ਸਯੁੰਕਤ ਕਿਸਾਨ ਮੋਰਚਾ ਨੇ ਭਾਰਤ ਬੰਦ ਦੀ ਸਫਲਤਾ ‘ਤੇ ਕਿਸਾਨਾਂ ਨੂੰ ਦਿੱਤੀ ਵਧਾਈ
‘ਦ ਖ਼ਾਲਸ ਬਿਊਰੋ :- ਸਯੁੰਕਤ ਕਿਸਾਨ ਮੋਰਚਾ ਨੇ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਅੱਜ ਦੇ ਭਾਰਤ ਬੰਦ ਦੀ ਸਫਲਤਾ ਲਈ ਵਧਾਈ ਦਿੱਤੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰਤ ਬੰਦ ਦਾ ਅਸਰ ਹੋਇਆ ਹੈ। ਬਿਹਾਰ ਦੇ 20 ਤੋਂ ਵੱਧ ਜ਼ਿਲ੍ਹਿਆਂ ਵਿੱਚ, ਪੰਜਾਬ ਵਿੱਚ 200 ਤੋਂ ਵੱਧ ਥਾਂਵਾਂ ‘ਤੇ