ਦਿੱਲੀ ਦੰਗਿਆਂ ਵਿੱਚ ਹੋਈਆਂ 32 ਮੌਤਾਂ,ਲਗਾਤਾਰ ਵਧ ਰਹੀ ਹੈ ਮੌਤਾਂ ਦੀ ਗਿਣਤੀ
ਚੰਡੀਗੜ੍ਹ- (ਪੁਨੀਤ ਕੌਰ) ਉੱਤਰ-ਪੂਰਬੀ ਦਿੱਲੀ ਵਿੱਚ ਹੋਈ ਹਿੰਸਾ ਵਿੱਚ ਹੁਣ ਤੱਕ 32 ਲੋਕਾਂ ਦੀ ਮੌਤ ਹੋ ਚੁੱਕੀ ਹੈ,106 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ 18 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਇੱਕ ਪ੍ਰੈੱਸ ਕਾਨਫਰੰਸ ਵਿੱਚ ਦਿੱਤੀ ਗਈ। ਇਸਦੇ ਨਾਲ ਹੀ ਦਿੱਲੀ ਪੁਲਿਸ ਨੇ ਦੰਗਾ ਪ੍ਰਭਾਵਿਤ ਇਲਾਕਿਆਂ ਦੇ