ਘੱਟ ਹੋਏ PM ਮੋਦੀ ਦੇ ਫੈਨ, ਕੀ ਸੱਚੀ-ਮੁੱਚੀ ਖੁੱਲ੍ਹ ਰਹੀਆਂ ਲੋਕਾਂ ਦੀ ਅੱਖਾਂ, ਪੜ੍ਹੋ ਇਹ ਖ਼ਾਸ ਸਰਵੇ
- by admin
- May 19, 2021
- 0 Comments
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਮਹਾਂਮਾਰੀ ਨੇ ਕਈ ਚੀਜਾਂ ਦਾ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕੀਤਾ ਹੈ। ਕੇਂਦਰ ਸਰਕਾਰ ਦੇ ਕੋਰੋਨਾ ਤੋਂ ਬਚਾਅ ਅਤੇ ਮਰੀਜ਼ਾਂ ਦੀ ਦਵਾ ਦਾਰੂ ਨੂੰ ਲੈ ਕੇ ਵੀ ਕਈ ਸਵਾਲ ਉੱਠੇ ਹਨ। ਹੁਣ ਇਕ ਸਰਵੇ ਦੇ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੈਨ ਫਾਲਵਿੰਗ ਘੱਟ ਹੋਈ
ਇਹ ਹਨ ਕੋਰੋਨਾ ਮਾਂਹਮਾਰੀ ਦੌਰਾਨ ਸਭ ਤੋਂ ਨਖਿੱਧ ਭੂਮਿਕਾ ਨਿਭਾਉਣ ਵਾਲੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ, ਸਾਡੇ PM ਪਹਿਲੇ ਨੰਬਰ ‘ਤੇ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਮਾਂਹਮਾਰੀ ਨੂੰ ਕੰਟਰੋਲ ਕਰਨ ਲਈ ਵੱਖ ਵੱਖ ਦੇਸ਼ਾਂ ਦੇ ਲੀਡਰਾ ਵੱਲੋਂ ਆਪਣੇ ਆਪਣੇ ਦਾਅਵੇ ਕੀਤੇ ਗਏ ਹਨ। ਪਰ ਇਕ ਰਿਪੋਰਟ ਨੇ ਹੋਰ ਹੀ ਖੁਲਾਸੇ ਕਰ ਦਿੱਤੇ ਹਨ। ਇਸ ਅਨੁਸਾਰ ਕਈ ਅਜਿਹੇ ਮੌਜੂਦਾ ਤੇ ਸਾਬਕਾ ਲੀਡਰ ਵੀ ਹਨ ਜਿਨ੍ਹਾਂ ਨੇ ਇਸ ਲਾਗ ਨਾਲ ਨਿਪਟਣ ਲਈ ਬਹੁਤ ਹਲਕੇ ਤਰੀਕੇ ਨਾਲ
ਕਿਤੇ ਕੋਰੋਨਾ ਦੇ ਸਿਖਰਾਂ ਵੱਲ ‘ਤੇ ਨਹੀਂ ਵਧ ਰਿਹਾ ਪੰਜਾਬ, ਪੜ੍ਹੋ ਕੀ ਨੇ ਹਾਲਾਤ
- by admin
- May 19, 2021
- 0 Comments
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨਾਲ ਤਕਰੀਬਨ ਸਾਰੇ ਹੀ ਸੂਬੇ ਪ੍ਰਭਾਵਿਤ ਹੋ ਰਹੇ ਹਨ। ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਅਗਲੇ ਦੋ ਹਫਤਿਆਂ ਦਰਮਿਆਨ ਪੰਜਾਬ ਸਣੇ ਤਾਮਿਲਨਾਡੂ ਅਤੇ ਅਸਾਮ ਇਸ ਬਿਮਾਰੀ ਦੀ ਸ਼ਿਖਰ ਨੂੰ ਛੂਹ ਸਕਦੇ
ਕਿਸਾਨਾਂ ਨੇ ਸਰਕਾਰ ਨੂੰ ਆਪਣੀ ਨਵੀਂ ਨੀਤੀ ਵਾਪਸ ਲੈਣ ਦੀ ਦਿੱਤੀ ਚਿਤਾਵਨੀ
- by admin
- May 18, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਰਸਾਇਣਕ ਖਾਦ ਡਾਈ ਅਮੋਨੀਅਮ ਫਾਸਫੇਟ ਜਾਂ ਡੀਏਪੀ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਕਿਸਾਨ ਲੀਡਰਾਂ ਨੇ ਦੱਸਿਆ ਕਿ ਸਹਿਕਾਰੀ ਖੇਤਰ ਦੇ Indian Farmers Fertilisers Cooperative (IFFCO) ਨੇ 50 ਕਿਲੋ ਡੀਏਪੀ ਖਾਦ ਦੀ ਕੀਮਤ ਵਿੱਚ 58.33 ਫੀਸਦੀ ਵਾਧਾ ਕੀਤਾ
ਰਾਮ ਰਹੀਮ ਨੇ ਮੰਗੀ ਪੈਰੋਲ, ਮਾਂ ਦੀ ਸਿਹਤ ਦਾ ਦਿੱਤਾ ਹਵਾਲਾ
- by admin
- May 18, 2021
- 0 Comments
‘ਦ ਖ਼ਾਲਸ ਬਿਊਰੋ :- ਡੇਰਾ ਸਿਰਸਾ ਦੇ ਬਲਾਤਕਾਰੀ ਅਤੇ ਕਾਤਲ ਮੁਖੀ ਰਾਮ ਰਹੀਮ ਨੇ ਹੰਗਾਮੀ ਹਾਲਤ ਵਿੱਚ ਪੈਰੋਲ ਮੰਗੀ ਹੈ। ਰਾਮ ਰਹੀਮ ਨੇ ਜੇਲ੍ਹ ਮੁਖੀ ਨੂੰ ਇਸ ਸਬੰਧੀ ਅਰਜ਼ੀ ਦਿੱਤੀ ਹੈ। ਅਰਜ਼ੀ ਵਿੱਚ ਉਸਨੇ ਆਪਣੀ ਮਾਂ ਦੀ ਹਾਲਤ ਗੰਭੀਰ ਹੋਣ ਬਾਰੇ ਦੱਸਿਆ ਹੈ। ਰਾਮ ਰਹੀਮ ਦੀ ਅਰਜ਼ੀ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਸਿਰਸਾ ਤੇ ਰੋਹਤਕ
ਚੱਕਰਵਾਤੀ ਤੂਫਾਨ ‘ਤੌਕਤੇ’ ਨੇ ਹਿਲਾਇਆ ਗੁਜਰਾਤ, 4 ਲੋਕਾਂ ਦੀ ਗਈ ਜਾਨ
- by admin
- May 18, 2021
- 0 Comments
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਗੁਜਰਾਤ ਵਿੱਚ ਚੱਕਰਵਾਤੀ ਤੂਫ਼ਾਨ ‘ਤੌਕਤੇ’ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇਸ ਕਾਰਨ 4 ਲੋਕਾਂ ਦੀ ਮੌਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੌਸਮ ਵਿਭਾਗ ਨੇ ਦੱਸਿਆ ਕਿ ਇਹ ਗੁਜਰਾਤ ਦੇ ਤਟ ਨਾਲ ਟਕਰਾਉਣ ਤੋਂ ਬਾਅਦ ਕਮਜ਼ੋਰ ਪੈ ਗਿਆ ਹੈ। ਐਨਡੀਆਰਐਫ ਤੇ ਐਸਡੀਆਰਐਫ ਦੀਆਂ ਟੀਮਾਂ ਲੋਕਾਂ ਨੂੰ ਬਚਾਉਣ ਲਈ ਰਾਹਤ ਤੇ
ਫਾਇਜ਼ਰ ਵੈਕਸੀਨ ਨੂੰ ਹੁਣ ਲੰਬੇ ਸਮੇਂ ਤੱਕ ਫਰਿੱਜ ਚ ਕੀਤਾ ਜਾ ਸਕੇਗਾ ਸਟੋਰ
- by admin
- May 18, 2021
- 0 Comments
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਯੂਰਪੀ ਸੰਘ ਦਵਾ ਪ੍ਰਬੰਧਕ ਨੇ ਕਿਹਾ ਹੈ ਕਿ ਹੁਣ ਫਾਇਜ਼ਰ ਵੈਕਸੀਨ ਨੂੰ ਫਰਿੱਜ ਵਿੱਚ ਲੰਬੇ ਸਮੇਂ ਤੱਕ ਸਟੋਰ ਕਰਕੇ ਰੱਖਿਆ ਜਾ ਸਕਦਾ ਹੈ। ਹਾਲਾਂਕਿ ਪਹਿਲਾਂ ਇਸਦੀ ਮਨਾਹੀ ਸੀ। ਯੂਰਪੀਅਨ ਮੈਡੀਸਿਨ ਏਜੰਸੀ ਨੇ ਕਿਹਾ ਹੈ ਕਿ ਕਿ ਇਕ ਵਾਰ ਵੈਸਕੀਨ ਦੇ ਅਣਖੁਲ੍ਹੇ ਵਾਇਲਾਂ ਨੂੰ ਇਕ ਮਹੀਨੇ ਤੱਕ ਫਰਿੱਜ ਵਿਚ ਰੱਖਿਆ
ਕਿਰਪਾਨ ‘ਤੇ ਲੱਗੀ ਪਾਬੰਦੀ, UNITED SIKHS ਨੇ ਕੀਤਾ ਤਿੱਖਾ ਵਿਰੋਧ
- by admin
- May 18, 2021
- 0 Comments
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਆਸਟ੍ਰੇਲਿਆ ਦੇ ਨਿਊ ਸਾਊਥਵੇਲਜ਼ ਦੇ ਸਿੱਖਿਆ ਮੰਤਰੀ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਕਿਰਪਾਨ ਪਹਿਨਣ ‘ਤੇ ਪਾਬੰਦੀ ਲਾ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਪਾਬੰਦੀ ਕੱਲ੍ਹ ਯਾਨੀ 19 ਮਈ ਤੋਂ ਲਾਗੂ ਹੋ ਜਾਵੇਗੀ। ਸਰਕਾਰ ਦੇ ਇਸ ਫੈਸਲੇ ਦਾ ਯੂਨਾਇਟਿਡ ਸਿੱਖਸ ਐੱਨਜੀਓ ਨੇ ਸਖਤ ਵਿਰੋਧ ਕੀਤਾ ਹੈ। ਮਨੁੱਖਤਾ ਦੀ ਸੇਵਾ ਨੂੰ ਸਮਰਪਿਤ
