ਕਿਸਾਨ ਮੋਰਚੇ ਦੇ ਫੈਸਲੇ ਦਾ ਚੜੂਨੀ ‘ਤੇ ਨਹੀਂ ਹੋਇਆ ਅਸਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਨ੍ਹਾਂ ਦੇ ਪੰਜਾਬ ਚੋਣ ਬਾਰੇ ਦਿੱਤੇ ਬਿਆਨ ‘ਤੇ ਉਨ੍ਹਾਂ ਨੂੰ ਇੱਕ ਹਫ਼ਤੇ ਲਈ ਮੁਅੱਤਲ ਕਰਨ ਦੇ ਫੈਸਲੇ ਦੇ ਜਵਾਬ ਦਿੰਦਿਆਂ ਆਪਣੇ ਸਟੈਂਡ ‘ਤੇ ਕਾਇਮ ਰਹਿਣ ਦਾ ਮੁੜ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਵਿਚਾਰ ਹੈ
