ਰੋਪੜ ‘ਚ ਖੁੱਲ੍ਹਣ ਜਾ ਰਿਹਾ ਹੈ ਇੱਕ ਹੋਰ ਕੇਂਦਰੀ ਵਿਦਿਆਲਿਆ
‘ਦ ਖ਼ਾਲਸ ਬਿਊਰੋ :- ਰੋਪੜ ਜ਼ਿਲ੍ਹੇ ਵਿੱਚ ਇੱਕ ਹੋਰ ਕੇਂਦਰੀ ਵਿਦਿਆਲਿਆ ਖੁੱਲ੍ਹਣ ਜਾ ਰਿਹਾ ਹੈ। ਕੇਂਦਰੀ ਸਿੱਖਿਆ ਮੰਤਰਾਲੇ ਨੇ ਭਾਰਤੀ ਇੰਸਟੀਚਿਊਟ ਆਫ ਤਕਨਾਲੋਜੀ (ਆਈਆਈਟੀ) ‘ਚ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਹੈ। ਸਕੂਲ ਪਹਿਲੀ ਤੋਂ ਪੰਜਵੀ ਜਮਾਤ ਤੱਕ ਸ਼ੁਰੂ ਹੋਣਗੇ। ਪਹਿਲੀ ਜਮਾਤ ਦੇ ਦਾਖਲੇ ਮਾਰਚ ਮਹੀਨੇ ਵਿੱਚ ਸ਼ੁਰੂ ਹੋਣਗੇ ਅਤੇ ਦੂਜੀ ਤੋਂ ਪੰਜਵੀਂ ਜਮਾਤ ਤੱਕ ਦਾਖਲੇ
