ਜਦੋਂ ਬੱਚੇ ਨੂੰ ਭੁੱਖ ਲੱਗਦੀ ਹੈ ਤਾਂ ਮਾਂ ਬੈਂਕ ਦੀ ਗੱਲ ਨਹੀਂ ਕਰਦੀ, ਉਸ ਨੂੰ ਤੁਰੰਤ ਖਾਣ ਨੂੰ ਦਿੰਦੀ ਹੈ-ਰਾਹੁਲ ਗਾਂਧੀ
‘ਚ ਖ਼ਾਲਸ ਬਿਊਰੋ :- ਕਾਂਗਰਸ ਦੇ ਲੀਡਰ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਦੇ 20 ਲੱਖ ਕਰੋੜ ਦੇ ਰਾਹਤ ਪੈਕੇਜ ‘ਤੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰਦਿਆਂ ਮਜ਼ਦੂਰਾਂ ਅਤੇ ਕਿਸਾਨਾਂ ਦੀ ਤੁਰੰਤ ਮਦਦ ਕਰਨ ਦੀ ਅਪੀਲ ਕੀਤੀ ਹੈ। ਲਾਕਡਾਊਨ ‘ਚ ਕਿਸਾਨ, ਮਜ਼ਦੂਰ ਪੈਦਲ ਹੀ ਆਪਣੇ ਘਰਾਂ ਵੱਲ ਤੁਰ ਪਏ ਹਨ, ਜਿਸ ਕਾਰਨ ਉਨ੍ਹਾਂ ਨੂੰ ਕਈ ਪਰੇਸ਼ਾਨਿਆਂ