ਸਰਕਾਰ ਨੇ ਮਾਸਟਰਾਂ ਲਈ ਨੌਕਰੀ ਦਾ ਪਿਟਾਰਾ ਖੋਲ੍ਹਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖਿਆ ਵਿਭਾਗ ਨੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8 ਹਜ਼ਾਰ 393 ਅਸਾਮੀਆਂ ਕੱਢੀਆਂ ਹਨ। ਉਮੀਦਵਾਰਾਂ ਕੋਲੋਂ 11 ਅਕਤੂਬਰ ਤੱਕ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਯੋਗ ਉਮੀਦਵਾਰ www.educationrecruitmentboard.com ਉੱਤੇ ਅਪਲਾਈ ਕਰ ਸਕਦੇ ਹਨ। ਸਿੱਖਿਆ ਵਿਭਾਗ ਵੱਲੋਂ ਪਹਿਲਾਂ ਵੀ ਇਨ੍ਹਾਂ ਅਸਾਮੀਆਂ ਦੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਪਰ ਪਿਛਲੇ ਲੰਮੇ ਸਮੇਂ ਤੋਂ ਸਕੂਲਾਂ
