ਹਾਲਾਤ ਆਮ ਹੋਣ ਦੇ ਦਾਅਵੇ ਖੋਖਲੇ : ਮਹਿਬੂਬਾ ਮੁਫ਼ਤੀ ਨੂੰ ਨਜ਼ਰਬੰਦ ਹੋਣ ਤੋਂ ਬਾਅਦ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਜੰਮੂ ਕਸ਼ਮੀਰ ਵਿੱਚ ਪੀਪਲਜ਼ ਡੈਮੋਕ੍ਰੈਟਿਕ ਪਾਰਟੀ ਯਾਨੀ ਕਿ ਪੀਡੀਪੀ ਦੀ ਲੀਡਰ ਮਹਬੂਬੂ ਮੁਫ਼ਤੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਘਰ ਦੀ ਨਜ਼ਰਬੰਦੀ ਕੀਤੀ ਗਈ ਹੈ।ਇਹ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਹੈ। ਮਹਬੁਬਾ ਮੁਫ਼ਤੀ ਨੇ ਕਿਹਾ ਹੈ ਕਿ ਭਾਰਤ ਸਰਕਾਰ ਅਫ਼ਗਿ਼ਾਨਿਸਤਾਨ ਦੇ ਨਾਗਰਿਕਾਂ ਦੇ ਅਧਿਕਾਰਾਂ ਦੀ ਗੱਲ ਕਰਦੀ ਹੈ

ਯੋਗੀ ਨੂੰ ਖੂਨ ਚੂਸਣ ਵਾਲਾ ਰਾਕਸ਼ਸ਼ ਕਹਿ ਕੇ ਫਸੇ ਸਾਬਕਾ ਗਵਰਨਰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉਤਰ ਪ੍ਰਦੇਸ਼ ਦੇ ਸਾਬਕਾ ਗਵਰਨਰ ਅਜੀਜ਼ ਕੁਰੈਸ਼ੀ ਨੂੰ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਖਿਲਾਫ ਟਿੱਪਣੀ ਕਰਨੀ ਮਹਿੰਗੀ ਪੈ ਗਈ ਹੈ।ਯੂਪੀ ਪੁਲਿਸ ਨੇ ਕੁਰੈਸ਼ੀ ਖਿਲਾਫ ਰਾਜ ਧ੍ਰੋਹ ਦਾ ਕੇਸ ਦਰਜ ਕੀਤਾ ਹੈ। ਭਾਜਪਾ ਵਰਕਰ ਆਕਾਸ਼ ਸਕਸੇਨਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਅਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ।