ਅਦਾਕਾਰ ਦੀਪ ਸਿੱਧੂ ਨੂੰ ਦੂਜੇ ਕੇਸ ਵਿੱਚੋਂ ਵੀ ਮਿਲੀ ਜ਼ਮਾਨਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਦੀਪ ਸਿੱਧੂ ਨੂੰ ਅੱਜ ਪੁਰਾਤੱਤਵ ਵਿਭਾਗ ਨਾਲ ਜੁੜੇ ਕੇਸ ਵਿੱਚੋਂ ਵੀ ਜ਼ਮਾਨਤ ਮਿਲ ਗਈ ਹੈ। ਦੀਪ ਸਿੱਧੂ ਦੀ ਅੱਜ ਤਿਹਾੜ ਜੇਲ੍ਹ ਵਿੱਚੋਂ ਕਿਸੇ ਵੀ ਸਮੇਂ ਰਿਹਾਈ ਹੋ ਸਕਦੀ ਹੈ। ਪਿਛਲੀ ਵਾਰ ਦੀਪ ਸਿੱਧੂ ਦੀ ਜ਼ਮਾਨਤ ਮਿਲਦਿਆਂ ਹੀ ਗ੍ਰਿਫਤਾਰੀ ਹੋ ਗਈ ਸੀ। 17 ਅਪ੍ਰੈਲ ਨੂੰ ਦਿੱਲੀ ਦੀ ਤੀਸ ਹਜ਼ਾਰੀ
