ਵਿਰੋਧ ਦੇ ਚੱਲਦਿਆਂ ਮੋਦੀ ਨੇ ਜਲ੍ਹਿਆਂਵਾਲਾ ਬਾਗ ਦਾ ਕੀਤਾ ਉਦਘਾਟਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਲ੍ਹਿਆਂਵਾਲਾ ਬਾਗ ਦਾ ਨਵੀਨੀਕਰਨ ਤੋਂ ਬਾਅਦ ਵਰਚੁਅਲੀ ਤਰੀਕੇ ਨਾਲ ਉਦਘਾਟਨ ਕੀਤਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਵੀ ਕਈ ਸ਼ਖਸੀਅਤਾਂ ਹਾਜ਼ਿਰ ਸਨ। ਜਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਮੈਂਬਰ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕਿਹਾ
