ਹਰਿਆਣਾ ਦੇ CM ਨੇ ਕਿਸ ਸ਼ਬਦ ਨੂੰ ਦੱਸਿਆ ‘ਪਵਿੱਤਰ’ ਤੇ ਕਿਸਨੇ ਕੀਤਾ ਬਦਨਾਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਅੰਦੋਲਨ ‘ਤੇ ਬਿਆਨ ਦਿੰਦਿਆਂ ਕਿਹਾ ਕਿ ਕਿਸਾਨ ਪਵਿੱਤਰ ਸ਼ਬਦ ਸੀ, ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਬਦਨਾਮ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੰਦੋਲਨ ਵਿੱਚ ਔਰਤਾਂ ਦੀ ਇੱਜ਼ਤ ਲੁੱਟੀ ਜਾ ਰਹੀ ਹੈ। ਅੰਦੋਲਨ ਵਿੱਚ ਕਤਲ ਤੱਕ ਹੋ ਗਏ ਹਨ। ਸਥਾਨਕ ਲੋਕਾਂ ਨੂੰ ਕਈ ਮੁਸ਼ਕਿਲਾਂ
