India International

ਭਾਰਤੀ ਮੂਲ ਦੇ ਅਮਰੀਕੀ ਬਸ਼ਿੰਦਿਆਂ ਨੂੰ ਕੇਂਦਰ ਸਰਕਾਰ ਨੇ ਦਿੱਤਾ ਵੱਡਾ ਤੋਹਫਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਭਾਰਤੀ ਮੂਲ ਦੇ ਅਮਰੀਕੀ ਨਾਗਰਿਕਾਂ ਨੇ ਪਰਵਾਸੀ ਭਾਰਤੀ ਯਾਨੀ ਓਸੀਆਈ ਕਾਰਡ ਦੀ ਮਿਆਦ ਕਾਇਮ ਰੱਖਣ ਦੀ ਪ੍ਰਕਿਰਿਆ ਨੂੰ ਆਸਾਨ ਕਰਨ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ। ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਗਿਆ ਹੈ ਕਿ ਇਸ ਨਾਲ ਵਿਦੇਸ਼ਾਂ ਵਿਚ ਰਹਿਣ ਵਾਲੇ ਜ਼ਿਆਦਾ ਤੋਂ ਜ਼ਿਆਦਾ ਭਾਰਤੀ ਇਸ ਤਰ੍ਹਾਂ ਦੀ

Read More
India

ਦਿੱਲੀ ਪੁਲਿਸ ਦੇ 300 ਤੋਂ ਵੱਧ ਜਵਾਨਾਂ ਨੂੰ ਕੋਰੋਨਾ ਨੇ ਘੇਰਿਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਕੋਰੋਨਾ ਮਹਾਂਮਾਰੀ ਨੇ ਦਿੱਲੀ ਪੁਲਿਸ ਨੂੰ ਵੀ ਲਪੇਟੇ ਵਿੱਚ ਲੈ ਲਿਆ ਹੈ। ਮੋਹਰੀ ਕਤਾਰ ਵਿੱਚ ਸੇਵਾਵਾਂ ਦੇਣ ਵਾਲੀ ਦਿੱਲੀ ਪੁਲਿਸ ਦੇ 300 ਤੋਂ ਵੱਧ ਜਵਾਨਾਂ ਦੀ ਕੋਵਿਡ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਪੁਲਿਸ ਕਮਿਸ਼ਨਰ ਐਸਐਨ ਸ੍ਰੀਵਾਸਤਵ ਨੇ ਆਪਣੇ ਜਵਾਨਾਂ ਨੂੰ ਚੌਕੰਨੇ ਰਹਿਣ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ

Read More
India Punjab

ਚੰਡੀਗੜ੍ਹ ਵਾਲੇ ਹੋ ਜਾਣ ਸਾਵਧਾਨ, ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲੈਣ ਪ੍ਰਸ਼ਾਸਨ ਦੇ ਇਹ ਹੁਕਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ ਹਰ ਸ਼ਨੀਵਾਰ ਅਤੇ ਐਤਵਾਰ ਵੀਕੈਂਡ ਲਾਕਡਾਊਨ ਲੱਗਿਆ ਕਰੇਗਾ। ਇਹ ਫੈਸਲਾ ਪੰਜਾਬ ਰਾਜ ਭਵਨ ਵਿਖੇ ਹੋਈ ਕੋਵਿਡ -19 ਵਾਰ ਰੂਮ ਮੀਟਿੰਗ ਦੌਰਾਨ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਹੈ। ਚੰਡੀਗੜ੍ਹ ਵਿੱਚ ਵੀਕੈਂਡ ਲਾਕਡਾਉਨ ਸ਼ੁੱਕਰਵਾਰ ਰਾਤ 10:00 ਵਜੇ ਤੋਂ ਸੋਮਵਾਰ ਸਵੇਰੇ 5:00 ਵਜੇ

Read More
India Punjab

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਨੂੰ ਪਲਾਟਾਂ ‘ਚ ਹੇਰਾ-ਫੇਰੀ ਪਈ ਮਹਿੰਗੀ, ਦੋਸ਼ ਹੋਏ ਤੈਅ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ‘ਤੇ AJL ਪਲਾਂਟ ਵੰਡ ਮਾਮਲੇ ‘ਚ ਆਈਪੀਸੀ ਦੀ ਧਾਰਾ 420, 120ਬੀ ਤਹਿਤ ਦੋਸ਼ ਤੈਅ ਹੋ ਗਏ ਹਨ। ਪੰਚਕੁਲਾ ਦੀ ਸੀਬੀਆਈ ਕੋਰਟ ਨੇ ਇਹ ਫੈਸਲਾ ਸੁਣਾਇਆ ਹੈ। ਅਗਲੀ ਸੁਣਵਾਈ ਵਿੱਚ ਮੁੱਖ ਟ੍ਰਾਇਲ ਕੀਤਾ ਜਾਵੇਗਾ। ਕੀ ਹੈ ਪੂਰਾ ਮਾਮਲਾ ? 24 ਅਗਸਤ, 1982

Read More
India

ਸਲਾਹਾਂ ਹੋਈਆਂ ਸ਼ੁਰੂ, ਇਹ ਦੋ ਬੈਂਕ ਜਾਣਗੇ ਨਿੱਜੀ ਹੱਥਾਂ ਵਿੱਚ!

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰ ਸਰਕਾਰ ਦੇ ਨੀਤੀ ਆਯੋਗ ਨੇ ਵਿੱਤ ਮੰਤਰਾਲੇ ਨਾਲ ਸਲਾਹ ਮਸ਼ਵਰਾ ਕਰਦਿਆਂ ਜਨਤਕ ਖੇਤਰ ਦੇ ਦੋ ਬੈਂਕਾਂ ਦੇ ਨਾਵਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੇ ਅੰਤਮ ਰੂਪ ਲਈ ਵਿਚਾਰ ਵਟਾਂਦਰੇ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਚਾਲੂ ਵਿੱਤੀ ਸਾਲ ਦੌਰਾਨ ਇਹ ਦੋਵੇਂ ਬੈਂਕਾਂ ਦਾ ਨਿੱਜੀਕਰਨ ਕੀਤਾ ਜਾਣਾ ਹੈ। ਸਰਕਾਰ

Read More
India

ਕੋਰੋਨਾ ਦੇ ਮਾਮਲਿਆਂ ਵਿੱਚ ਕੁੰਭ ਮੇਲੇ ਨੇ ਪਾਇਆ ਵੱਡਾ ਯੋਗਦਾਨ, ਪੜ੍ਹੋ ਕਿੰਨੇ ਸ਼ਰਧਾਲੂ ਆਏ ਲਪੇਟੇ ‘ਚ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਰਿਦੁਆਰ ਦੇ ਕੁੰਭ ਮੇਲੇ ਵਿੱਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਤੇ ਹਾਲਾਤ ਵੀ ਦਿਨੋਂ-ਦਿਨ ਚਿੰਤਾਜਨਕ ਹੋ ਰਹੇ ਹਨ। ਜਾਣਕਾਰੀ ਅਨੁਸਾਰ ਹਰਿਦੁਆਰ ਕੁੰਭ ਮੇਲਾ ਖੇਤਰ ਵਿੱਚ 10 ਤੋਂ 14 ਅਪਰੈਲ ਦੌਰਾਨ 1701 ਲੋਕਾਂ ਦੀ ਕਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਗਿਣਤੀ ਦੇਖ ਕੇ ਅੰਦਾਜ਼ਾ ਲਾ

Read More
India

ਛੁੱਟੀਆਂ ਦੇ ਸ਼ੌਕੀਨ ਬੈਂਕ ਕਲਰਕ ਨੇ ਘੜ੍ਹੀ ਅਜਿਹੀ ਤਰਕੀਬ, ਪੜ੍ਹਕੇ ਦਿਮਾਗ ਘੁੰਮ ਜਾਵੇਗਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਫਤਰ ਤੋਂ ਲਗਾਤਾਰ ਗੈਰਹਾਜ਼ਿਰ ਰਹਿਣ ਦੇ ਸ਼ੁਕੀਨ ਇੱਕ ਬੈਂਕ ਦੇ ਕਲਰਕ ਨੇ ਅਜਿਹਾ ਬਹਾਨਾ ਘੜਿਆ ਕਿ ਸੁਣਨ ਵਾਲੇ ਦੇ ਹੋਸ਼ ਉੱਡ ਜਾਣਗੇ। ਤਾਈਵਾਨ ਦੇ ਇਸ ਕਲਰਕ ਨੇ ਛੁੱਟੀ ਲੈਣ ਦੇ ਬਹਾਨੇ ਲਈ ਇੱਕ ਔਰਤ ਨਾਲ ਮਹਿਜ਼ 32 ਦਿਨਾਂ ‘ਚ ਚਾਰ ਵਾਰ ਵਿਆਹ ਕੀਤਾ ਅਤੇ ਉਸੇ ਨੂੰ ਤਿੰਨ ਵਾਰ ਤਲਾਕ

Read More
India

Breaking News: ਨਹੀਂ ਰਹੇ CBI ਦੇ ਸਾਬਕਾ ਚੀਫ਼ ਰੰਜੀਤ ਸਿਨਹਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੀਬੀਆਈ ਦੇ ਸਾਬਕਾ ਚੀਫ ਰੰਜੀਤ ਸਿਨਹਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ 68 ਵਰ੍ਹਿਆਂ ਦੇ ਸਨ। ਰੰਜੀਤ ਸਿਨਹਾ ਨੇ ਦਿੱਲੀ ਵਿਖੇ ਆਖ਼ਰੀ ਸਾਹ ਲਏ। ਰੰਜੀਤ ਸਿਨਹਾ ਸੀਬੀਆਈ ਡਾਇਰੈਕਟਰ, ਆਈਟੀਬੀਪੀ ਡੀਜੀ ਵਰਗੇ ਮਹੱਤਵਪੂਰਨ ਅਹੁੱਦਿਆਂ ਉੱਤੇ ਰਹੇ ਹਨ। ਉਹ 1974 ਬੈਚ ਦੇ ਆਈਪੀਐੱਸ ਅਫ਼ਸਰ ਸਨ। ਸਿਨਹਾ ਦੀ ਬੀਤੇ ਵੀਰਵਾਰ ਦੀ

Read More
India

ਮਹਾਰਾਣਾ ਪ੍ਰਤਾਪ ਨੂੰ ਲੈ ਕੇ ਬੀਜੇਪੀ ਦੇ ਲੀਡਰ ਦੀ ਤਿਲਕੀ ਜ਼ੁਬਾਨ, ਮਿਲੀਆਂ ਗੋਲ਼ੀ ਮਾਰਨ ਦੀਆਂ ਧਮਕੀਆਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਰਾਜਸਥਾਨ ’ਚ ਵਿਰੋਧੀ ਧਿਰ ਦੇ ਲੀਡਰ ਗੁਲਾਬਚੰਦ ਕਟਾਰੀਆ ਦੀ ਰਾਜਸਮੰਦ ’ਚ ਚੋਣ ਪ੍ਰਚਾਰ ਦੌਰਾਨ ਮਹਾਰਾਣਾ ਪ੍ਰਤਾਪ ਨੂੰ ਲੈ ਕੇ ਤਿਲਕੀ ਜ਼ੁਬਾਨ ਤਿਲਕ ਨਾਲ ਕਈ ਪਰੇਸ਼ਾਨੀਆਂ ਖੜ੍ਹੀਆਂ ਗਈ। ਇਸ ਮਗਰੋਂ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਕਾਫੀ ਗੁੱਸਾ ਹੈ। ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਉਨ੍ਹਾਂ ਦਾ ਸਿਰ ਤੱਕ ਉਡਾਉਣ

Read More
India Punjab

ਕਿਸਾਨ ਲੀਡਰ ਪੰਧੇਰ ਨੇ ਸਿੰਘੂ ਬਾਰਡਰ ‘ਤੇ ਲੱਗੀ ਅੱਗ ਬਾਰੇ ਕੀਤੇ ਖੁਲਾਸੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਅੱਜ ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਤੰਬੂਆਂ ਨੂੰ ਲੱਗੀ ਅੱਗ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੰਘੂ ਬਾਰਡਰ ‘ਤੇ ਜੋ ਘਟਨਾ ਵਾਪਰੀ, ਉਸ ਬਾਰੇ ਉਨ੍ਹਾਂ ਨੇ ਕਿਸਾਨ ਲੀਡਰਾਂ ਨਾਲ ਗੱਲ ਕੀਤੀ ਹੈ। ਕਿਸਾਨ ਲੀਡਰਾਂ ਨੇ ਅੱਗ ਦੇ ਪਿੱਛੇ

Read More