ਕਿਸਾਨਾਂ ਨੇ 3 ਦਸੰਬਰ ਦੀ ਮੀਟਿੰਗ ਤੋਂ ਪਹਿਲਾ ਕੇਂਦਰ ਸਰਕਾਰ ਦੀ ਮੰਗ ਨੂੰ ਕੀਤਾ ਖਾਰਜ
‘ਦ ਖ਼ਾਲਸ ਬਿਊਰੋ :- ਕੇਂਦਰ ਦੀ ਕਿਸਾਨਾਂ ਨਾਲ ਹੋਈ ਇੱਖ ਦਸੰਬਰ ਦੀ ਮੀਟਿੰਗ ਤੋਂ ਬਾਅਦ ਹੁਣ 3 ਦਸੰਬਰ ਯਾਨਿ ਕਿ ਕੱਲ੍ਹ ਦੀ ਮੀਟਿੰਗ ਤੋਂ ਪਹਿਲਾਂ ਹੀ ਕਿਸਾਨਾਂ ਤੇ ਸਰਕਾਰ ਆਹਮੋ ਸਾਹਮਣੇ ਆ ਗਈ ਹੈ। ਸਰਕਾਰ ਵੱਲੋਂ ਕਿਸਾਨਾਂ ਤੋਂ ਲਿਖਿਤ ਵਿੱਚ ਖੇਤੀ ਕਾਨੂੰਨ ਨੂੰ ਲੈ ਕੇ ਇਤਰਾਜ਼ ਦੀ ਜਾਣਕਾਰੀ ਮੰਗੀ ਗਈ ਸੀ, ਜਿਸ ਨੂੰ ਕਿਸਾਨ ਜਥੇਬੰਦੀਆਂ