ਭਾਖੜਾ ਡੈਮ ਤੋਂ ਛੱਡਿਆ ਜਾਵੇਗਾ 5000 ਕਿਊਸਿਕ ਪਾਣੀ, 12 ਤੋਂ 14 ਸਤੰਬਰ ਤੱਕ ਭਾਰੀ ਬਾਰਿਸ਼ ਦੀ ਚੇਤਾਵਨੀ
- by Preet Kaur
- September 11, 2025
- 0 Comments
ਬਿਊਰੋ ਰਿਪੋਰਟ (ਪਟਿਆਲਾ, 11 ਸਤੰਬਰ 2025): ਭਾਖੜਾ ਡੈਮ ਪ੍ਰਬੰਧਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅੱਜ ਸਵੇਰੇ 11:30 ਵਜੇ ਡੈਮ ਵਿੱਚੋਂ ਵਾਧੂ 5000 ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਸ ਕਾਰਨ ਹੇਠਲੇ ਇਲਾਕਿਆਂ ਵਿੱਚ ਦਰਿਆਵਾਂ ਦਾ ਪਾਣੀ ਪੱਧਰ ਵੱਧ ਸਕਦਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਡੀਓ ਜਾਰੀ ਕਰਕੇ ਇਹ ਜਾਣਕਾਰੀ ਸ਼ੇਅਰ ਕੀਤੀ ਹੈ।
ਜਥੇਦਾਰ ਗੜਗੱਜ ਨੇ ਕੰਨਿਆਕੁਮਾਰੀ ਦੇ ਸਵਾਮੀਥੋਪੂ ਵਿੱਚ ਅੱਯਾਵਲ਼ੀ ਮੁਖੀ ਨਾਲ ਕੀਤੀ ਮੁਲਾਕਾਤ
- by Preet Kaur
- September 11, 2025
- 0 Comments
ਬਿਊਰੋ ਰਿਪੋਰਟ (ਕੰਨਿਆਕੁਮਾਰੀ/ਅੰਮ੍ਰਿਤਸਰ, 11 ਸਤੰਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੇਸ਼ ਦੇ ਦੱਖਣੀ ਹਿੱਸੇ ਵਿੱਚ ਰਹਿਣ ਵਾਲੇ ਅੱਯਾਵਲ਼ੀ ਭਾਈਚਾਰੇ ਨਾਲ ਇਕਜੁੱਟਤਾ ਪ੍ਰਗਟ ਕਰਨ ਅਤੇ ਇਨ੍ਹਾਂ ਬਾਰੇ ਅਨੁਭਵ ਤੇ ਜਾਣਕਾਰੀ ਹਾਸਲ ਕਰਨ ਲਈ ਕੰਨਿਆਕੁਮਾਰੀ ਸਥਿਤ ਉਨ੍ਹਾਂ ਦੇ ਮੁੱਖ ਦਫ਼ਤਰ ਵਿਖੇ ਅੱਯਾਵਲ਼ੀ ਮੁਖੀ ਬਾਲਾ ਪ੍ਰਜਾਪਤੀ ਆਦਿਕਲਾਰ ਨਾਲ ਮੁਲਾਕਾਤ ਕੀਤੀ।
ਨੇਪਾਲ ਵਿੱਚ ਫਸੇ ਪੰਜਾਬ ਦੇ 92 ਯਾਤਰੀ, ਅੱਜ ਹੋ ਸਕਦੀ ਹੈ ਸੁਰੱਖਿਅਤ ਵਾਪਸੀ
- by Preet Kaur
- September 11, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 11 ਸਤੰਬਰ 2025): ਅੰਮ੍ਰਿਤਸਰ ਤੋਂ ਨਿਕਲਿਆ 92 ਯਾਤਰੀਆਂ ਦਾ ਜਥਾ ਨੇਪਾਲ ਵਿੱਚ ਵਿਗੜ ਰਹੇ ਹਾਲਾਤਾਂ ਕਾਰਨ ਫਸ ਗਿਆ ਹੈ। ਕਰਫ਼ਿਊ, ਅੱਗਜ਼ਨੀ ਅਤੇ ਹਿੰਸਕ ਪ੍ਰਦਰਸ਼ਨਾਂ ਦੇ ਵਿਚਕਾਰ ਇਹ ਜਥਾ ਰਾਤ ਦੇ ਸਮੇਂ ਨੇਪਾਲ ਬਾਰਡਰ ਤੱਕ ਪਹੁੰਚਿਆ। ਉਮੀਦ ਹੈ ਕਿ ਅੱਜ ਇਹ ਜਥਾ ਬਾਰਡਰ ਪਾਰ ਕਰਕੇ ਸੁਰੱਖਿਅਤ ਤਰੀਕੇ ਨਾਲ ਭਾਰਤ ਵਾਪਸ ਆ ਜਾਵੇਗਾ। ਇਹ
ਹਰਿਆਣਾ ਦੇ ਮੁੱਖ ਮੰਤਰੀ ਨੇ ਭੇਜੇ ਰਾਹਤ ਸਮੱਗਰੀ ਦੇ 20 ਟਰੱਕ; 2000 ਤੋਂ ਵੱਧ ਪਿੰਡ ਡੁੱਬੇ
- by Preet Kaur
- September 10, 2025
- 0 Comments
ਬਿਊਰੋ ਰਿਪੋਰਟ (10 ਸਤੰਬਰ 2025): ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਭਾਵੇਂ ਬੰਨ੍ਹਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਚਲਾ ਗਿਆ ਹੈ, ਪਰ 2 ਹਜ਼ਾਰ ਤੋਂ ਵੱਧ ਪਿੰਡ ਡੁੱਬੇ ਹੋਏ ਹਨ। ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਭਲਾਈ ਸੰਸਥਾਵਾਂ ਲਗਾਤਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। सेवा परमो
VIDEO – 10 ਸਤੰਬਰ ਦੀਆਂ ਵੱਡੀਆਂ ਖ਼ਬਰਾਂ | 10 SEPT. 2025 | THE KHALAS TV
- by Preet Kaur
- September 10, 2025
- 0 Comments
ਹਸਪਤਾਲ ’ਚ CM ਭਗਵੰਤ ਮਾਨ ਨੂੰ ਮਿਲਣ ਪੁੱਜੇ ਰਾਜਪਾਲ ਕਟਾਰੀਆ! “PM ਨੇ ਦੋ ਵਾਰ ਪੁੱਛਿਆ ਹਾਲ”
- by Preet Kaur
- September 10, 2025
- 0 Comments
ਬਿਊਰੋ ਰਿਪੋਰਟ (ਮੁਹਾਲੀ, 10 ਸਤੰਬਰ 2025): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਛੇ ਦਿਨਾਂ ਤੋਂ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਹਨ। ਉਨ੍ਹਾਂ ਦੀ ਸਿਹਤ ਹੌਲੀ-ਹੌਲੀ ਠੀਕ ਹੋ ਰਹੀ ਹੈ ਅਤੇ ਰਿਪੋਰਟਾਂ ਵੀ ਆਮ ਆਈਆਂ ਹਨ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਉਨ੍ਹਾਂ ਨੂੰ ਮਿਲਣ ਹਸਪਤਾਲ ਪਹੁੰਚੇ। ਇਸ ਮੌਕੇ ’ਤੇ ਪੰਜਾਬ ਦੇ DGP
