ਛੱਤੀਸਗੜ੍ਹ ਵਿਚ ਨਕਸਲੀਆਂ ਨਾਲ ਮੁੱਠਭੇੜ ਵਿੱਚ 5 ਜਵਾਨ ਸ਼ਹੀਦ, 10 ਨਕਸਲੀ ਹਲਾਕ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਛੱਤੀਸਗੜ੍ਹ ਵਿੱਚ ਅੱਜ ਨਕਸਲੀਆਂ ਨਾਲ ਹੋਈ ਮੁੱਠਭੇੜ ਦੌਰਾਨ ਸੁਰੱਖਿਆ ਦਸਤੇ ਦੇ ਪੰਜ ਜਵਾਨ ਸ਼ਹੀਦ ਹੋ ਗਏ ਜਦੋਂਕਿ 10 ਮਾਓਵਾਦੀਆਂ ਦੇ ਮਾਰੇ ਜਾਣ ਦੀ ਵੀ ਖਬਰ ਹੈ। ਪੁਲਿਸ ਦੇ ਅਨੁਸਾਰ ਇਹ ਘਟਨਾ ਬੀਜਾਪੁਰ ਜਿਲ੍ਹੇ ਵਿੱਚ ਵਾਪਰੀ ਹੈ। ਸੁਕਮਾ ਅਤੇ ਬੀਜਾਪੁਰ ਸਰਹੱਦ ‘ਤੇ ਤਾਰਿਮ ਇਲਾਕੇ ਵਿੱਚ ਹੋਈ ਮੁੱਠਭੇੜ ਵਿੱਚ ਸੁਰੱਖਿਆ ਬਲ ਨਕਸਲ
