India Khaas Lekh Religion

ਬੀਜੇਪੀ ਲੀਡਰਾਂ ਦੀ ਰਿਹਾਈ ਨਾਲ ਕੀ ਖ਼ਤਮ ਹੋ ਗਿਆ 16ਵੀਂ ਸਦੀ ਦੀ ਬਾਬਰੀ ਮਸਜਿਦ ਦਾ ਵਿਵਾਦ? ਜਾਣੋ ਬਾਬਰੀ ਮਸਜਿਦ ਕੇਸ ਦੀ ਪੂਰੀ ਕਹਾਣੀ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਲਖਨਊ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 28 ਸਾਲ ਪੁਰਾਣੇ ਬਾਬਰੀ ਮਸਜਿਦ ਢਾਹੇ ਜਾਣ ਦੇ ਕੇਸ ਵਿਚ ਫੈਸਲਾ ਸੁਣਾਉਂਦਿਆਂ ਇਸ ਕੇਸ ਦੇ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਵਿਸ਼ੇਸ਼ ਅਦਾਲਤ ਦੇ ਜੱਜ ਐਸ.ਕੇ. ਯਾਦਵ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਬਾਬਰੀ ਮਸਜਿਦ ਢਾਹੁਣ ਦੀ ਕੋਈ ਪੂਰਵ ਯੋਜਨਾ ਪਹਿਲਾਂ ਤੋਂ ਤੈਅ

Read More
India Punjab

ਯੂ.ਪੀ. ਦੇ ਹਾਥਰਸ ਜਾ ਰਹੇ ਰਾਹੁਲ-ਪ੍ਰਿਅੰਕਾ ਗਾਂਧੀ ਅੱਗੇ ਆ ਰਹੀਆਂ ਕਈ ਮੁਸ਼ਕਿਲਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਗੈਂਗਰੇਪ ਜੀ ਘਟਨਾ ਤੋਂ ਬਾਅਦ ਦੇਸ਼ ਭਰ ਵਿੱਚ ਗੁੱਸੇ ਦੀ ਲਹਿਰ ਹੈ। ਕਾਂਗਰਸ ਸਰਕਾਰ ਇਸ ਮਾਮਲੇ ‘ਤੇ ਲਗਾਤਾਰ ਯੂ.ਪੂ. ਸਰਕਾਰ ‘ਤੇ ਨਿਸ਼ਾਨੇ ਸਾਧ ਰਹੀ ਹੈ।  ਕੱਲ੍ਹ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਪੀੜਤ ਪਰਿਵਾਰ ਨੂੰ ਮਿਲਣ ਲਈ ਹਾਥਰਸ ਲਈ ਰਵਾਨਾ ਹੋਏ ਸਨ।  ਦੋਵੇਂ ਨੇਤਾ

Read More
India

ਜੰਮੂ-ਕਸ਼ਮੀਰ LOC ‘ਤੇ ਪਾਕਿਸਤਾਨ ਵੱਲੋਂ ਹੋਈ ਗੋਲੀਬਾਰੀ ‘ਚ ਲਾਂਸ ਨਾਇਕ ਸ਼ਹੀਦ

‘ਦ ਖ਼ਾਲਸ ਬਿਊਰੋ ( ਜੰਮੂ ) :- ਪਾਕਿਸਤਾਨ ਵਲੋਂ ਜੰਮੂ ਕਸ਼ਮੀਰ ਸਥਿਤ ਕ੍ਰਿਸ਼ਨਾ ਘਾਟੀ ਸੈਕਟਰ ‘ਚ  30 ਸਤੰਬਰ ਦੀ ਰਾਤ ਕੀਤੀ ਗਈ ਗੋਲੀਬਾਰੀ ਦੌਰਾਨ ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ ਹੋ ਗਿਆ ਹੈ। ਫ਼ੌਜ ਦੀ ਜਾਣਕਾਰੀ ਮੁਤਾਬਿਕ ਪਾਕਿਸਤਾਨ ਵੱਲੋਂ ਜਾਰੀ ਗੋਲੀਬਾਰੀ ਵਿੱਚ ਮੁਕਾਬਲਾ ਕਰਦਿਆਂ ਕਰਨੈਲ ਸਿੰਘ ਨੇ ਦੇਸ਼ ਲਈ ਕੁਰਬਾਨੀ ਦੇ ਦਿੱਤੀ। ਪਾਕਿਸਤਾਨ ਦੀ ਇਸ ਕਾਰਵਾਈ

Read More
India

ਯੂ.ਪੀ. ‘ਚ ਇੱਕ ਹੋਰ ਧੀ ‘ਤੇ ਵਰ੍ਹਿਆ ਦਰਿੰਦਗੀ ਦਾ ਕਹਿਰ, ਦਲਿਤ ਲੜਕੀ ਨਾਲ ਗੈਂਗਰੇਪ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ਦਲਿਤ ਲੜਕੀ ਦੇ ਨਾਲ ਹੋਏ ਸਮੂਹਿਕ ਗੈਂਗਰੇਪ ਦੇ ਸਦਮੇ ਤੋਂ ਲੋਕ ਅਜੇ ਪੂਰੀ ਤਰ੍ਹਾਂ ਉੱਭਰੇ ਵੀ ਨਹੀਂ ਸਨ ਕਿ ਹੁਣ ਯੂ.ਪੀ. ਦੇ ਬਲਰਾਮਪੁਰ ਵਿੱਚ ਇੱਕ ਦਲਿਤ ਲੜਕੀ ਦੇ ਨਾਲ ਗੈਂਗਰੇਪ ਅਤੇ ਹੱਤਿਆ ਦੀ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ।  ਬਲਰਾਮਪੁਰ ਵਿੱਚ ਦੋ ਲੜਕਿਆਂ ਨੇ ਇੱਕ ਦਲਿਤ

Read More
India

ਭਾਰਤ-ਚੀਨ ਦੇ ਮੁੱਦੇ ਲਈ ਅੱਜ ਤੋਂ ਲੈਫ਼. ਜਨਰਲ ਹਰਿੰਦਰ ਸਿੰਘ ਸੰਭਾਲਣਗੇ ਕਮਾਨ

‘ਦ ਖ਼ਾਲਸ ਬਿਊਰੋ :- ਲੱਦਾਖ ‘ਚ ਭਾਰਤ-ਚੀਨ ਨਾਲ ਬਣੇ ਤਣਾਅ ਨੂੰ ਘਟਾਉਣ ਲਈ ਗੱਲਬਾਤ ਕਰਨ ਲਈ ਭਾਰਤੀ ਧਿਰ ਦੀ ਅਗਵਾਈ ਕਰਨ ਵਾਲੇ ਲੈਫ਼ਟੀਨੈਂਟ ਜਨਰਲ ਹਰਿੰਦਰ ਸਿੰਘ ਅੱਜ ਤੋਂ ਭਾਰਤੀ ਮਿਲਟਰੀ ਅਕਾਦਮੀ (IMA) ਦੀ ਕਮਾਨ ਸੰਭਾਲਣਗੇ। ਲੇਹ ’ਚ ਤਾਇਨਾਤ ਚੋਟੀ ਦੇ ਫ਼ੌਜੀ ਕਮਾਂਡਰ ਭਾਰਤੀ ਫ਼ੌਜ ਦੀ 14ਵੀਂ ਕੋਰ ਦੀ ਅਗਵਾਈ ਕਰ ਰਹੇ ਸਨ। ਪਰ ਹੁਣ ਉਹ

Read More
India

ਅਨਲਾਕ-5 ‘ਚ ਲੱਗਣਗੀਆਂ ਸਿਨੇਮਾ ਘਰਾਂ ‘ਚ ਰੌਣਕਾਂ, ਜਾਣੋ ਨਵੀਆਂ ਹਦਾਇਤਾਂ

‘ਦ ਖ਼ਾਲਸ ਬਿਊਰੋ :- ਦੇਸ਼ ‘ਚ ਅੱਜ ਪਹਿਲੀ ਅਕਤੂਬਰ ਤੋਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅਨਲਾਕ-5.0 ਦੀਆਂ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਮੁਤਾਬਿਕ ਹੁਣ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਕਈ ਹੋਰ ਗਤੀਵਿਧੀਆਂ ਦੀ ਇਜਾਜ਼ਤ ਦੇ ਦਿੱਤੀ ਹੈ। 15 ਅਕਤੂਬਰ ਤੋਂ ਸਿਨੇਮਾ ਹਾਲ, ਥੀਏਟਰ ਤੇ ਮਲਟੀਪਲੈਕਸ 50 ਫ਼ੀਸਦ ਸਮਰੱਥਾ ਨਾਲ ਖੋਲ੍ਹ ਦਿੱਤੇ ਜਾਣਗੇ। ਮੰਤਰਾਲੇ

Read More
India Khaas Lekh

ਹਾਥਰਸ ਗੈਂਗਰੇਪ ਮਾਮਲਾ: ਯੂਪੀ ਸਿਸਟਮ ’ਤੇ ਵੱਡੇ ਸਵਾਲ, ਆਪ-ਹੁਦਰੀ ਪੁਲਿਸ ਨੇ ਮਾਪਿਆਂ ਬਗੈਰ ਹਨ੍ਹੇਰੇ ’ਚ ਚੁੱਪਚਾਪ ਕਿਉਂ ਕੀਤਾ ਪੀੜਤਾ ਦਾ ਸਸਕਾਰ?

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਚਾਰ ਲੋਕਾਂ ਨੇ 19 ਸਾਲਾ ਇੱਕ ਮਾਸੂਮ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਸਮੂਹਿਕ ਬਲਾਤਕਾਰ ਤੋਂ ਬਾਅਦ ਲੜਕੀ ਨਾਲ ਇਸ ਕਦਰ ਹੈਵਾਨੀਅਤ ਕੀਤੀ ਗਈ ਕਿ ਉਸ ਦੀ ਜ਼ੁਬਾਨ ਵੀ ਕੱਟੀ ਗਈ ਅਤੇ ਕਮਰ ਦੀ ਹੱਡੀ ਤਕ ਟੁੱਟ ਗਈ। ਪੀੜਤਾ ਦੇ ਪਿੰਡ ਦੇ ਹੀ ਚਾਰ ਮੁੰਡਿਆਂ ਨੇ

Read More
India

ਪੀੜਤ ਦਲਿਤ ਲੜਕੀ ਦੀ ਮੌਤ ਮਗਰੋਂ ਪੁਲਿਸ ਨੇ ਪਰਿਵਾਰ ਦੀ ਗੈਰ-ਹਾਜ਼ਰੀ ‘ਚ ਕੀਤਾ ਸਸਕਾਰ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਹਾਥਰਸ ਸਮੂਹਿਕ ਜਬਰ ਜਨਾਹ ਪੀੜਤ ਦਲਿਤ ਲੜਕੀ ਦੀ ਮੌਤ ਹੋਣ ਤੋਂ ਬਾਅਦ ਬੀਤੀ ਰਾਤ ਹੀ ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਯੂਪੀ ਪ੍ਰਸ਼ਾਸਨ ਨੇ ਲੜਕੀ ਦਾ ਸਸਕਾਰ ਕਰ ਦਿੱਤਾ। ਪਰਿਵਾਰ ਦਾ ਦੋਸ਼ ਹੈ ਕਿ ਉਸ ਨੂੰ ਪ੍ਰਸ਼ਾਸਨ ਤੇ ਪੁਲਿਸ ਨੇ ਬੰਦੀ ਬਣਾ ਦਿੱਤਾ ਤੇ ਲਾਸ਼ ਵੀ ਘਰ ਨਹੀਂ

Read More
India

28 ਸਾਲ ਪਹਿਲਾਂ ਬਾਬਰੀ ਮਸਜਿਦ ਨੂੰ ਕਿਉਂ ਕੀਤਾ ਗਿਆ ਸੀ ਢਹਿ-ਢੇਰੀ ? ਜਾਣੋ ਪੂਰਾ ਮਾਮਲਾ

‘ਦ ਖ਼ਾਲਸ ਬਿਊਰੋ :-  ਅਯੁੱਧਿਆ ‘ਚ 16ਵੀਂ ਸਦੀ ਦੀ ਬਣੀ ਬਾਬਰੀ ਮਸਜਿਦ ਨੂੰ 6 ਦਸੰਬਰ, 1992 ‘ਚ ਕਾਰਸੇਵਕਾਂ ਦੀ ਭੀੜ ਨੇ ਢਹਿ-ਢੇਰੀ ਕਰ ਦਿੱਤਾ ਸੀ, ਜਿਸ ਨੂੰ ਲੈ ਕੇ ਦੇਸ ਭਰ ਵਿੱਚ ਫਿਰਕੂ ਤਣਾਅ ਵਧਿਆ, ਹਿੰਸਾ ਹੋਈ ਤੇ ਹਜ਼ਾਰਾਂ ਲੋਕ ਇਸ ਹਿੰਸਾ ਦੀ ਬਲੀ ਚੜ੍ਹ ਗਏ। ਬਾਬਰੀ ਮਸਜਿਦ ਢਾਹੁਣ ਤੋਂ ਬਾਅਦ ਤਤਕਾਲੀ ਪ੍ਰਧਾਨ ਮੰਤਰੀ ਪੀਵੀ

Read More
India

ਬਾਬਰੀ ਮਸਜਿਦ ਮਾਮਲੇ ‘ਚ 29 ਸਾਲ ਬਾਅਦ ਲਾਲ ਕ੍ਰਿਸ਼ਨ ਅਡਾਵਾਨੀ ਸਣੇ ਸਾਰੇ 32 ਮੁਲਜ਼ਮ ਬਰੀ

‘ਦ ਖ਼ਾਲਸ ਬਿਊਰੋ :- ਅਦਾਲਤ ਨੇ ਬਾਬਰੀ ਮਸਜਿਦ ਢਹਿ-ਢੇਰੀ ਕਰਨ ਦੇ ਅਪਰਾਧਿਕ ਮਾਮਲੇ ‘ਚ ਅੱਜ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਤੇ ਉਮਾ ਭਾਰਤੀ ਸਣੇ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਲਗਭਗ 28 ਸਾਲ ਪੁਰਾਣੇ ਇਸ ਅਪਰਾਧਿਕ ਮਾਮਲੇ ਦੀ ਅਗਵਾਈ ਜੱਜ ਸੁਰੇਂਦਰ ਕੁਮਾਰ ਯਾਦਵ ਕਰ ਰਹੇ ਸਨ। ਜੱਜ ਐੱਸਕੇ ਯਾਦਵ ਨੇ

Read More