ਕੇਂਦਰ ਸਰਕਾਰ ਦੀ MSP ਵਾਧੇ ਦੇ ਐਲਾਨ ਦੇ ਕਿਸਾਨਾਂ ਨੇ ਖੋਲ੍ਹੇ ਪੋਤੜੇ
- by admin
- September 8, 2021
- 0 Comments
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਿਸਾਨ ਜਥੇਬੰਦੀਆਂ ਨੇ ਕੱਲ੍ਹ ਕਰਨਾਲ ਅਨਾਜ ਮੰਡੀ ਵਿੱਚ ਕਿਸਾਨ ਮਹਾਪੰਚਾਇਤ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਰਮਿਆਨ ਹੋਈ ਅਸਫਲ ਗੱਲਬਾਤ ਤੋਂ ਬਾਅਦ ਅੱਜ ਮਿੰਨੀ ਸਕੱਤਰੇਤ ਵੱਲ ਮਾਰਚ ਕੱਢਿਆ। ਰਸਤੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਕਈ ਲੀਡਰਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਕ ਪ੍ਰੈੱਸ ਰਿਲੀਜ ਵਿੱਚ ਇਹ ਦੱਸਦਿਆਂ ਮੋਰਚਾ ਨੇ ਕਿਹਾ
ਖੇਤੀ ਕਾਨੂੰਨਾਂ ‘ਤੇ ਸੁਪਰੀਮ ਕੋਰਟ ਦੀ ਕਮੇਟੀ ਦਾ ਖੁਲਾਸਾ, ਰਿਪੋਰਟ ਸੌ ਫੀਸਦ ਕਿਸਾਨਾਂ ਦੇ ਹੱਕ ‘ਚ
- by admin
- September 8, 2021
- 0 Comments
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਦੇ ਬਾਰਡਰਾਂ ਉੱਤੇ 9 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨਾਂ ਦਾ ਛੇਤੀ ਹੱਲ ਹੋਣ ਦੀ ਉਮੀਦ ਬੱਝੀ ਹੈ।ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਨੇ ਕਿਹਾ ਹੈ ਕਿ ਇਹ ਰਿਪੋਰਟ ਹੈ ਸੌ ਫੀਸਦ ਕਿਸਾਨਾਂ ਦੇ ਹੱਕ ਵਿੱਚ ਹੈ ਤੇ ਸੁਪਰੀਮ
ਚੜੂਨੀ ਨੇ ਸਾਰਿਆਂ ਦੇ ਸਾਹਮਣੇ ਕਿਸ ਨੂੰ ਸੁਣਾਈਆਂ ਖਰੀਆਂ-ਖਰੀਆਂ
- by admin
- September 8, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਬੀਬੀ ਜਗੀਰ ਕੌਰ ਦੇ ਉਸ ਬਿਆਨ ਦਾ ਵਿਰੋਧ ਕੀਤਾ ਹੈ ਜਿਸ ਵਿੱਚ ਬੀਬੀ ਜਗੀਰ ਕੌਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਕਰਨਾਲ ਮੋਰਚੇ ਤੋਂ ਲੰਗਰ ਦੇ ਪ੍ਰਬੰਧ ਲਈ ਬਹੁਤ ਸਾਰੇ ਫੋਨ ਆਏ ਹਨ। ਚੜੂਨੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਾਲੇ ਤਾਂ ਖੁਦ ਸਾਡੀ
ਕਿਸਾਨਾਂ ਨੂੰ ਹਲਕੇ ‘ਚ ਲੈਣਾ ਮੋਦੀ ਦੀ ਵੱਡੀ ‘ਗਲਤ ਫਹਿਮੀ’
- by admin
- September 8, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਭਾਜਪਾ ਲੀਡਰ ਚੌਧਰੀ ਵਿਰੇਂਦਰ ਸਿੰਘ ਨੇ ਕਿਸਾਨੀ ਅੰਦੋਲਨ ਬਾਰੇ ਬੋਲਦਿਆਂ ਕਿਹਾ ਕਿ ਇਸ ਅੰਦੋਲਨ ਨੂੰ ਕੋਈ ਕਿਸੇ ਵੀ ਤਰੀਕੇ ਦੇ ਨਾਲ ਜੇ ਹਲਕੇ ਵਿੱਚ ਲੈਂਦਾ ਹੈ ਜਾਂ ਸੋਚਦਾ ਹੈ ਕਿ ਸਮੇਂ ਦੇ ਨਾਲ ਇਹ ਅੰਦੋਲਨ ਨਹੀਂ ਚੱਲ ਸਕਦਾ, ਇਹ ਇੱਕ ਬਹੁਤ ਵੱਡੀ ਗਲਤ ਫਹਿਮੀ ਹੈ। ਜੋ ਲੋਕ
ਸ਼੍ਰੋਮਣੀ ਕਮੇਟੀ ਨੇ ਕਿਵੇਂ ਭੇਜੀ ਕਰਨਾਲ ਮੋਰਚੇ ‘ਚ ਮਦਦ
- by admin
- September 8, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਨਾਲ ਵਿੱਚ ਲੱਗੇ ਕਿਸਾਨਾਂ ਦੇ ਮੋਰਚੇ ਵਿੱਚ ਲੰਗਰ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨਾਂ ਦੀ ਲੋੜੀਂਦੀਆਂ ਜ਼ਰੂਰਤਾਂ ਵੀ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹਰਿਆਣਾ ਦੇ ਕਰਨਾਲ ਵਿਖੇ ਕਿਸਾਨ ਮੋਰਚੇ
ਨਹੀਂ ਬਦਲਿਆ ਕਰਨਾਲ ਪ੍ਰਸ਼ਾਸਨ ਦਾ ਮੂਡ, ਕਿਸਾਨ ਵੀ ਅਗਲੀ ਰਣਨੀਤੀ ਘੜ੍ਹਨ ਲਈ ਤਿਆਰ
- by admin
- September 8, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰਾਂ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਸਾਨੂੰ ਬਹੁਤ ਅਫ਼ਸੋਸ ਹੈ ਕਿ ਕਿਸਾਨਾਂ ਦੀ ਸਰਕਾਰ ਦੇ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਪ੍ਰਸ਼ਾਸਨ ਵਿੱਚ ਬਿਲਕੁਲ ਵੀ ਪਰਿਵਰਤਨ ਨਹੀਂ ਆਇਆ ਹੈ। ਕਿਸਾਨ ਐੱਸਡੀਐੱਮ ਆਯੂਸ਼ ਸਿਨਹਾ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ। ਪਰ ਸਰਕਾਰ ਉਸਦੇ ਖ਼ਿਲਾਫ਼ ਕਾਰਵਾਈ ਨਹੀਂ
ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਪੰਜਾਬੀਆਂ ਦਾ ਗੜ੍ਹਕਾ
- by admin
- September 8, 2021
- 0 Comments
ਦੱਖਣੀ ਵੈਨਕੂਵਰ ਤੋਂ ਰੱਖਿਆ ਮੰਤਰੀ ਸੱਜਣ ਸਿੰਘ ਮੈਦਾਨ ਵਿੱਚ ਹਨ। ਓਂਟਾਰੀਓ ਦੇ ਔਕਵਿਲਾ ਤੋਂ ਕੈਬਨਿਟ ਮੰਤਰੀ ਅਨੀਤਾ ਅਨੰਦ ਉਮੀਦਵਾਰ ਹਨ। ਵਾਟਰਲੂ ਤੋਂ ਮਨਿਸਟਰ ਬਰਦਿਸ਼ ਚੱਗੜ ਅਜ਼ਮਾ ਰਹੇ ਹਨ ਕਿਸਮਤ। ਐੱਨਡੀਪੀ ਦੇ ਮੁਖੀ ਜਗਮੀਤ ਸਿੰਘ ਵੀ ਉੱਤਰੇ ਮੈਦਾਨ ਵਿੱਚ। ਜਸਟਿਸ ਟਰੂਡੋ ਬੁੰਮਬੇ ਦੱਖਣੀ ਤੋਂ ਦੇ ਰਹੇ ਹਨ ਟੱਕਰ। ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਦੀਆਂ
ਮੁਹੱਬਤ ਕਰਨ ਵਾਲਿਆਂ ਨੂੰ ਹਾਈਕੋਰਟ ਨੇ ਦਿੱਤਾ ਤੋਹਫਾ
- by admin
- September 8, 2021
- 0 Comments
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਕਸਰ ਸਾਡੇ ਸਮਾਜ ਵਿੱਚ ਵਿਆਹ ਤੋਂ ਬਾਅਦ ਜਾਂ ਤਲਾਕ ਦੇ ਮਾਮਲਿਆਂ ਦੇ ਨਾਲ-ਨਾਲ ਕਿਤੇ ਹੋਰ ਪਿਆਰ ਦੀਆਂ ਪੀਂਘਾਂ ਪਾਉਣੀਆਂ ਚੰਗੀਆਂ ਗੱਲਾਂ ਨਹੀਂ ਸਮਝੀਆਂ ਜਾਂਦੀਆਂ, ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਜਿਹੇ ਮਾਮਲਿਆਂ ਉੱਤੇ ਇੱਕ ਅਹਿਮ ਫੈਸਲਾ ਕੀਤਾ ਹੈ।ਇਕ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਵਿਆਹੇ ਹੋਏ ਮਰਦ ਜਾਂ
ਜਵਾਨ ਵੀ ਅਸੀਂ, ਕਿਸਾਨ ਵੀ ਅਸੀਂ…
- by admin
- September 8, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਲ ਵਿੱਚ ਕਿਸਾਨਾਂ ਨੇ ਕੱਲ੍ਹ ਤੋਂ ਮਿੰਨੀ ਸਕੱਤਰੇਤ ਨੂੰ ਘੇਰਾ ਪਾ ਕੇ ਰੱਖਿਆ ਹੋਇਆ ਹੈ। ਕਿਸਾਨਾਂ ਦੀ ਸਰਕਾਰ ਨਾਲ ਕੱਲ੍ਹ ਗੱਲਬਾਤ ਠੱਪ ਹੋ ਗਈ ਸੀ। ਦੋਵਾਂ ਧਿਰਾਂ ਦੀ ਸਹਿਮਤੀ ਨਾ ਬਣਨ ‘ਤੇ ਕਿਸਾਨਾਂ ਵੱਲੋਂ ਮਿੰਨੀ ਸਕੱਤਰੇਤ ਵੱਲ ਮਾਰਚ ਕੱਢਿਆ ਗਿਆ। ਕਿਸਾਨਾਂ ਨੇ ਸਕੱਤਰੇਤ ਦੇ ਬਾਹਰ ਮੰਗਾਂ ਮੰਨੇ ਜਾਣ ਤੱਕ
