ਪੰਧੇਰ ਦੀ ਪੰਜਾਬ ਦੇ 3 ਕਰੋੜ ਲੋਕਾਂ ਨੂੰ ਅਪੀਲ, ਰੇਲ ਰੋਕੇ ਅੰਦੋਲਨ ‘ਚ ਪਹੁੰਚਣ ਲਈ ਵੰਗਾਰਿਆ
ਮੁਹਾਲੀ : ਭਲਕੇ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਚਲਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੱਲ੍ਹ ਨੂੰ ਪੰਜਾਬ ਭਰ ਵਿੱਚ 12 ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। ਉਨ੍ਹਾਂ ਨੇ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਮੋਦੀ ਸਰਕਾਰ ਦੀਆਂ ਜੜ੍ਹਾਂ