ਅਦਾਕਾਰ ਦੀਪ ਸਿੱਧੂ ਦਿੱਲੀ ਦੀ ਤਿਹਾੜ ਜੇਲ੍ਹ ‘ਚੋਂ ਰਿਹਾਅ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਦੀਪ ਸਿੱਧੂ ਨੂੰ ਕੱਲ੍ਹ ਪੁਰਾਤੱਤਵ ਵਿਭਾਗ ਨਾਲ ਜੁੜੇ ਕੇਸ ਵਿੱਚੋਂ ਵੀ ਜ਼ਮਾਨਤ ਮਿਲ ਗਈ ਸੀ ਅਤੇ ਕੱਲ੍ਹ ਉਸਦੀ ਦੇਰ ਰਾਤ ਤਿਹਾੜ ਜੇਲ੍ਹ ਵਿੱਚੋਂ ਰਿਹਾਈ ਹੋ ਗਈ ਹੈ। ਪਿਛਲੀ ਵਾਰ ਦੀਪ ਸਿੱਧੂ ਦੀ ਜ਼ਮਾਨਤ ਮਿਲਦਿਆਂ ਹੀ ਗ੍ਰਿਫਤਾਰੀ ਹੋ ਗਈ ਸੀ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਆਦ ਦੀਪ ਸਿੱਧੂ ਨੇ

ਚੋਣ ਕਮਿਸ਼ਨ ਦੇ ਵਕੀਲ ਨੂੰ ਹਾਈਕੋਰਟ ਨੇ ਝਾੜਿਆ-ਜਦੋਂ ਚੋਣ ਰੈਲੀਆਂ ਹੋ ਰਹੀਆਂ ਸੀ ਤਾਂ ਤੁਸੀਂ ਕਿਹੜੇ ਗ੍ਰਹਿ ‘ਤੇ ਘੁੰਮ ਰਹੇ ਸੀ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਮਹਾਂਮਾਰੀ ਦੇ ਦੌਰਾਨ ਚੋਣ ਰੈਲੀਆਂ ਦੀ ਇਜ਼ਾਜਤ ਦੇਣ ਦੇ ਲਈ ਮਦਰਾਸ ਹਾਈਕੋਰਟ ਨੇ ਚੋਣ ਕਮਿਸ਼ਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਮਦਰਾਸ ਹਾਈਕੋਰਟ ਨੇ ਮੁੱਖ ਨਿਆਂਮੂਰਤੀ ਜਸਟਿਸ ਸੰਜੀਵ ਬੈਨਰਜੀ ਨੇ ਚੋਣ ਕਮਿਸ਼ਨ ਵੱਲੋਂ ਪੇਸ਼ ਹੋਏ ਵਕੀਲ ਨੂੰ ਕਿਹਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਲਈ ਸਿਰਫ ਤੇ ਸਿਰਫ