ਕੇਂਦਰ ਸਰਕਾਰ ਨੇ 4 ਟ੍ਰੇਨਾਂ ਨੂੰ ਕੀਤਾ ਰੱਦ, 10 ਟ੍ਰੇਨਾਂ ਦੇ ਰੂਟ ਕੀਤੇ ਛੋਟੇ, 4 ਟ੍ਰੇਨਾਂ ਨੂੰ ਕੀਤੇ ਡਾਇਵਰਟ
‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਲਗਾਤਾਰ ਦਿੱਲੀ ਵਿੱਚ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰ ਸਰਕਾਰ ਅਤੇ ਕਿਸਾਨਾਂ ਦੇ ਵਿਚਾਲੇ ਗੱਲਬਾਤ ਸਿਰੇ ਨਾ ਚੜਨ ਦੀ ਵਜ੍ਹਾ ਕਰਕੇ ਰੇਲ ਮੰਤਰਾਲੇ ਨੇ ਹੋਰ ਟ੍ਰੇਨਾਂ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਕੁੱਝ 18 ਟ੍ਰੇਨਾਂ ਨੂੰ ਲੈ ਕੇ ਰੇਲ