ਕੰਗਣਾ ਦੀ ਫਿਲਮ ‘ਤੇ ਭਾਜਪਾ ਨੇਤਾ ਦਾ ਬਿਆਨ: ਗਰੇਵਾਲ ਨੇ ਕਿਹਾ- ਅਸੀਂ ਕਿਸੇ ਦੇ ਕਾਰੋਬਾਰ ਲਈ ਪਾਰਟੀ ਦੀ ਕੁਰਬਾਨੀ ਨਹੀਂ ਦੇਵਾਂਗੇ
- by Gurpreet Singh
- September 1, 2024
- 0 Comments
ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਨਾਲ ਜੁੜੇ ਸਵਾਲ ‘ਤੇ ਭਾਜਪਾ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਬਣਨ ਨਾਲ ਕੋਈ ਆਗੂ ਨਹੀਂ ਬਣ ਜਾਂਦਾ। ਹਰ ਸੰਸਦ ਮੈਂਬਰ ਜਾਂ ਵਿਧਾਇਕ ਨੇਤਾ ਨਹੀਂ ਹੁੰਦਾ। ਕੋਈ ਇੱਕ ਦਿਨ ਵਿੱਚ ਪਾਰਟੀ ਦੀ ਵਿਚਾਰਧਾਰਾ ਨਾਲ
ਯੋਗੀ ਸਰਕਾਰ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਦੀ ਜਾਇਦਾਦ ਕਰੇਗੀ ਨਿਲਾਮ
- by Manpreet Singh
- September 1, 2024
- 0 Comments
ਉੱਤਰ ਪ੍ਰਦੇਸ਼ (Uttar Pradesh) ਦੀ ਸਰਕਾਰ ਵੱਲੋਂ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ (Pervez Musharraf) ਦੀ ਜਾਇਦਾਦ ਵੇਚੀ ਜਾ ਰਹੀ ਹੈ। ਇਹ ਪੜ੍ਹ ਕੇ ਤਹਾਨੂੰ ਹੈਰਾਨੀ ਜ਼ਰੂਰ ਹੋਵੇਗੀ ਕਿ ਅਜਿਹਾ ਕਿਵੇਂ ਹੋ ਸਕਦਾ ਹੈ। ਇਹ ਕਾਰਵਾਈ ਯੋਗੀ ਸਰਕਾਰ ਵੱਲੋਂ ਦੁਸ਼ਮਣ ਦੀ ਜਾਇਦਾਦ ਕਾਨੂੰਨ ਤਹਿਤ ਕੀਤੀ ਜਾ ਰਹੀ ਹੈ। ਮੁਸ਼ੱਰਫ ਦੀ ਜ਼ਮੀਨ ਬੋਲੀ ਲਗਾ ਕੇ ਵੇਚੀ
VIDEO- 01ਸਤੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- September 1, 2024
- 0 Comments
ਸ਼ਿਵਾ ਜੀ ਦੀ ਡਿੱਗੀ ਮੂਰਤੀ ਦੇ ਖਿਲਾਫ MVA ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ
- by Manpreet Singh
- September 1, 2024
- 0 Comments
ਮਹਾਰਾਸ਼ਟਰ (Maharasthra) ਦੇ ਕੋਲਹਾਪੁਰ (Kohlapur) ਵਿੱਚ ਸ਼ਿਵਾ ਜੀ ਮਹਾਰਾਜ ਦੀ ਮੂਰਤੀ ਡਿੱਗ ਗਈ ਸੀ। ਇਸ ਤੋਂ ਬਾਅਦ ਵਿਰੋਧੀ ਧਿਰ ਲਗਾਤਾਰ ਸੂਬਾ ਸਰਕਾਰ ਸਮੇਤ ਕੇਂਦਰ ਸਰਕਾਰ ਤੇ ਹਮਲਾਵਰ ਹੈ। ਅੱਜ ਮਹਾ ਵਿਕਾਸ ਅਗਾੜੀ ਨੇ ਮੁੰਬਈ ਵਿੱਚ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਨੂੰ ਉਨ੍ਹਾਂ ਨੇ ਜੋੜੇ ਮਾਰੋ (ਜੱਟਾ ਮਾਰੋ) ਲਹਿਰ ਦਾ ਨਾਂ ਦਿੱਤਾ ਗਿਆ ਹੈ। ਮਹਾ ਵਿਕਾਸ ਅਗਾੜੀ
ਰਾਜਸਥਾਨ ‘ਚ12ਵੀਂ ਜਮਾਤ ਦੀ ਵਿਦਿਆਰਥਣ ਨਾਲ ਹੋਇਆ ਕੁਝ ਅਜਿਹਾ, ਜਾਣ ਕੇ ਕੰਬ ਜਾਵੇਗੀ ਰੂਹ
- by Gurpreet Singh
- September 1, 2024
- 0 Comments
ਰਾਜਸਥਾਨ ‘ਚ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਲੜਕੀ ਨਾਲ ਗੈਂਗਰੇਪ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ 12ਵੀਂ ਜਮਾਤ ਦੀ 17 ਸਾਲਾ ਨਾਬਾਲਗ ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਏ ਅਤੇ ਬਾਅਦ ਵਿੱਚ ਸਮੂਹਿਕ ਬਲਾਤਕਾਰ ਕੀਤਾ। ਇਸ ਗੈਂਗਰੇਪ ਮਾਮਲੇ ‘ਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਤਿੰਨ ਹੋਰਾਂ ਦੀ
ਸੜਕ ਹਾਦਸਿਆਂ ਨੂੰ ਰੋਕਣ ਲਈ ਨਵੀਂ ਟਰਾਂਸਪੋਰਟ ਨੀਤੀ ਲਾਗੂ ਹੋਵੇਗੀ, ਨਿਯਮਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨਾ ਹੋਵੇਗਾ
- by Gurpreet Singh
- September 1, 2024
- 0 Comments
ਦਿੱਲੀ : ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਜਲਦ ਹੀ ਸੜਕ ਹਾਦਸਿਆਂ ਨੂੰ ਰੋਕਣ ਲਈ ਨਵੀਂ ਟਰਾਂਸਪੋਰਟ ਨੀਤੀ ਲਿਆਉਣ ਜਾ ਰਿਹਾ ਹੈ। ਇਹ ਨੀਤੀ ਹਲਕੇ ਅਤੇ ਭਾਰੀ ਵਾਹਨਾਂ ਲਈ ਵੱਖਰੀ ਹੋਵੇਗੀ। ਜਿਸ ਵਿੱਚ ਸੀਟ ਬੈਲਟ ਅਤੇ ਸੀਟ ਬੈਲਟ ਅਲਾਰਮ ਲਾਜ਼ਮੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਹਾਈਵੇਅ ਦੇ ਡੈੱਡ ਪੁਆਇੰਟ, ਸਪੀਡ
ਸਤੰਬਰ ਦੇ ਪਹਿਲੇ ਦਿਨ ਲੋਕਾਂ ਦੀ ਜੇਬ ‘ਤੇ ਪਿਆ ਬੋਝ, LPG ਗੈਸ ਸਿਲੰਡਰ ਦੀਆਂ ਕੀਮਤਾਂ ’ਚ ਹੋਇਆ ਵਾਧਾ
- by Gurpreet Singh
- September 1, 2024
- 0 Comments
ਦਿੱਲੀ : ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਮਹੀਨੇ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਸਾਹਮਣਾ ਕਰਨਾ ਪਿਆ ਹੈ। ਮਹੀਨੇ ਦੇ ਪਹਿਲੇ ਦਿਨ ਤੇਲ ਕੰਪਨੀਆਂ ਨੇ ਆਮ ਲੋਕਾਂ ਨੂੰ ਝਟਕਾ ਵੱਡਾ ਦਿੱਤਾ ਹੈ। ਦਰਅਸਲ, ਤੇਲ ਕੰਪਨੀਆਂ ਨੇ 1 ਸਤੰਬਰ ਤੋਂ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਘਰੇਲੂ ਰਸੋਈ ਗੈਸ ਸਿਲੰਡਰ
ਦਿੱਲੀ ਕੋਚਿੰਗ ਹਾਦਸਾ- 6 ਮੁਲਜ਼ਮ ਸੀਬੀਆਈ ਰਿਮਾਂਡ ‘ਤੇ: ਜਾਂਚ ਏਜੰਸੀ ਨੇ ਅਦਾਲਤ ਨੂੰ ਦੱਸਿਆ- ਕੋਚਿੰਗ ਮਾਲਕ ਨੇ ਜਾਣਬੁੱਝ ਕੇ ਕੀਤੀ ਬੇਸਮੈਂਟ ਦੀ ਵਰਤੋਂ
- by Gurpreet Singh
- September 1, 2024
- 0 Comments
ਦਿੱਲੀ ਕੋਚਿੰਗ ਦੁਰਘਟਨਾ ਮਾਮਲੇ ‘ਚ ਰਾਉਸ ਐਵੇਨਿਊ ਕੋਰਟ ਨੇ ਸ਼ਨੀਵਾਰ ਨੂੰ 6 ਦੋਸ਼ੀਆਂ ਨੂੰ ਚਾਰ ਦਿਨ ਦੀ ਸੀਬੀਆਈ ਹਿਰਾਸਤ ‘ਚ ਭੇਜ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕਰਨ ਲਈ ਉਨ੍ਹਾਂ ਦਾ ਹਿਰਾਸਤ ਵਿੱਚ ਰਹਿਣਾ ਜ਼ਰੂਰੀ ਹੈ। ਸੀਬੀਆਈ ਹਿਰਾਸਤ ਵਿੱਚ ਭੇਜੇ ਗਏ ਮੁਲਜ਼ਮਾਂ ਦੇ ਨਾਂ ਅਭਿਸ਼ੇਕ ਗੁਪਤਾ, ਦੇਸ਼ਪਾਲ ਸਿੰਘ, ਤਜਿੰਦਰ ਸਿੰਘ,