ਦਿੱਲੀ ਪੁਲਿਸ ਨੇ ਕੋਰੋਨਾ ਦੀ ਦਵਾਈ ਦਾ ਦਾਅਵਾ ਕਰਨ ਵਾਲੇ ਬਾਬਾ ਰਾਮਦੇਵ ਖ਼ਿਲਾਫ਼ FIR ਕਰਨ ਤੋਂ ਕੀਤੀ ਨਾਂਹ
‘ਦ ਖ਼ਾਲਸ ਬਿਊਰੋ :- ਭਾਰਤ ‘ਚ ਕੋਰੋਨਾਵਾਇਰਸ ਦੀ ਦਵਾਈ ਲੱਭਣ ਦਾ ਦਾਅਵਾ ਕਰਨ ਵਾਲੇ ਪਤੰਜਲੀ ਆਯੁਰਵੈਦ ਲਿਮਟਿਡ ਦੇ ਕਾਰਜਕਾਰੀ ਤੇ ਯੋਗ ਗੁਰੂ ਬਾਬਾ ਰਾਮਦੇਵ ਤੇ ਹੋਰਨਾਂ ਖ਼ਿਲਾਫ਼ ਲੋਕਾਂ ਨਾਲ ਧੋਖਾਧੜੀ ਕਰਨ ਦੇ ਮਾਮਲੇ ਤਹਿਤ ਕੱਲ੍ਹ ਦਿੱਲੀ ਪੁਲਿਸ ਨੇ ਜ਼ਿਲ੍ਹਾ ਅਦਾਲਤ ‘ਚ ਕਿਹਾ ਕਿ ਉਹ ਨਿਆਂ ਅਧਿਕਾਰ ਖੇਤਰ ਤੇ ਹੋਰਨਾਂ ਮਸਲਿਆਂ ਕਰਕੇ ਰਾਮਦੇਵ ਤੇ ਹੋਰਾਂ ਖ਼ਿਲਾਫ