India

ਭਾਰਤ ਨੇ ਪਹਿਲੀ ਕੋਰੋਨਾ ਟੈਸਟ ਕਿੱਟ ਤਿਆਰ ਕੀਤੀ, 20 ਮਿੰਟਾਂ ‘ਚ ਨਤੀਜੇ ਮਿਲਣ ਦਾ ਦਾਅਵਾ

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦਿੱਲੀ ਦੀ ਫਾਰਮਾ ਕੰਪਨੀ ਨੇ ਕੋਰੋਨਾਵਾਇਰਸ ਤੋਂ ਬਚਣ ਲਈ ਭਾਰਤ ਦੀ ਪਹਿਲੀ ਰੈਪਿਡ ਟੈਸਟ ਕਿੱਟ ਤਿਆਰ ਕਰ ਲਈ ਹੈ। ਇਸ ਕਿੱਟ ਜ਼ਰੀਏ ਸਿਰਫ 20 ਮਿੰਟਾਂ ਵਿੱਚ ਨਤੀਜਾ ਉਪਲਬਧ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਕਿੱਟ ਨੂੰ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਮਨਜ਼ੂਰੀ ਦੇ ਦਿੱਤੀ

Read More
India

ਏਅਰ ਇੰਡੀਆ ਕੰਪਨੀ ਨੇ ਕਰਮਚਾਰੀਆਂ ਲਈ ਜਾਰੀ ਕੀਤਾ ਨਵਾਂ ਡ੍ਰੈੱਸ ਕੋਡ

‘ਦ ਖ਼ਾਲਸ ਬਿਊਰੋ:- ਆਰਥਿਕ ਸੰਕਟ ਨਾਲ ਜੂਝ ਰਹੀ ਏਅਰ ਇੰਡੀਆ ਕੰਪਨੀ ਇੱਕ ਵਾਰ ਫਿਰ ਚਰਚਾ ਵਿੱਚ ਹੈ। ਇਸ ਚਰਚਾ ਦਾ ਕਾਰਨ ਕਰਮਚਾਰੀਆਂ ਦੀ ਤਨਖਾਹ ਵਿੱਚ ਕਟੌਤੀ ਜਾਂ ਵਿੱਤੀ ਤੰਗੀ ਨਹੀਂ, ਬਲਕਿ ਕੰਪਨੀ ਵੱਲੋਂ ਆਪਣੇ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਕੁੱਝ ਨਵੇਂ ਨਿਰਦੇਸ਼ ਹਨ। ਏਅਰ ਇੰਡੀਆ ਕੰਪਨੀ ਨੇ 25 ਅਗਸਤ ਨੂੰ ਆਪਣੇ ਕਰਮਚਾਰੀਆਂ ਲਈ ਡ੍ਰੈੱਸ ਕੋਡ

Read More
India

JEE ਅਤੇ NEET ਦੀਆਂ ਪ੍ਰੀਖਿਆਵਾਂ ਦੇ ਨਿੱਤ ਬਦਲਦੇ ਨਿਯਮਾਂ ਤੋਂ ਵਿਦਿਆਰਥੀ ਪਰੇਸ਼ਾਨ, ਵਿਦਿਆਰਥੀ ਜਥੇਬੰਦੀਆਂ ‘ਚ ਭਾਰੀ ਰੋਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- JEE ਅਤੇ NEET ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵਿਵਾਦ ਗਰਮਾਇਆ ਹੋਇਆ ਹੈ। JEE ਅਤੇ NEET ਦੀਆਂ ਪ੍ਰਖਿਆਵਾਂ ਕਰਵਾਉਣ ਦੇ ਨਵੇਂ ਹੁਕਮਾਂ ‘ਤੇ ਵਿਦਿਆਰਥੀ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਿਦਿਆਰਥੀ ਜਥੇਬੰਦੀਆਂ ਨੇ ਅੱਜ ਤੋਂ ਦੇਸ਼ ਭਰ ਵਿੱਚ ਸੰਕੇਤਕ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਵਿਦਿਆਰਥੀ ਆਪਣੇ-ਆਪਣੇ ਘਰਾਂ

Read More
India International

ਪਾਕਿਸਤਾਨ ਫਿਰ ਤੋਂ ਸਵਾਲਾਂ ਦੇ ਘੇਰੇ ‘ਚ, ਭਾਰਤ ਨੇ ਫੜਿਆ ਪਾਕਿਸਤਾਨ ਦਾ ਝੂਠ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਨੂੰ ਇੱਕ ਵਾਰ ਫਿਰ ਤੋਂ ਆਪਣੇ ਕੀਤੇ ਗਏ ਦਾਅਵੇ ਨੂੰ ਲੈ ਕੇ ਅੰਤਰ-ਰਾਸ਼ਟਰੀ ਮੰਚ ‘ਤੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਯੁਕਤ ਰਾਸ਼ਟਰ ਤੋਂ ਅਲੱਗ ਹੋਏ ਪਾਕਿਸਤਾਨ ਨੇ ਆਪਣੀ ਸਥਾਈ ਮਿਸ਼ਨ ਦੀ ਵੈਬਸਾਈਟ ‘ਤੇ ਇੱਕ ਝੂਠਾ ਦਾਅਵਾ ਪੇਸ਼ ਕੀਤਾ ਸੀ ਕਿ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਅੱਤਵਾਦ ਦੇ

Read More
India

ਮੰਤਰੀਆਂ ਦੀਆਂ ਮੀਟਿੰਗਾਂ ‘ਤੇ ਲਟਕੀ NEET ਤੇ JEE ਦੀਆਂ ਪ੍ਰੀਖਿਆਵਾਂ

‘ਦ ਖ਼ਾਲਸ ਬਿਊਰੋ:- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸੱਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗਈ ਇੱਕ ਵਰਚੁਅਲ ਬੈਠਕ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ NEET ਅਤੇ JEE ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਲਈ ਗੈਰ-ਭਾਜਪਾ ਸ਼ਾਸਿਤ ਰਾਜਾਂ ਨਾਲ ਸਬੰਧਤ ਸੱਤ ਮੁੱਖ ਮੰਤਰੀਆਂ ਨੇ ਸੁਪਰੀਮ ਕੋਰਟ ਦਾ ਰੁਖ਼ ਕਰਨ ਦੀ ਵਕਾਲਤ ਕੀਤੀ ਹੈ। NEET ਅਤੇ JEE

Read More
India

ਸੋਨੀਆਂ ਗਾਂਧੀ ਨੇ ਸੱਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ, ਕੈਪਟਨ ਨੇ ਸਾਰੇ ਮੁੱਖ ਮੰਤਰੀਆਂ ਨੂੰ PM ਮੋਦੀ ਕੋਲ ਪਹੁੰਚ ਕਰਨ ਲਈ ਕਿਹਾ

‘ਦ ਖ਼ਾਲਸ ਬਿਊਰੋ:- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਗ਼ੈਰ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ GST, ਨਵੀਂ ਸਿੱਖਿਆ ਨੀਤੀ ਅਤੇ NEET ਪ੍ਰੀਖਿਆ ਨੂੰ ਲੈ ਕੇ ਚਰਚਾ ਕੀਤੀ। ਮੁੱਖ ਮੰਤਰੀਆਂ ਨਾਲ ਗੱਲਬਾਤ ਕਰਦਿਆਂ ਸੋਨੀਆ ਗਾਂਧੀ ਨੇ ਕਿਹਾ ਕਿ GST ‘ਤੇ ਰਾਜਾਂ ਨੂੰ ਨੁਕਸਾਨ ਭਰਪਾਈ ਤੋਂ ਇਨਕਾਰ ਕਰਨਾ ਮੋਦੀ ਸਰਕਾਰ

Read More
India

ਕੇਜਰੀਵਾਲ ਦਾ ਵੱਡਾ ਐਲਾਨ, ਕੋੋਰੋਨਾ ਮਰੀਜ਼ਾਂ ਨੂੰ ਘਰ ਬੈਠਿਆ ਦਿੱਤੀ ਜਾਵੇਗੀ ਮੁਫ਼ਤ ਆਕਸੀਜਨ ਸੁਵਿਧਾ

‘ਦ ਖ਼ਾਲਸ ਬਿਊਰੋ :- ਭਾਰਤ ਦੇ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਇਲਾਕਿਆਂ ‘ਚੋਂ ਇੱਕ ਦਿੱਲੀ ਹੈ। ਜਿਸ ਨੂੰ ਗੰਭੀਰ ਰੂਪ ਨਾਲ ਲੈਂਦਿਆ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਜੇਕਰ ਲੋੜ ਪਈ ਤਾਂ ਕੋਰੋਨਾ ਤੋਂ ਠੀਕ ਹੋਏ ਮਰੀਜ਼ਾਂ ਨੂੰ ਘਰ ਬੈਠੇ ਹੀ ਆਕਸੀਜਨ ਦੀ ਸੁਵੀਧਾ ਪਹੁੰਚਾਈ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਇਹ

Read More
India

ਜਿਸ ਗੱਲ ਦੀ ਮੈਂ ਮਹੀਨਿਆਂ ਤੋਂ ਚਿਤਾਵਨੀ ਦੇ ਰਿਹਾ ਸੀ, ਉਸ ਦੀ ਪੁਸ਼ਟੀ RBI ਨੇ ਕਰ ਦਿੱਤੀ : ਰਾਹੁਲ ਗਾਂਧੀ

‘ਦ ਖ਼ਾਲਸ ਬਿਊਰੋ :- RBI ਵੱਲੋਂ ਅੱਜ ਮੋਦੀ ਸਰਕਾਰ ਨੂੰ ਤਾਜ਼ਾ ਰਿਪੋਰਟ ਦਾ ਹਵਾਲਾ ਦਿੱਤਾ ਗਿਆ ਹੈ। ਜਿਸ ਮਗਰੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆ ਕਿਹਾ ਕਿ ਇੰਝ ਧਿਆਨ ਭਟਕਾਉਣ ਨਾਲ ਨਹੀਂ ਸਗੋਂ ਖਰਚੇ ਵਧਾਉਣ ਤੇ ਗਰੀਬਾਂ ਦੇ ਹੱਥਾਂ ਵਿੱਚ ਪੈਸੇ ਦੇ ਕੇ ਆਰਥਿਕਤਾ ਨੂੰ ਲੀਹ ’ਤੇ ਪਾਇਆ ਜਾ ਸਕਦਾ

Read More
India

ਕੇਂਦਰ ਸਰਕਾਰ ਵੱਲੋਂ ਕਰਜ਼ਿਆਂ ਦੀ ਕਿਸ਼ਤਾਂ ਰੱਦ ਕਰਨ ‘ਤੇ ਸੁਪਰੀਮ ਕੋਰਟ ਵੱਲੋਂ ਨੋਟਿਸ ਜਾਰੀ

‘ਦ ਖ਼ਾਲਸ ਬਿਊਰੋ :- ਕੋਰੋਨਾ ਸੰਕਟ ਦੌਰਾਨ ਲੱਗੇ ਲਾਕਡਾਊਨ ਕਾਰਨ ਕੇਂਦਰ ਸਰਕਾਰ ਵੱਲੋਂ ਕਰਜ਼ੇ ਦੀਆਂ ਕਿਸ਼ਤਾਂ ਨੂੰ ਰੱਦ ਕੀਤੇ ਜਾਣ ਤੇ ਵਿਆਜ ਨੂੰ ਮੁਆਫ ਕਰਨ ਦੇ ਮੁੱਦੇ ’ਤੇ ਢਿੱਲ ਦਿਖਾਉਣ ਦੇ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ਨੇ ਨੋਟਿਸ ਲੈਂਦਿਆਂ ਸਰਕਾਰ ਨੂੰ ਹੁਕਮ ਦਿੱਤਾ ਕਿ ਉਹ ਹਫ਼ਤੇ ਦੇ ਅੰਦਰ ਇਸ ਬਾਰੇ ਆਪਣਾ ਸਟੈਂਡ ਸਪੱਸ਼ਟ ਕਰੇ। ਕੋਰਟ

Read More
India

ਮਹਾਰਾਸ਼ਟਰ: ਬਿੰਲਡਿੰਗ ਡਿੱਗਣ ਵਾਲੀ ਥਾਂ ਬਚਾਅ ਕਾਰਜ ਜਾਰੀ, ਮੌਤਾਂ ਦੀ ਗਿਣਤੀ ਹੋਈ 13

‘ਦ ਖ਼ਾਲਸ ਬਿਊਰੋ:- ਮਹਾਰਾਸ਼ਟਰ ਵਿੱਚ ਰਾਇਗੜ੍ਹ ਦੇ ਮਹਾੜ ਇਲਾਕੇ ਵਿੱਚ ਹਾਪੁਸ ਝੀਲ ਨੇੜੇ ਬਣੀ ਇੱਕ ਪੰਜ ਮੰਜ਼ਿਲਾਂ ਡਿੱਗਣ ਨਾਲ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮਲਬੇ ਹੇਠਾਂ ਦੱਬੇ ਲੋਕਾਂ ਦੀ ਭਾਲ ਹਾਲੇ ਵੀ ਜਾਰੀ ਹੈ। । ਪੁਲਿਸ ਅਧਿਕਾਰੀਆਂ ਮੁਤਾਬਿਕ, ਹੁਣ ਤੱਕ ਮਲਬੇ ਹੇਠੋਂ 83 ਦੇ ਕਰੀਬ ਵਿਅਕਤੀਆਂ ਨੂੰ ਬਚਾਇਆ ਗਿਆ ਹੈ

Read More