ਹਜ਼ੂਰ ਸਾਹਿਬ ਬੈਠੀ ਪੰਜਾਬ ਦੀ ਸੰਗਤ ਲਈ ਵੱਡੀ ਖ਼ਬਰ,ਕੈਪਟਨ ਤੇ ਹਰਸਿਮਰਤ ਵਿੱਚ ਕ੍ਰੈਡਿਟ ਵਾਰ
‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ ਹਜ਼ੂਰ ਸਾਹਿਬ ਵਿੱਚ ਫ਼ਸੀ ਹੋਈ ਪੰਜਾਬ ਦੀ ਸੰਗਤ ਨੂੰ ਵਾਪਿਸ ਪੰਜਾਬ ਭੇਜਣ ਦੀ ਪ੍ਰਵਾਨਗੀ ਦੀ ਅਪੀਲ ਮਨਜ਼ੂਰ ਕਰ ਲਈ ਹੈ। ਇਹ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਹੈ। ਇਨ੍ਹਾਂ ਸ਼ਰਧਾਲੂਆਂ ਨੂੰ ਵਾਪਿਸ ਲਿਆਉਣ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਕਰੇਗੀ,ਟਰਾਂਸਪੋਰਟ ਦਾ ਪ੍ਰਬੰਧ ਵੀ ਪੰਜਾਬ ਸਰਕਾਰ ਕਰੇਗੀ। ਕੇਂਦਰੀ