ਪ੍ਰਸ਼ਾਂਤ ਭੂਸ਼ਣ ਦੇ ਮਾਣਹਾਨੀ ਕੇਸ ਦੀ ਸੁਣਵਾਈ ਮੁਅੱਤਲ, ਸਰਬਉੱਚ ਅਦਾਲਤ ਦਾ ਨਵਾਂ ਬੈਂਚ ਕਰੇਗਾ ਸੁਣਵਾਈ
‘ਦ ਖ਼ਾਲਸ ਬਿਊਰੋ:- ਪ੍ਰਸ਼ਾਂਤ ਭੂਸ਼ਣ ਖਿਲਾਫ਼ ਸਾਲ 2009 ਤੋਂ ਚੱਲ ਰਹੇ ਅਦਾਲਤੀ ਮਾਣਹਾਨੀ ਦੇ ਕੇਸ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਦਾ ਨਵਾਂ ਬੈਂਚ ਹੁਣ ਇਸ ਕੇਸ ਦੀ ਸੁਣਵਾਈ ਕਰੇਗਾ। ਜਸਟਿਸ ਅਰੁਣ ਮਿਸ਼ਰਾ ਦੀ ਬੈਂਚ ਨੇ ਇਸ ਕੇਸ ਦੀ ਸੁਣਵਾਈ ਕਰਦਿਆਂ ਇਸ ਨੂੰ ਭਾਰਤ ਦੇ ਚੀਫ਼ ਜਸਟਿਸ ਨੂੰ ਭੇਜ ਦਿੱਤਾ ਹੈ। ਹੁਣ