ਦਿੱਲੀ ਦੇ ਮਜ਼ਲੂਮਾਂ ਲਈ ਸਿੱਖ ਨਿੱਤਰੇ,ਜਥੇਦਾਰ ਦਾ ਵੱਡਾ ਐਲਾਨ
ਚੰਡੀਗੜ੍ਹ- ਦਿੱਲੀ ਵਿੱਚ ਵਾਪਰ ਰਹੀਆਂ ਹਿੰਸਕ ਘਟਨਾਵਾਂ ਦੇ ਦੌਰਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਹਰਪ੍ਰੀਤ ਸਿੰਘ ਜੀ ਨੇ ਦਿੱਲੀ ਦੀਆਂ ਘਟਨਾਵਾਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਨ੍ਹਾਂ ਨਾਜ਼ੁਕ ਹਾਲਾਤਾਂ ਵਿੱਚ ਦਿੱਲੀ ਦੇ ਸਾਰੇ ਗੁਰੂ-ਘਰਾਂ ਦੇ ਪ੍ਰਬੰਧਕਾਂ ਨੂੰ ਇਸ ਦੁੱਖ ਦੀ ਘੜੀ ਵਿੱਚ