India International

ਪਾਕਿਸਤਾਨ ਫੌਜ ਵੱਲੋਂ ਭਾਰਤੀ ਡਰੋਨ ਸੁੱਟਣ ਦਾ ਦਾਅਵਾ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਫੌਜ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸਨੇ ਅੱਜ ਭਾਰਤ ਦੇ ਇੱਕ ‘ਡਰੋਨ’ ਨੂੰ ਸੁੱਟ ਲਿਆ ਹੈ। ਪਾਕਿਸਤਾਨੀ ਫੌਜ ਦੇ ਮੇਜਰ ਜਨਰਲ ਬਾਬਰ ਇਤਫੀਕਰ ਨੇ ਕਿਹਾ ਕਿ ਇਸ ‘ਕੁਆਡਕੌਪਟਰ’ ਨੇ LOC ਦੇ ਅੰਦਰ 500 ਮੀਟਰ ਤੱਕ ਦਾਖ਼ਲ ਹੋ ਕੇ ਜਾਸੂਸੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਹਨਾਂ ਕਿਹਾ ਕਿ ਇਸ ਡਰੋਨ

Read More
India Punjab

ਸਿੱਧੂ ਮੂਸੇਵਾਲੇ ਨੂੰ ਰੇਂਜ ਰੋਵਰ ‘ਚੋਂ ਲਾਹਿਆ

‘ਦ ਖ਼ਾਲਸ ਬਿਊਰੋ:- ਵਿਵਾਦਾਂ ‘ਚ ਰਹਿਣ ਵਾਲੇ ਨੌਜਵਾਨ ਗਾਇਕ ਸਿੱਧੂ ਮੂਸੇਵਾਲੇ ਨੂੰ ਅੱਜ ਨਾਭਾ ਪੁਲਿਸ ਨੇ ਵੱਡਾ ਗੇਟ ਕੋਲ ਨਾਕੇ ਉੱਤੇ ਰੋਕ ਲਿਆ। ਮੂਸੇਵਾਲੇ ਨੂੰ ਰੋਕਣ ਦਾ ਕਾਰਨ ਇਹ ਸੀ ਕਿ ਉਸ ਦੀਆਂ ਗੱਡੀਆਂ ਦੇ ਸ਼ੀਸ਼ੇ ਕਾਲੇ ਸੀ। ਇਸ ਕਰਕੇ ਸਿੱਧੂ ਮੂਸੇਵਾਲਾ ਅੱਜ ਜਦੋਂ ਨਾਭਾ ਦੇ ਵੱਡਾ ਗੇਟ ਕੋਲੋਂ ਕਾਲੀ ਰੇਂਜ ਰੋਵਰ ਕਾਰ ਵਿੱਚ ਸਵਾਰ

Read More
India International Punjab

ਕੈਨੇਡਾ, ਅਮਰੀਕਾ ‘ਚ ਫਸੇ ਭਾਰਤੀਆਂ ਦੇ ਵਾਪਸ ਆਉਣ ਲਈ 75 ਫਲਾਈਟਾਂ ਦੀ ਬੁਕਿੰਗ ਸ਼ੁਰੂ

‘ਦ ਖਾਲਸ ਟੀਵੀ:- ਭਾਰਤ ਸਰਕਾਰ ਨੇ ਏਅਰ ਇੰਡੀਆ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਵੰਦੇ ਭਾਰਤ ਮਿਸ਼ਨ ਦੇ ਤੀਜੇ ਪੜਾਅ ਦਾ ਐਲਾਨ ਕਰ ਦਿੱਤਾ ਹੈ। ਮਿਸ਼ਨ ਤਹਿਤ ਭਾਰਤ ਸਰਕਾਰ ਪੂਰੀ ਦੁਨੀਆ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਲੱਗੇ ਲਾਕਡਾਊਨ ਕਰਕੇ ਅਮਰੀਕਾ ਅਤੇ ਵੱਖ-ਵੱਖ ਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ‘ਚ ਪੰਜਾਬੀ ਵੀ ਸ਼ਾਮਲ ਹਨ, ਨੂੰ

Read More
India

8 ਜੂਨ ਤੋਂ ਖੁੱਲ੍ਹ ਜਾਣਗੇ ਧਾਰਮਿਕ ਅਸਥਾਨ, ਹੋਟਲ ਅਤੇ ਸ਼ਾਪਿੰਗ ਮਾਲ, ਨਵੇਂ ਦਿਸ਼ਾ-ਨਿਰਦੇਸ਼ ਪੜ੍ਹੋ

‘ਦ ਖ਼ਾਲਸ ਬਿਊਰੋ:- ਸਰਕਾਰ ਵੱਲੋਂ ਲਾਕਡਾਊਨ ਵਿੱਚ ਪੜਾਅ ਦਰ ਪੜਾਅ ਢਿੱਲ ਦਿੱਤੀ ਜਾ ਰਹੀ ਹੈ। ਹੁਣ ਸਿਹਤ ਮੰਤਰਾਲੇ ਨੇ 8 ਜੂਨ ਤੋਂ ਧਾਰਮਿਕ ਅਸਥਾਨ, ਰੈਸਟੋਰੈਂਟਾਂ, ਸ਼ਾਪਿੰਗ ਮਾਲ ਅਤੇ ਹੋਟਲਾਂ ਆਦਿ ਨੂੰ ਖੋਲ੍ਹਣ ਸੰਬੰਧੀ ਵੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ।   ਨਵੇਂ ਦਿਸ਼ਾ-ਨਿਰਦੇਸ਼: 65 ਸਾਲ ਤੋਂ ਉੱਪਰ ਦੀ ਉਮਰ ਦੇ ਬਜੁਰਗਾਂ ਅਤੇ 10 ਸਾਲ ਤੋਂ ਘੱਟ

Read More
India

ਪੂਰੀਆਂ ਤਨਖ਼ਾਹਾਂ ਨਾ ਦੇਣ ਵਾਲੇ ਮਾਲਕਾਂ ਖ਼ਿਲਾਫ ਹਾਲ੍ਹੇ ਕਾਰਵਾਈ ਨਹੀਂ ਹੋਵੇਗੀ

‘ਦ ਖ਼ਾਲਸ ਬਿਊਰੋ :-  ਕੋਵਿਡ-19 ਦੇ ਕਾਰਨ ਲਗਾਏ ਗਏ ਲਾਕਡਾਊਨ ਦੇ ਘੜੀ ‘ਚ ਕੇਂਦਰ ਵੱਲੋਂ ਜਾਰੀ ਆਦੇਸ਼ਾਂ ਅਨੁੁਸਾਰ ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਦੇਣ ‘ਤੇ ਉਲੰਘਣਾ ਕਰਨ ਵਾਲੀਆਂ ਕੰਪਨੀਆਂ ਅਤੇ ਮਾਲਕਾਂ ਖਿਲਾਫ਼ ਕਿਸੇ ਵੀ ਤਰ੍ਹਾਂ ਦੀ ਸਖ਼ਤ ਕਾਰਵਾਈ ਨਾ ਕਰਨ ਦੇ ਦਿੱਤੇ ਗਏ ਹੁਕਮਾਂ ਨੂੰ ਸੁਪਰੀਮ ਕੋਰਟ ਨੇ 12 ਜੂਨ ਤੱਕ ਵਧਾ ਦਿੱਤਾ ਹੈ। ਜਸਟਿਸ ਅਸ਼ੋਕ

Read More
India

ਐਕਸਪ੍ਰੈਸ ਵੇਅ ‘ਚ ਸਿੱਖਾਂ ਦੇ 5 ਅਸਥਾਨ ਜੋੜੇ, ਗੁਰੂ ਸਾਹਿਬ ਦੇ ਨਾਂ ‘ਤੇ ਹੋਵੇਗਾ ਨਾਮ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਪ੍ਰਸਤਾਵ ਦੇ ਮੱਦੇਨਜ਼ਰ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ ਦੇ ਪੰਜਾਬ ਵਿਚਾਲੇ ਹਿੱਸੇ ਨੂੰ ਨਕੋਦਰ ਨਾਲ ਜੋੜਨ ਲਈ ਗਰੀਨਫੀਲਡ ਪ੍ਰਾਜੈਕਟ ਵਿੱਚ ਤਬਦੀਲ ਕਰਨ ਦੀ ਸਹਿਮਤੀ ਦੇ ਦਿੱਤੀ ਹੈ ਜੋ ਅੱਗੇ ਪੰਜ ਇਤਿਹਾਸਕ ਕਸਬਿਆਂ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਤੇ ਤਰਨ ਤਾਰਨ ਤੋਂ ਹੁੰਦਾ ਹੋਇਆ ਅੰਮ੍ਰਿਤਸਰ

Read More
India Punjab

ਯੂਪੀ ਦੀ ਤੰਬਾਕੂ ਕੰਪਨੀ ਨੇ ਤੰਬਾਕੂ ਵਾਲੇ ਡੱਬੇ ‘ਤੇ ਛਾਪੀ ਭਗਤ ਰਵੀਦਾਸ ਜੀ ਦੀ ਤਸਵੀਰ, ਜਥੇਦਾਰ ਦਾ ਸਖ਼ਤ ਫੈਸਲਾ

‘ਦ ਖਾਲਸ ਬਿਊਰੋ:- ਸ੍ਰੀ ਅਕਾਲ ਤਖ਼ਤ ਸਾਹਿਬ ਨੇ ਯੂ.ਪੀ. ਦੀ ਇਕ ਤੰਬਾਕੂ ਕੰਪਨੀ ਵੱਲੋਂ ਤੰਬਾਕੂ ਵਾਲੇ ਡੱਬੇ ਉੱਤੇ ਭਗਤ ਰਵੀਦਾਸ ਜੀ ਦੀ ਤਸਵੀਰ ਛਾਪਣ ‘ਤੇ ਐਸਜੀਪੀਸੀ ਨੂੰ ਕੰਪਨੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਹੁਕਮ ਦਿੱਤਾ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ

Read More
India

ਦਿੱਲੀ ਦੇ ਬਾਰਡਰ ਇਕ ਹਫ਼ਤੇ ਲਈ ਸੀਲ’

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਦਿੱਲੀ ਦੇ ਅੰਦਰ ਕੋਰੋਨਾਵਾਇਰਸ ਸੰਕਰਮਣ ਦੇ ਮਾਮਲੇ ਵੱਧ ਰਹੇ ਹਨ’। ਅਜਿਹੀ ਸਥਿਤੀ ਵਿੱਚ, ਉਨ੍ਹਾਂ ਨੇ ਦਿੱਲੀ ਦੀਆਂ ਹੱਦਾਂ ਖੋਲ੍ਹਣ ਲਈ ਲੋਕਾਂ ਦੀ ਰਾਏ ਮੰਗੀ ਹੈ। ਕੇਜਰੀਵਾਲ ਨੇ ਕਿਹਾ ਕਿ ‘ਦਿੱਲੀ ਵਿੱਚ ਇਲਾਜ ਮੁਫ਼ਤ ਹੈ, ਅਤੇ ਇਸ ਦੇ ਕਾਰਨ ਜੇਕਰ ਦਿੱਲੀ ਦੀਆਂ ਹੱਦਾਂ

Read More
India

ਭਾਰਤ ਵਿੱਚ 30 ਜੂਨ ਤੱਕ ਵਧਾਇਆ ਲਾਕਡਾਊਨ, ਧਾਰਮਿਕ ਸਥਾਨ ਖੋਲ੍ਹੇ

‘ਦ ਖ਼ਾਲਸ ਬਿਊਰੋ :- ਭਾਰਤ ਸਰਕਾਰ ਨੇ ਲਾਕਡਾਊਨ ਦੀ ਮਿਆਦ ਇੱਕ ਮਹੀਨੇ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਤਹਿਤ ਅਗਲੇ ਇੱਕ ਮਹੀਨੇ ਦੇ ਦੌਰਾਨ ਕੰਟੇਨਮੈਂਟ ਜ਼ੋਨ ਦੇ ਬਾਹਰਲੇ ਖੇਤਰਾਂ ਵਿੱਚ ਪੜਾਅ-ਵਾਰ ਤਰੀਕੇ ਨਾਲ ਸਭ ਕੁੱਝ ਖੋਲ੍ਹ ਦਿੱਤਾ ਜਾਵੇਗਾ। ਪਹਿਲੇ ਪੜਾਅ ਵਿੱਚ, ਧਾਰਮਿਕ ਸਥਾਨ, ਹੋਟਲ, ਰੈਸਟੋਰੈਂਟ ਤੇ ਸ਼ਾਪਿੰਗ ਮਾਲ 8 ਜੂਨ ਤੋਂ ਖੋਲ੍ਹੇ ਜਾਣਗੇ। ਸਰਕਾਰ

Read More
India Religion

31 ਮਈ ਤੋਂ ਬਾਅਦ ਗੁਰਦੁਆਰਿਆਂ ਸਮੇਤ ਸਾਰੇ ਧਾਰਮਿਕ ਸਥਾਨ ਖੁੱਲ੍ਹ ਸਕਦੇ ਹਨ

‘ਦ ਖ਼ਾਲਸ ਬਿਊਰੋ :- ਪੂਰੇ ਭਾਰਤ ਵਿੱਚ 31 ਮਈ ਦੇ ਲਾਕਡਾਊਨ ਤੋਂ ਬਾਅਦ ਧਾਰਮਿਕ ਸਥਾਨ ਖੁੱਲ੍ਹ ਸਕਦੇ ਹਨ। ਏਐਨਆਈ ਦੀ ਖ਼ਬਰ ਦੇ ਮੁਤਾਬਕ ਭਾਰਤ ਸਰਕਾਰ ਸੂਬਿਆਂ ਨੂੰ ਧਾਰਮਿਕ ਥਾਵਾਂ ਖੋਲ੍ਹਣ ਦਾ ਫ਼ੈਸਲਾ ਖ਼ੁੱਦ ਲੈਣ ਦੀ ਇਜ਼ਾਜਤ ਦੇ ਸਕਦੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 29 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ

Read More