ਸਰਹੱਦੀ ਵਿਵਾਦ ਨੂੰ ਲੈ ਕੇ ਲੈਫ਼ਟੀਨੈਂਟ ਜਨਰਲ ਹਰਿੰਦਰ ਸਿੰਘ ਅਤੇ ਚੀਨੀ ਵਫ਼ਦ ਵਿਚਕਾਰ ਹੋਈ ਗੱਲਬਾਤ
‘ਦ ਖ਼ਾਲਸ ਬਿਊਰੋ:- ਭਾਰਤ ਤੇ ਚੀਨ ਵਿਚਕਾਰ ਪਿਛਲੇ ਲਗਭੱਗ ਇੱਕ ਮਹੀਨੇ ਤੋਂ ਸਰਹੱਦੀ ਵਿਵਾਦ ਚੱਲ ਰਿਹਾ ਹੈ। ਇਹ ਵਿਵਾਦ ਪੂਰਬੀ ਲੱਦਾਖ ਦੇ ਸਰਹੱਦੀ ਇਲਾਕੇ ‘ਚ ਹੈ। ਇਸ ਨੂੰ ‘ਹਾਂ-ਪੱਖੀ’ ਰੂਪ ਵਿੱਚ ਸੁਲਝਾਉਣ ਲਈ ਦੋਵੇਂ ਦੇਸ਼ਾਂ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਤਾਜਾ ਜਾਣਕਾਰੀ ਮੁਤਾਬਕ ਇਸ ਮਸਲੇ ਨੂੰ ਸੁਲਝਾਉਣ ਲਈ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਕਾਰ ਲੈਫ਼ਟੀਨੈਂਟ ਜਨਰਲ