1 ਵਜੇ ਤੱਕ 36.69 ਫੀਸਦੀ ਵੋਟਿੰਗ, ਨੂਹ ‘ਚ ਪਥਰਾਅ, ਹਿਸਾਰ ‘ਚ ਜਾਅਲੀ ਵੋਟਿੰਗ ਨੂੰ ਲੈ ਕੇ ਭਾਜਪਾ ਤੇ ਕਾਂਗਰਸ ਵਰਕਰਾਂ ‘ਚ ਝੜਪ
ਹਰਿਆਣਾ ਦੀਆਂ 90 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਦੁਪਹਿਰ 1 ਵਜੇ ਤੱਕ 36.69 ਫੀਸਦੀ ਵੋਟਿੰਗ ਹੋਈ। ਸਭ ਤੋਂ ਵੱਧ 42.64% ਨੂਹ ਜ਼ਿਲ੍ਹੇ ਵਿੱਚ ਅਤੇ ਸਭ ਤੋਂ ਘੱਟ ਪੰਚਕੂਲਾ ਜ਼ਿਲ੍ਹੇ ਵਿੱਚ ਮਤਦਾਨ ਹੋਇਆ। ਇੱਥੇ ਸਿਰਫ਼ 25.89% ਵੋਟਿੰਗ ਹੋਈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਨਤੀਜਾ 8 ਅਕਤੂਬਰ ਨੂੰ ਆਵੇਗਾ। ਨੂਹ ‘ਚ ਵੋਟਿੰਗ ਦੌਰਾਨ ਤਿੰਨ ਥਾਵਾਂ