ਚੰਡੀਗੜ੍ਹ ਵਾਲੇ ਹੋ ਜਾਣ ਸਾਵਧਾਨ, ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲੈਣ ਪ੍ਰਸ਼ਾਸਨ ਦੇ ਇਹ ਹੁਕਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ ਹਰ ਸ਼ਨੀਵਾਰ ਅਤੇ ਐਤਵਾਰ ਵੀਕੈਂਡ ਲਾਕਡਾਊਨ ਲੱਗਿਆ ਕਰੇਗਾ। ਇਹ ਫੈਸਲਾ ਪੰਜਾਬ ਰਾਜ ਭਵਨ ਵਿਖੇ ਹੋਈ ਕੋਵਿਡ -19 ਵਾਰ ਰੂਮ ਮੀਟਿੰਗ ਦੌਰਾਨ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਹੈ। ਚੰਡੀਗੜ੍ਹ ਵਿੱਚ ਵੀਕੈਂਡ ਲਾਕਡਾਉਨ ਸ਼ੁੱਕਰਵਾਰ ਰਾਤ 10:00 ਵਜੇ ਤੋਂ ਸੋਮਵਾਰ ਸਵੇਰੇ 5:00 ਵਜੇ
