ਕੇਰਲਾ ‘ਚ ‘ਕਮਿਊਨਿਟੀ ਟਰਾਂਸਮਿਸ਼ਨ’ ਦਾ ਖ਼ਤਰਾ, ਮੁੜ ਕੀਤਾ ਗਿਆ ਲੌਕਡਾਊਨ
‘ਦ ਖ਼ਾਲਸ ਬਿਊਰੋ:- ਕੇਰਲ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜੋ ਕੋਰੋਨਾਵਾਇਰਸ ਦੇ ‘ਕਮਿਊਨਿਟੀ ਟਰਾਂਸਮਿਸ਼ਨ’ ਦੀ ਕਗਾਰ ‘ਤੇ ਖੜ੍ਹਾ ਹੈ। ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਤਹਿਤ ਸਰਕਾਰ ਨੇ ਰਾਜਧਾਨੀ ਥਿਰੂਵੰਤਪੁਰਮ ਵਿੱਚ ਇੱਕ ਹਫ਼ਤੇ ਲਈ ਇੱਕ ਵਾਰ ਮੁੜ ਤੋਂ ਲੌਕਡਾਊਨ ਦਾ ਐਲਾਨ ਕੀਤਾ ਹੈ ਅਤੇ ਇਹ ਲੌਕਡਾਊਨ ਅੱਜ ਸਵੇਰ 6