ਐਕਟ੍ਰੈਸ ਸ਼ਿਲਪਾ ਸ਼ੈਟੀ ਦੇ ਘਰਵਾਲੇ ਨੂੰ ਲੈ ਗਈ ਪੁਲਿਸ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਕਾਰੋਬਾਰੀ ਰਾਜ ਕੁੰਦਰਾ ਨੂੰ ਪੋਰਨੋਗ੍ਰਾਫੀ ਨਾਲ ਜੁੜੇ ਇਕ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਰਾਜ ਕੁੰਦਰਾ ਉੱਤੇ ਇਸ ਸਾਲ ਫਰਵਰੀ ਵਿੱਚ ਅਸ਼ਲੀਲ ਫਿਲਮਾਂ ਬਣਾਉਣ ਅਤੇ ਇਸ ਨੂੰ ਜਾਰੀ ਕਰਨ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਵਿਚ 9 ਹੋਰ ਲੋਕ ਫੜੇ ਗਏ ਹਨ। ਮੁੰਬਈ ਪੁਲਿਸ
