India

ਦਿੱਲੀ ਸਰਕਾਰ ਨੇ ਮਾਸਕ ਨਾ ਪਾਉਣ ਵਾਲਿਆਂ ‘ਤੇ ਕੱਸਿਆ ਸ਼ਿਕੰਜਾ, ਉਲੰਘਣਾ ਕਰਨ ‘ਤੇ ਲੱਗੇਗਾ 2 ਹਜ਼ਾਰ ਰੁਪਏ ਦਾ ਜ਼ੁਰਮਾਨਾ

‘ਦ ਖ਼ਾਲਸ ਬਿਊਰੋ :- ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਵੇਖ ਦੇ ਹੋਏ ਦਿੱਲੀ ਸਰਕਾਰ ਅੱਜ 19 ਨਵੰਬਰ ਨੂੰ ਇੱਕ ਪ੍ਰੈਸ ਕਾਨਫਰੰਸ ਕਰ ਇੱਕ ਵੱਡਾ ਕਦਮ ਚੁੱਕਦੇ ਹੋਏ ਨਵਾਂ ਐਲਾਨ ਕੀਤਾ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਹੁਣ ਦਿੱਲੀ ਵਿੱਚ ਮਾਸਕ ਨਾ ਪਾਉਣ ‘ਤੇ 500 ਦੀ ਬਜਾਏ 2000 ਹਜ਼ਾਰ ਤੱਕ ਦਾ ਜੁਰਮਾਨਾ ਭਰਨਾ ਪੈ ਸਕਦਾ।

Read More
India

ਦਿੱਲੀ ਤੋਂ ਆਉਣ ਵਾਲੇ ਲੋਕਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ

‘ਦ ਖ਼ਾਲਸ ਬਿਊਰੋ :- ਦਿੱਲੀ ਵਿੱਚ ਕੋਰੋਨਾਵਾਇਰਸ ਦੀ ਤੀਜੀ ਲਹਿਰ ਚੱਲ ਰਹੀ ਹੈ। ਦਿੱਲੀ ਵਿੱਚ 24 ਘੰਟਿਆਂ ਦੇ ਅੰਦਰ ਇੱਕ ਵਾਰ ਮੁੜ ਤੋਂ ਸਭ ਤੋਂ ਵਧ ਤਕਰੀਬਨ 8 ਹਜ਼ਾਰ ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਸਨੂੰ ਵੇਖ ਦੇ ਹੋਏ  ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਲੀ ਤੋਂ ਸ਼ਹਿਰ ਆਉਣ ਵਾਲੇ ਯਾਤਰੀਆਂ ਲਈ ਅਹਿਮ ਐਡਾਇਜ਼ਰੀ ਜਾਰੀ ਕੀਤੀ ਹੈ।

Read More
India

TIKTOK ਦੀ ਹੋ ਸਕਦੀ ਹੈ ਭਾਰਤ ‘ਚ ਮੁੜ ਵਾਪਸੀ! ਪੜ੍ਹੋ ਪੂਰੀ ਖ਼ਬਰ

‘ਦ ਖ਼ਾਲਸ ਬਿਊਰੋ :- ਲਦਾਖ ਵਿਖੇ ਭਾਰਤ-ਚੀਨ ਦੇ ਫੌਜੀਆਂ ਵਿਚਾਲੇ ਹੋਈ ਝੜਪ ਤੋਂ ਮਗਰੋਂ ਭਾਰਤ ਵੱਲੋਂ ਚੀਨੀ ਸ਼ਾਰਟ ਵੀਡੀਓ ਐੱਪ Tiktok ਨੂੰ 4 ਮਹੀਨੇ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ, ਇਸ ਦੌਰਾਨ ਇੰਟਰਨੈੱਟ ‘ਤੇ ਕਈ ਦੇਸੀ ਸ਼ਾਰਟ ਵੀਡੀਓ ਐੱਪ ਆਏ ਹਨ, ਪਰ Tiktok ਦੇ ਫੈਨ ਤੇ ਯੂਜ਼ਰ ਹੁਣ ਵੀ ਨਵੇਂ ਐੱਪ ਦੀ ਘੱਟ ਹੀ ਵਰਤੋਂ

Read More
India

ਨਵੀਂ ਸਰਕਾਰੀ ਜਾਂ ਪ੍ਰਾਈਵੇਟ ਨੌਕਰੀ ਬਾਰੇ ਹੁਣ ਹਰ ਕਿਸੇ ਨੂੰ ਮਿਲੇਗੀ ਜਾਣਕਾਰੀ, ਸਰਕਾਰ ਨੇ ਬੇਰੁਜ਼ਗਾਰੀ ਨੂੰ ਠੱਲ ਪਾਉਣ ਲਈ ਚੁੱਕਿਆ ਅਹਿਮ ਕਦਮ

‘ਦ ਖ਼ਾਲਸ ਬਿਊਰੋ :- ਕੋਰੋਨਾ ਕਾਲ ਦੌਰਾਨ ਦੇਸ਼ ‘ਚ ਰੁਜ਼ਗਾਰ ਦੀ ਵਿਗੜੀ ਹਾਲਤ ਸੁਧਾਰਨ ਦੇ ਲਈ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਸਮਾਜਿਕ ਸੁਰੱਖਿਆ ਕੋਰਡ-2020 ਦੇ ਡਰਾਫ਼ਟ ਮੁਤਾਬਿਕ ਲੋਕਾਂ ਤੋਂ ਸੁਝਾਅ ਮੰਗੇ ਗਏ ਸਨ, ਅਗਲੇ ਸਾਲ ਅਪ੍ਰੈਲ ਵਿੱਚ ਨਵਾਂ ਕ੍ਰਿਰਤ ਕਾਨੂੰਨ ਦੇਸ਼ ਵਿੱਚ ਲਾਗੂ ਹੋ ਰਿਹਾ ਹੈ। ਜਿਸ ਦੇ ਬਾਅਦ

Read More
India

ਹਰਿਆਣਾ ਸਰਕਾਰ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ :- ਹਰਿਆਣਾ ਸਰਕਾਰ ਨੇ ਪਰਾਲੀ ਨੂੰ ਸਾੜੇ ਜਾਣ ਦੀ ਬਜਾਏ ਉਸ ਨੂੰ ਬਿਨਾ ਸਾੜਣ ਦਾ ਹੱਲ ਕੱਢ ਲਿਆ ਹੈ। ਸੂਬਾ ਸਰਕਾਰ ਨੇ ਕਿਸਾਨਾਂ ਤੋਂ ਪਰਾਲੀ ਦੀ ਖ਼ਰੀਦ ਪਿੱਛੇ ਪ੍ਰਤੀ ਏਕੜ 120 ਰੁ. ਦੇ ਹਿਸਾਬ ਨਾਲ ਭੁਗਤਾਨ ਕਰੇਗੀ। ਇਸ ਦੀ ਜਾਣਕਾਰੀ ਹਰਿਆਣਾ ਦੇ ਸਹਿਕਾਰਤਾ ਮੰਤਰੀ ਬਨਵਾਰੀ ਲਾਲ ਗਹਾਨਾ ਨੇ ਦਿੱਤੀ ਹੈ। ਇਸ ਤੋਂ ਪਹਿਲਾਂ

Read More
India

ਕੇਜਰੀਵਾਲ ਨੇ ਦਿੱਲੀ ‘ਚ ਮੁੜ ਲਾਕਡਾਊਨ ਲਾਉਣ ਲਈ ਕੇਂਦਰ ਸਰਕਾਰ ਤੋਂ ਮੰਗੇ ਅਧਿਕਾਰ

‘ਦ ਖ਼ਾਲਸ ਬਿਊਰੋ :- ਦਿੱਲੀ ਵਿੱਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਤੋਂ ਉਨ੍ਹਾਂ ਬਾਜ਼ਾਰ ਵਾਲੇ ਇਲਾਕਿਆਂ ਵਿੱਚ ਤਾਲਾਬੰਦੀ ਕਰਨ ਦੇ ਅਧਿਕਾਰੀ ਦੀ ਮੰਗ ਕੀਤੀ ਹੈ, ਜਿਹੜੇ ਕੋਵਿਡ-19 ਦਾ ‘ਹੌਟਸਪੌਟ’ ਬਣ ਸਕਦੇ ਹਨ। ਉਨ੍ਹਾਂ ਨੇ ਰਾਜਪਾਲ ਨੂੰ ਦਿੱਲੀ ਵਿੱਚ ਛੋਟੇ ਲੌਕਡਾਊਨ ਦੀ ਸਿਫ਼ਾਰਸ਼ ਭੇਜੀ ਹੈ।

Read More
India

HDFC ਬੈਂਕ ਨੇ ਘਟਾਈਆਂ FD ‘ਤੇ ਵਿਆਜ ਦਰਾਂ

‘ਦ ਖ਼ਾਲਸ ਬਿਊਰੋ :- HDFC ਬੈਂਕ ਨੇ ਆਪਣੀਆਂ ਕੁੱਝ ਸਥਿਰ ਜਮ੍ਹਾ ਰਕਮਾਂ (FD) ‘ਤੇ ਵਿਆਜ ਦੀਆਂ ਦਰਾਂ ਘਟਾ ਦਿੱਤੀਆਂ ਹਨ। HDFC ਬੈਂਕ ਦੇ ਨੇ 1 ਅਤੇ 2 ਸਾਲਾਂ ਵਿੱਚ ਪੂਰੀ ਹੋਣ ਵਾਲੀਆਂ ਫਿਕਸਡ ਡਿਪਾਜ਼ਿਟ ਦੀਆਂ ਵਿਆਜ ਦਰਾਂ ਘਟਾ ਦਿੱਤੀਆਂ ਹਨ। ਇਨ੍ਹਾਂ ਤੋਂ ਇਲਾਵਾ, ਹੋਰ ਸਾਰੇ ਕਾਰਜਕਾਲਾਂ ਦੀ ਐਫਡੀਜ਼ ‘ਤੇ ਵਿਆਜ ਦਰਾਂ ਵਿੱਚ ਕੋਈ ਤਬਦੀਲੀ ਨਹੀਂ

Read More
India

ਨਿਤੀਸ਼ ਕੁਮਾਰ ਬਣੇ ਸੱਤਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ

‘ਦ ਖ਼ਾਲਸ ਬਿਊਰੋ :- ਨਿਤੀਸ਼ ਕੁਮਾਰ ਨੇ ਅੱਜ ਸੱਤਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਤੋਂ ਬਾਅਦ ਤਾਰਕਿਸ਼ੋਰ ਪ੍ਰਸਾਦ ਤੇ ਰੇਣੂ ਦੇਵੀ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਬਿਹਾਰ ਵਿੱਚ ਹਾਲ ਹੀ ਵਿੱਚ ਸਮਾਪਤ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਐਨਡੀਏ ਨੂੰ 125 ਸੀਟਾਂ ਮਿਲੀਆਂ ਸਨ, ਜਿਨ੍ਹਾਂ ਵਿੱਚ ਨਿਤੀਸ਼ ਕੁਮਾਰ ਦੇ

Read More
India

ਕੇਂਦਰ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤੀ ਜਾਣ ਵਾਲੀ DA ‘ਚ ਕੀਤਾ 4 ਫੀਸਦੀ ਵਾਧਾ, ਪੈਨਸ਼ਨਰਾਂ ਨੂੰ ਵੀ ਹੋਵੇਗਾ ਲਾਭ

‘ਦ ਖ਼ਾਲਸ ਬਿਊਰੋ :- ਦੇਸ਼ ‘ਚ ਕੋਰੋਨਾ ਮਹਾਂਮਾਰੀ ਦੇ ਕਾਰਨ ਆਰਥਕ ਮੰਦੀ ਮਗਰੋਂ ਮੈਂਬਰ ਪਾਰਲੀਮੈਂਟਾਂ ਤੋਂ ਲੈ ਕੇ ਪ੍ਰਧਾਨ ਮੰਤਰੀ ਦੀ ਸੈਲਰੀ ‘ਚ ਵੀ ਘਟੌਤੀ ਕੀਤੀ ਗਈ ਸੀ, ਅਜਿਹੇ ਵਿੱਚ ਕੇਂਦਰ ਸਰਕਾਰ ਨੇ ਮੁਲਾਜ਼ਮਾਂ ਨੂੰ ਤਨਖ਼ਾਹ ਵਿੱਚ ਕੋਈ ਕਟੌਤੀ ਤਾਂ ਨਹੀਂ ਕੀਤੀ ਪਰ ਹਰ ਸਾਲ ਮਿਲਣ ਵਾਲੇ DA ਨੂੰ ਰੋਕ ਦਿੱਤਾ ਸੀ, ਪਰ ਹੁਣ ਚੰਗੀ

Read More
India

SBI ਨੇ SBI PO 2020 ਦੀਆਂ ਪ੍ਰੀਖਿਆਵਾਂ ਦੀ ਤਰੀਕ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ :- ਭਾਰਤੀ ਸਟੇਟ ਬੈਂਕ ਨੇ SBI PO 2020 ਦੀਆਂ ਪ੍ਰੀਖਿਆਵਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਸਟੇਟ ਬੈਂਕ ਨੇ ਆਪਣੀ ਅਧਿਕਾਰਕ ਵੈੱਬਸਾਈਟ sbi.co.in ‘ਤੇ ਇਹ ਜਾਣਕਾਰੀ ਜਾਰੀ ਕੀਤੀ ਹੈ। ਉਮੀਦਵਾਰ ਵੈੱਬਸਾਈਟ ‘ਤੇ ਜਾ ਕੇ ਡਿਟੇਲ ਵੇਖ ਸਕਦੇ ਹਨ। SBI Po 2020 ਦੀ ਅਰਜ਼ੀ ਦੇ ਲਈ ਆਨਲਾਈਨ ਫਾਰਮ 14 ਨਵੰਬਰ ਨੂੰ

Read More