ਦਿੱਲੀ ਹਾਈਕੋਰਟ ਨੇ ਧਾਰਮਿਕ ਚੋਣਾਂ ਲੜਨ ‘ਤੇ ਸਿਆਸੀ ਪਾਰਟੀਆਂ ਨੂੰ ਦਿੱਤਾ ਵੱਡਾ ਝਟਕਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਹਾਈਕੋਰਟ ਨੇ ਉਨ੍ਹਾਂ ਨਵੇਂ ਨਿਯਮਾਂ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਵਿੱਚ ਸਿਆਸੀ ਪਾਰਟੀਆਂ ਦੇ ਚੋਣਾਂ ਲੜਨ ‘ਤੇ ਪਾਬੰਦੀ ਲਾਈ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਨੇ 2010 ਵਿੱਚ ਸੋਧੇ ਨਵੇਂ ਨਿਯਮਾਂ ‘ਤੇ ਰੋਕ ਲਾਉਣ ਦੀ ਅਪੀਲ ਦਾਇਰ ਕੀਤੀ ਸੀ, ਜਿਸ ‘ਤੇ ਹਾਈਕੋਰਟ ਨੇ ਰੋਕ ਲਾਉਣ
