ਕਿਸਾਨਾਂ ਦੀ ਮੋਦੀ ਨੂੰ ਚਿੱਠੀ, ਗੱਲਬਾਤ ਲਈ ਕੀਤੀ ਅਪੀਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨੀ ਅੰਦੋਲਨ ਸਬੰਧੀ ਇੱਕ ਚਿੱਠੀ ਲਿਖੀ ਹੈ। ਚਿੱਠੀ ਵਿੱਚ ਕਿਸਾਨ ਲੀਡਰਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਕਿਸਾਨਾਂ ਨੇ ਕਿਸਾਨੀ ਅੰਦੋਲਨ ਪ੍ਰਤੀ ਸਰਕਾਰ ਦੇ ਰਵੱਈਏ ਬਾਰੇ ਵੀ ਜ਼ਿਕਰ ਕੀਤਾ ਹੈ।
