India

COVID-19: ਗ੍ਰਹਿ ਮੰਤਰਾਲੇ ਵੱਲੋਂ ਨਵੀਆਂ ਗਾਈਡਲਾਈਨਜ਼ ਜਾਰੀ, ਜਾਣੋ ਕੀ ਕਹਿੰਦੇ ਨੇ ਨਵੇਂ ਦਿਸ਼ਾ-ਨਿਰਦੇਸ਼

’ਦ ਖ਼ਾਲਸ ਬਿਊਰੋ: ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੂਬਿਆਂ ਨੂੰ ਕੋਰੋਨੋਵਾਇਰਸ ਦੇ ਕੇਸਾਂ ਨੂੰ ਰੋਕਣ ਲਈ ਢੁਕਵੇਂ ਯਤਨ ਕਰਨ ਲਈ ਆਖਿਆ ਹੈ। ਖ਼ਾਸਕਰ ਉਨ੍ਹਾਂ ਇਲਾਕਿਆਂ ਵਿੱਚ ਜਿਥੇ ਹਾਲ ਦੇ ਹਫ਼ਤਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਵੇਖਿਆ ਗਿਆ ਹੈ। ਇਸ ਦੇ ਤਹਿਤ ਕੇਂਦਰ ਸਰਕਾਰ ਨੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜੋ ਪਹਿਲੀ ਦਸੰਬਰ ਤੋਂ

Read More
India

ਸੁਪਰੀਮ ਕੋਰਟ ਨੇ ਵੀ ਬਰਗਾੜੀ ਬੇਅਦਬੀ ਕਾਂਡ ਦੇ ਡੇਰਾ ਪ੍ਰੇਮੀ ਮੁਲਜ਼ਮਾਂ ਦੀ ਪਟੀਸ਼ਨ ਕੀਤੀ ਰੱਦ

‘ਦ ਖ਼ਾਲਸ ਬਿਊਰੋ :- ਬਰਗਾੜੀ ਬੇਅਦਬੀ ਮਾਮਲੇ ਦੇ ਮੁਲਜ਼ਮਾਂ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਬਾਅਦ ਹੁਣ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ 6 ਮੁਲਜ਼ਮਾਂ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਕੇਸ ਸੂਬੇ ਤੋਂ ਬਾਹਰ ਟਰਾਂਸਫਰ ਕਰਨ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਦੇ ਜੱਜ ਸੰਜੇ

Read More
India

ਦਿੱਲੀ ਨੂੰ ਕੂਚ ਕਰਦੇ ਕਿਸਾਨਾਂ ‘ਤੇ ਅੰਬਾਲਾ ਪੁਲਿਸ ਨੇ ਕੀਤੀਆਂ ਪਾਣੀਆਂ ਦੀਆਂ ਬੁਛਾੜਾਂ

‘ਦ ਖ਼ਾਲਸ ਬਿਊਰੋ :-  ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਿੱਲੀ ਵੱਲ ਕੂਚ ਕਰਦਿਆਂ ਆਪਣੇ ਟਰੈਕਟਰ ਟਰਾਲੀਆਂ, ਟਰੱਕਾਂ ਤੇ ਬੱਸਾਂ ਨੂੰ ਝੰਡਿਆਂ ਤੇ ਨਾਅਰਿਆਂ ਨਾਲ ਸ਼ਿੰਗਾਰਿਆ ਹੋਇਆ ਹੈ। ਲੰਮੇ ਚੱਲਣ ਵਾਲੇ ਇਸ ਕਿਸਾਨੀ ਸੰਘਰਸ਼ ਲਈ ਕਿਸਾਨ ਨੇ ਸਰਦੀ ਦੇ ਮੌਸਮ ‘ਚ ਲੋੜੀਂਦੇ ਕੱਪੜੇ, ਰਾਸ਼ਣ ਅਤੇ ਹੋਰ ਸਮਾਨ ਦਾ ਪ੍ਰਬੰਧ ਕਰ ਆਪਣੀ ਟਰਾਲੀਆਂ ਨੂੰ ਲੱਦ ਲਿਆ ਗਿਆ ਹੈ।

Read More
India Punjab

ਦਿੱਲੀ ਜਾਣ ਵਾਲੇ ਪੰਜਾਬੀਆਂ ਲਈ ਜ਼ਰੂਰੀ ਖ਼ਬਰ, ਸਾਰੇ ਬਾਰਡਰ ਸੀਲ, ਪਾਣੀ ਦੀਆਂ ਤੋਪਾਂ ਤਾਇਨਾਤ

’ਦ ਖ਼ਾਲਸ ਬਿਊਰੋ: ਕੇਂਦਰ ਸਰਕਾਰ ਵੱਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਦਿੱਲੀ ਨੂੰ ਕੂਚ ਕਰ ਰਹੀਆਂ ਹਨ ਪਰ ਦੂਜੇ ਪਾਸੇ ਚੰਡੀਗੜ੍ਹ-ਦਿੱਲੀ ਹਾਈਵੇ ’ਤੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਤੋਪਾਂ ਤਾਇਨਾਤ ਕਰ ਦਿੱਤੀਆਂ ਹਨ। ਖ਼ਬਰ ਏਜੰਸੀ ਏਐਨਆਈ ਮੁਤਾਬਕ ਕਿਸਾਨਾਂ ਨੂੰ ਦਿੱਲੀ ’ਚ

Read More
India

ਹਰਿਆਣਾ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਰੋਕਣ ਲਈ ਸੜਕਾਂ ‘ਤੇ ਸੁੱਟੇ ਵੱਡੇ ਪੱਥਰ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਖ਼ਿਲਾਫ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵਿੱਢਿਆ ਸੰਘਰਸ਼ ਦਿਨੋਂ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ‘”ਦਿੱਲੀ ਚੱਲੋ “ ਦੇ ਦਿੱਤੇ ਸੱਦੇ ਨੂੰ ਨਾਕਾਮਯਾਬ ਕਰਨ ਲਈ ਹਰਿਆਣਾ ਸਰਕਾਰ ਨੇ ਕੇਂਦਰ ਦੇ ਇਸ਼ਾਰੇ ‘ਤੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਦਿੱਲੀ ਜਾਣ ਲਈ

Read More
India

ਹਰਿਆਣਾ ਦੇ ਕਿਸਾਨਾ ਨੇ ਦਿੱਲੀ ਵੱਲ ਕੀਤਾ ਕੂਚ, ਪੁਲਿਸ ਨੇ ਰਾਹ ਵਿੱਚ ਰੋਕਿਆ

‘ਦ ਖ਼ਾਲਸ ਬਿਊਰੋ :- ਭਾਰਤੀ ਕਿਸਾਨ ਯੂਨੀਅਨ (BKU) ਵੱਲੋਂ ਅੱਜ 25 ਨਵੰਬਰ ਨੂੰ ਮੋੜਾ ਅਨਾਜ ਮੰਡੀ ਤੋਂ ਹਰਿਆਣਾ ਤੋਂ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਲਿਆ ਸੀ। ਬੀਕੇਯੂ ਦੇ ਮੁਖੀ ਗੁਰਨਾਮ ਸਿੰਘ ਚਰੁਨੀ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਭਾਈਆ ਵੱਲੋਂ ਦਿੱਲੀ ਨੂੰ ਕੂਚ ਕਰ ਦਿੱਤਾ ਹੈ। ਗੁਰਨਾਮ ਸਿੰਘ ਚਰੁਨੀ ਨੇ ਸਾਰੇ ਪਰਦੇਸ

Read More
India Khaas Lekh

ਹੁਣ ਵੱਡੇ ਕਾਰਪੋਰੇਟ ਘਰਾਣਿਆਂ ਹੱਥ ਬੈਂਕਾਂ ਦੇਣਗੇ ਪੀਐਮ ਮੋਦੀ! ਸਾਬਕਾ RBI ਗਵਰਨਰ ਨੇ ਕਿਹਾ ‘ਬੁਰਾ ਵਿਚਾਰ’

’ਦ ਖ਼ਾਲਸ ਬਿਊਰੋ: ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਦੇ ਪੈਨਲ ਨੇ 20 ਨਵੰਬਰ ਨੂੰ ਵੱਡੇ ਉਦਯੋਗਿਕ ਘਰਾਣਿਆਂ ਨੂੰ ਬੈਂਕਿੰਗ ਲਾਇਸੈਂਸ ਦੇਣ ਦੀ ਸਿਫਾਰਸ਼ ਕੀਤੀ ਹੈ। ਸਪਸ਼ਟ ਹੈ ਆਰਬੀਆਈ ਦੇ ਇਸ ਫੈਸਲੇ ਨਾਲ ਸੰਭਾਵਤ ਤੌਰ ’ਤੇ ਆਦਿੱਤਿਆ ਬਿਰਲਾ ਗਰੁੱਪ, ਟਾਟਾ ਗਰੁੱਪ ਅਤੇ ਰਿਲਾਇੰਸ ਇੰਡਸਟਰੀਜ਼ ਲਿਮਟਿਡ ਲਈ ਬੈਂਕਿੰਗ ਲਾਇਸੈਂਸ ਲੈਣ ਦਾ ਰਾਹ ਪੱਧਰਾ ਹੋ ਜਾਏਗਾ। ਇਨ੍ਹਾਂ ਤਬਦੀਲੀਆਂ

Read More
India Punjab

ਦਿੱਲੀ ਚਲੋ ਅੰਦੋਲਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਫੂਕੇ ਖੱਟਰ ਤੇ ਮੋਦੀ ਦੇ ਪੁਤਲੇ, ਦਿੱਤੀ ਸਖ਼ਤ ਚੇਤਾਵਨੀ

’ਦ ਖ਼ਾਲਸ ਬਿਊਰੋ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਪੂਰੇ ਰੋਹ ’ਤੇ ਹੈ। ‘ਦਿੱਲੀ ਚੱਲੋ’ ਮੋਰਚੇ ਤਹਿਤ ਕਿਸਾਨ ਪੂਰੀ ਤਿਆਰੀ ਵਿੱਚ ਨਜ਼ਰ ਆ ਰਹੇ ਹਨ ਪਰ ਸਰਕਾਰਾਂ ਵੀ ਉਨ੍ਹਾਂ ਨੂੰ ਰੋਕਣ ਲਈ ਪੂਰੀ ਵਾਹ ਲਾ ਰਹੀਆਂ ਹਨ। ਹਰਿਆਣਾ ਦੀ ਖੱਟਰ ਸਰਕਾਰ ਨੇ ਦਿੱਲੀ ਅਤੇ ਪੰਜਾਬ ਨਾਲ ਲੱਗਦੇ ਬਾਰਡਰ ਸੀਲ

Read More
India

ਕੇਂਦਰ ਸਰਕਾਰ ਨੇ 43 ਹੋਰ ਚੀਨੀ ਐਪਸ ‘ਤੇ ਲਾਈ ਪਾਬੰਦੀ

‘ਦ ਖ਼ਾਲਸ ਬਿਊਰੋ :- ਪੂਰਬੀ ਲੱਦਾਖ ਵਿੱਚ ਭਾਰਤ ਚੀਨ ਦੀਆਂ ਫੌਜਾਂ ‘ਚ ਹੋਏ ਵਿਵਾਦ ਤੋਂ ਮਗਰੋਂ ਭਾਰਤ ਸਰਕਾਰ ਵੱਲੋਂ ਚੀਨੀ ਐਪਸ ਉੱਤੇ ਸਖ਼ਤ ਤੇ ਨਿਰੰਤਰ ਕਾਰਵਾਈ ਜਾਰੀ ਹੈ। ਜਿਸ ‘ਤੇ ਭਾਰਤ ਸਰਕਾਰ ਨੇ ਅੱਜ 24 ਨਵੰਬਰ ਨੂੰ 43 ਹੋਰ ਚੀਨੀ ਐਪ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਸੂਚਨਾ ਤਕਨਾਲੋਜੀ ਐਕਟ ਦੀ

Read More
India

ਦਿੱਲੀ ‘ਚ ਕੋਰੋਨਾ ਦੇ ਵਧਣ ਦਾ ਮੁੱਖ ਕਾਰਨ ਹੈ ਪਰਾਲੀ ਤੋਂ ਬਣਿਆ ਪ੍ਰਦੂਸ਼ਨ – ਕੇਜਰੀਵਾਲ

‘ਦ ਖ਼ਾਲਸ ਬਿਊਰੋ :- ਇੱਕ ਵਾਰ ਮੁੜ ਤੋਂ ਭਾਰਤ ਦੇ ਕੁੱਝ ਸੂਬਿਆਂ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਤੋਂ ਮਗਰੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੁੜ ਤੋਂ ਕਮਾਨ ਸੰਭਾਲ ਲਈ ਹੈ, ਉਨ੍ਹਾਂ ਨੇ ਦਿੱਲੀ, ਮਹਾਰਾਸ਼ਟਰ ਸਮੇਤ 8 ਸੂਬਿਆਂ ਦੇ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ ਅਤੇ ਕੋਰੋਨਾ ਦੀ ਤੀਜੇ ਗੇੜ੍ਹ ਨਾਲ ਨਜਿੱਠਣ ਦੇ ਲਈ ਰਣਨੀਤੀ ‘ਤੇ ਵਿਚਾਰ

Read More