India

ਹਰਿਆਣਾ ‘ਚ ਖੇਤੀ ਆਰਡੀਨੈਂਸਾਂ ਖਿਲਾਫ਼ ਇਕੱਠੇ ਹੋਏ ਕਿਸਾਨਾਂ ‘ਤੇ ਪੁਲਿਸ ਦਾ ਲਾਠੀਚਾਰਜ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਦੇ ਤਿੰਨੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਅਤੇ ਆੜ੍ਹਤੀਆਂ ਵੱਲੋਂ ਹਰਿਆਣਾ ਦੇ ਪਿਪਲੀ ਵਿੱਚ ਕੀਤੀ ਜਾ ਰਹੀ ਕਿਸਾਨ ਰੈਲੀ ਲਈ ਰਾਜ ਭਰ ਦੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ।  ਹਰਿਆਣਾ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਕ ਲਿਆ ਤਾਂ ਜੋ ਉਹ ਪਿਪਲੀ ਨਾ ਪਹੁੰਚ ਸਕਣ।  ਪੁਲਿਸ ਵੱਲੋਂ ਰੋਕਣ

Read More
India International

ਏਅਰ ਇੰਡੀਆ ਦਾ ਵੱਡਾ ਐਲਾਨ, 18 ਸਤੰਬਰ ਤੋਂ ਦਿੱਲੀ-ਅੰਮ੍ਰਿਤਸਰ-ਬਰਮਿੰਘਮ ਵਿਚਾਲੇ ਹਵਾਈ ਉਡਾਣਾਂ ਸ਼ੁਰੂ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਏਅਰ ਇੰਡੀਆ ਵੱਲੋਂ ਦਿੱਲੀ ਅੰਮ੍ਰਿਤਸਰ ਬਰਮਿੰਘਮ ਵਿਚਾਲੇ 18 ਸਤੰਬਰ ਤੋਂ 24 ਅਕਤੂਬਰ ਤੱਕ ਵਿਸ਼ੇਸ਼ ਹਵਾਈ ਉਡਾਣਾਂ ਚਲਾਉਣ ਦਾ ਅੱਜ ਐਲਾਨ ਕੀਤਾ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਏਅਰ ਇੰਡੀਆ ਦੀ ਹਵਾਈ ਉਡਾਣ 18 ਸਤੰਬਰ ਤੋਂ ਹਰ ਸ਼ੁੱਕਰਵਾਰ ਨੂੰ ਉਡਾਣ ਦਿੱਲੀ ਤੋਂ ਚੱਲ ਕੇ ਵਾਇਆ ਅੰਮ੍ਰਿਤਸਰ-ਬਰਮਿੰਘਮ

Read More
India

CBSE ਨਹੀਂ ਕਰ ਸਕੇਗਾ ਇਨ੍ਹਾਂ ਵਿਦਿਆਰਥੀਆਂ ਦੀ ਮਦਦ- ਸਰਬਉੱਚ ਅਦਾਲਤ

‘ਦ ਖ਼ਾਲਸ ਬਿਊਰੋ:- ਅੱਜ ਸਰਬਉੱਚ ਅਦਾਲਤ ਨੇ ਇੱਕ ਪਟੀਸ਼ਨ ਦੀ ਸੁਣਵਾਈ ਕਰਦਿਆਂ ਕਿਹਾ ਕਿ CBSE ਇਸ ਮਹੀਨੇ ਬਾਰ੍ਹਵੀਂ ਜਮਾਤ ਕੰਪਾਰਟਮੈਂਟ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਕੋਈ ਵਿਸ਼ੇਸ਼ ਸਹਾਇਤਾ ਨਹੀਂ ਕਰ ਸਕੇਗਾ ਕਿਉਂਕਿ ਉਨ੍ਹਾਂ ਨੂੰ ਉੱਚ ਸਿੱਖਿਆ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਦਾਖਲ ਹੋਣਾ ਹੈ। ਪਟੀਸ਼ਨ ਵਿੱਚ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੇ ਕੰਪਾਰਟਮੈਂਟ ਪ੍ਰੀਖਿਆਵਾਂ ਕਰਵਾਉਣ

Read More
India

ਭਾਰਤ ‘ਚ ਕੋਰੋਨਾ ਦਾ ਵਧਿਆ ਕਹਿਰ, ਸਭ ਤੋਂ ਪ੍ਰਭਾਵਿਤ ਸੂਬੇ ਨੂੰ ਵੀ ਪਛਾੜਿਆ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਕਾਰਨ ਪੰਜਾਬ ਵਿੱਚ ਹੋਈਆਂ 71 ਹੋਰ ਤਾਜ਼ਾ ਮੌਤਾਂ ਕਾਰਨ ਸੂਬੇ ਦੀ ਮੌਤ ਦਰ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਿਤ ਸੂਬੇ ਮਹਾਰਾਸ਼ਟਰ (2.90%) ਨੂੰ ਪਿੱਛੇ ਛੱਡ ਕੇ 2.95% ਹੋ ਗਈ ਹੈ। ਪੰਜਾਬ ਵਿੱਚ ਕੋਰੋਨਾਵਾਇਰਸ ਦੇ ਕੁੱਲ 69,684 ਮਰੀਜ਼ਾਂ ਵਿੱਚੋਂ ਹੁਣ ਤੱਕ 2,061 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਨ੍ਹਾਂ ਵਿੱਚੋਂ ਪ੍ਰਤੀ ਦਿਨ 41.8

Read More
India

ਭਾਰਤੀ ਹਵਾਈ ਫੌਜ ‘ਚ ਸ਼ਾਮਿਲ ਹੋਏ ਪੰਜ ਰਾਫੇਲ

‘ਦ ਖ਼ਾਲਸ ਬਿਊਰੋ:- ਅੰਬਾਲਾ ਵਿੱਚ ਭਾਰਤੀ ਹਵਾਈ ਫੌਜ ਦੇ ਬੇਸ ’ਤੇ ਕਰਵਾਏ ਸਮਾਗਮ ਦੌਰਾਨ ਪੰਜ ਰਾਫੇਲ ਲੜਾਕੂ ਜਹਾਜ਼ਾਂ ਨੂੰ ਭਾਰਤ ਹਵਾਈ ਫੌਜ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਇਸ ਦੌਰਾਨ ਜਹਾਜ਼ਾਂ ਨੇ ਹਵਾਈ ਪ੍ਰਦਰਸ਼ਨ ਵੀ ਕੀਤਾ ਤੇ ਰਵਾਇਤੀ ਸਰਵਧਰਮ ਪੂਜਾ ਕੀਤੀ ਗਈ। ਹਵਾਈ ਫੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਆਰਕੇਐੱਸ ਭਦੌਰੀਆ ਨੇ ਕਿਹਾ ਕਿ ਮੌਜੂਦਾ

Read More
India Punjab

“ਗੋਦੀ ਮੀਡੀਆ ਦੱਸ ਰਿਹਾ ਰੀਆ ਜੇਲ੍ਹ ਪਹੁੰਚੀ, ਪਰ ਲੋਕ ਪੁੱਛ ਰਹੇ ਨੇ ਚੀਨੀ ਸੈਨਾ ਕਿੱਥੋਂ ਤੱਕ ਪਹੁੰਚੀ” ਭਗਵੰਤ ਮਾਨ

‘ਦ ਖ਼ਾਲਸ ਬਿਊਰੋ (ਮੁਹਾਲੀ):- ‘ਆਪ’ ਸਾਂਸਦ ਮੈਂਬਰ ਭਗਵੰਤ ਮਾਨ ਨੇ ਅਜੋਕੇ ਮੀਡੀਆ ਦੀ ਕਾਰਜਸ਼ੈਲੀ ‘ਤੇ ਤੰਜ ਕਸਦਿਆਂ ਇੱਕ ਟਵੀਟ ਕੀਤਾ ਹੈ। ਜਿਸ ਵਿੱਚ ਉਹਨਾਂ ਨੇ ਮੀਡੀਆ ‘ਤੇ ਮੁੱਖ ਮੁੱਦਿਆਂ ਨੂੰ ਅੱਖੋਂ ਪਰੋਖੇ ਕਰਨ ਬਾਰੇ ਸਵਾਲ ਚੁੱਕਿਆ ਹੈ।   ਭਗਵੰਤ ਮਾਨ ਨੇ ਲਿਖਿਆ ਕਿ ਗੋਦੀ ਮੀਡੀਆ ਇਹ ਤਾਂ ਦੱਸ ਰਿਹਾ ਹੈ ਕਿ ਰੀਆ ਨੂੰ ਜੇਲ੍ਹ ਹੋ

Read More
India

ਮੁੰਬਈ ‘ਚ ਕੰਗਨਾ ਰਨੌਤ ਦੇ ਦਫ਼ਤਰ ‘ਤੇ BMC ਨੇ ਚਾੜਿਆ ਬੁਲਡੋਜ਼ਰ, ਕੰਗਨਾ ਨੇ ਕਿਹਾ ਇਹ ਇਮਾਰਤ ਮੇਰੇ ਲਈ ਮੰਦਰ

‘ਦ ਖ਼ਾਲਸ ਬਿਊਰੋ :- ਮੁੰਬਈ ਸਥਿਤ ਬਾਲੀਵੁੱਡ ਐਕਟਰਸ ਕੰਗਨਾ ਰਨੌਤ ਦੇ ਦਫ਼ਤਰ ‘ਤੇ ਅੱਜ 9 ਸਤੰਬਰ BMC ਨੇ ਬੁਲਡੋਜ਼ਰ ਚੱਲਾ ਦਿੱਤਾ। ਕੰਗਨਾ ਦੇ ਦਫ਼ਤਰ ‘ਤੇ BMC ਨੇ ਗੈਰ–ਕਾਨੂੰਨੀ ਨਿਰਮਾਣ ਦਾ ਨਵਾਂ ਨੋਟਿਸ ਚਿਪਕਾ ਕੇ ਉਸ ਨੂੰ ਢਾਉਣਾ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਨੋਟਿਸ ਅੱਜ ਸਵੇਰੇ ਹੀ ਲਾਇਆ ਗਿਆ ਸੀ। ਇਸ ਦੌਰਾਨ ਮੁੰਬਈ

Read More
India Punjab

ਹੁਣ ਨਹੀਂ ਰੱਖ ਸਕਦੇ ਇੱਕ ਲਾਇਸੈਂਸ ‘ਤੇ 3 ਹਥਿਆਰ!

‘ਦ ਖ਼ਾਲਸ ਬਿਊਰੋ (ਮੁਹਾਲੀ):- ਭਾਰਤ ਸਰਕਾਰ ਨੇ ਅਸਲਾ ਧਾਰਕਾਂ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿੰਨ੍ਹਾਂ ਅਸਲਾ ਲਾਇਸੈਂਸਾਂ ਉੱਤੇ ਕੁੱਲ 3 ਹਥਿਆਰ ਦਰਜ ਹਨ, ਉਹ ਅਸਲਾ ਲਾਇਸੈਂਸ ਧਾਰਕ ਆਰਮਜ਼ ਐਕਟ 1959 ਬਾਈ ਦਾ ਆਰਮਜ਼ (ਸੋਧ) ਐਕਟ 2019 ਦੇ ਸੈਕਸ਼ਨ 3 ਵਿੱਚ ਕੀਤੀ ਸੋਧ ਅਨੁਸਾਰ ਤੀਜਾ ਹਥਿਆਰ ਡਿਲੀਟ ਕਰਵਾਉਣਾ ਜਰੂਰੀ ਹੋ

Read More
India

21 ਸਤੰਬਰ ਤੋਂ ਸਕੂਲਾਂ ਨੂੰ ਖੋਲ੍ਹਣ ਦੇ ਆਦੇਸ਼, ਵਿਦਿਆਰਥੀ ਨੂੰ ਸਕੂਲ ਆਉਣ ਲਈ ਮਾਪਿਆਂ ਦੀ ਲਿਖਤੀ ਇਜਾਜ਼ਤ ਜ਼ਰੂਰੀ

‘ਦ ਖ਼ਾਲਸ ਬਿਊਰੋ (ਦਿੱਲੀ):- ਕੋਰੋਨਾਵਾਇਰਸ ਕਾਰਨ ਲਾਕਡਾਊਨ ਤੋਂ ਬਾਅਦ ਦੇਸ਼ ‘ਚ ਅਨਲਾਕ – 4 ਦੀ ਅਗਲੀ ਪ੍ਰਕੀਰੀਆਂ ਦੇ ਤਹਿਤ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਦੇ ਤਹਿਤ ਹੁਣ 21 ਸਤੰਬਰ ਤੋਂ ਨੌਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਜਾਣਗੇ। ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਜਾਰੀ ਆਦੇਸ਼ ਅਨੁਸਾਰ ਵਿਦਿਆਰਥੀਆਂ ਦੀ ਸੁਰੱਖਿਆ

Read More
India International

SFJ ਵੱਲੋਂ ਭਾਰਤ ‘ਚ ਨਵੰਬਰ ਮਹੀਨੇ ‘ਰੈਫਰੈਂਡਮ-2020’ ਕਰਵਾਉਣ ਦਾ ਐਲਾਨ

‘ਦ ਖ਼ਾਲਸ ਬਿਊਰੋ:-  ਸਿੱਖਸ ਫਾਰ ਜਸਟਿਸ ਭਾਰਤ ਵਿੱਚ ਰੈਫਰੈਂਡਮ-2020 ਕਰਾਵਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਿਹਾ ਹੈ। ਭਾਰਤ ਵਿੱਚ SFJ ਦੀਆਂ ਸਾਰੀਆਂ ਕਾਰਵਾਈਆਂ ਨੂੰ ਰੋਕਿਆ ਜਾ ਰਿਹਾ ਹੈ। ਹੁਣ ਸਿੱਖਜ਼ ਫਾਰ ਜਸਟਿਸ (ਐੱਸਐੱਫਜੇ) ਨੇ ਇਸ ਸਾਲ ਨਵੰਬਰ ਮਹੀਨੇ ‘ਰੈਫਰੈਂਡਮ-2020’ ਕਰਵਾਉਣ ਦਾ ਐਲਾਨ ਕੀਤਾ ਹੈ। ਖੁਫੀਆ ਏਜੰਸੀ ਇੰਟੈਲੀਜੈਂਸ ਬਿਊਰੋ ਵੱਲੋਂ ਕਈ ਵਾਰ ਐੱਸਐੱਫਜੇ ਦੇ ਮਾਮਲੇ

Read More