15 ਅਗਸਤ ਨੂੰ ਕੋਰੋਨਾ ਵਾਇਰਸ ਦੇ ਮਰੀਜ਼ਾਂ ਨੂੰ ਮਿਲ ਸਕਦੀ ਹੈ ਨਵੀਂ ਰਾਹ : ਮੋਦੀ
‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਦੇ ਦੌਰ ‘ਚ ਇਸ ਵਾਰ 15 ਅਗਸਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਕੋਈ ਵੱਡਾ ਤੋਹਫ਼ਾ ਦੇ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਪ੍ਰਧਾਨ ਮੰਤਰੀ 15 ਅਗਸਤ ਨੂੰ ਨੈਸ਼ਨਲ ਡਿਜੀਟਲ ਹੈਲਥ ਮਿਸ਼ਨ (NDHM) ਦਾ ਐਲਾਨ ਕਰ ਸਕਦੇ ਹਨ। ਇਸ ਸਕੀਮ ਦੇ ਤਹਿਤ ਦੇਸ਼ ਦੇ ਹਰ ਨਾਗਰਿਕ ਦੀ