India

ਕੋਰੋਨਾ ਮਹਾਂਮਾਰੀ ‘ਚ ਸਕੂਲ ਤਾਂ ਨਹੀਂ ਖੁੱਲ੍ਹੇ ਪਰ ਵੋਟਾਂ ਜ਼ਰੂਰ ਪੈਣਗੀਆਂ, ਚੋਣ ਕਮਿਸ਼ਨ ਨੇ ਦਿੱਤੀ ਮਨਜ਼ੂਰੀ

‘ਦ ਖ਼ਾਲਸ ਬਿਊਰੋ:- ਭਾਰਤੀ ਚੋਣ ਕਮਿਸ਼ਨ ਵੱਲੋਂ ਕੋਰੋਨਾ ਕਾਲ ਦੌਰਾਨ ਚੋਣਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਚੋਣਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਚੋਣ ਬੈਠਕਾਂ ਦੀ ਇਜਾਜ਼ਤ ਵੀ ਦਿੱਤੀ ਗਈ ਹੈ। ਇਹ ਫੈਸਲਾ ਵੱਖ-ਵੱਖ ਸਿਆਸੀ ਪਾਰਟੀਆਂ ਤੋਂ ਸੁਝਾਅ ਲੈਣ ਤੋਂ ਬਾਅਦ ਹੀ ਲਿਆ ਗਿਆ ਹੈ। ਇਸ ਵਿੱਚ ਖਾਸ ਤੌਰ  ‘ਤੇ ਸਮਾਜਿਕ ਦੂਰੀ

Read More
India

ਕੋਰੋਨਾ ਪੀੜਤ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ‘ਕੋਮਾ’ ‘ਚ, ਹਾਲਤ ‘ਚ ਨਹੀਂ ਹੋ ਰਿਹਾ ਕੋਈ ਸੁਧਾਰ

‘ਦ ਖ਼ਾਲਸ ਬਿਊਰੋ:- ਪਿਛਲੇ ਦਿਨੀਂ ਕੋਰੋਨਾਵਾਇਰਸ ਦੀ ਚਪੇਟ ਵਿੱਚ ਆਉਣ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ ’ਚ ਕੋਈ ਸੁਧਾਰ ਨਹੀਂ ਹੋ ਰਿਹਾ ਹੈ ਅਤੇ ਉਹ ਅਜੇ ਵੀ ਵੈਂਟੀਲੇਟਰ ’ਤੇ ਹਨ। ਆਰਮੀ ਰਿਸਰਚ ਅਤੇ ਰੈਫਰਲ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਸ੍ਰੀ ਮੁਖਰਜੀ ਦੇ ਪ੍ਰਮੁੱਖ ਅੰਗਾਂ ਦੀ ਸਥਿਤੀ ਸਥਿਰ ਹੈ। 84 ਸਾਲਾ ਸਾਬਕਾ

Read More
India

ਕੋਰੋਨਾ ਕਰਕੇ ਦੇਸ਼ ਦੀ ਗਤੀ ਨੂੰ ਰੋਕਣਾ ਕੀਮਤੀ ਸਾਲ ਨੂੰ ਬਰਬਾਦ ਕਰਨ ਦੇ ਬਰਾਬਰ, ਪ੍ਰੀਖਿਆਵਾਂ ‘ਤੇ ਨਹੀਂ ਲੱਗੇਗੀ ਰੋਕ:- ਸਰਬਉੱਚ ਅਦਾਲਤ

‘ਦ ਖ਼ਾਲਸ ਬਿਊਰੋ:- ਸਰਬਉੱਚ ਅਦਾਲਤ ਨੇ NEET ਅਤੇ IIT-JEE  ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਕੋਰੋਨਾ ਕਰਕੇ IIT-JEE ਤੇ NEET ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦੀ ਪਟੀਸ਼ਨ ਕੋਰਟ ‘ਚ ਦਾਇਰ ਕੀਤੀ ਗਈ ਸੀ ਜਿਸ ਨੂੰ ਸਰਬਉੱਚ ਅਦਾਲਤ ਨੇ ਖਾਰਜ ਕਰ ਦਿੱਤਾ ਹੈ। JEE(Main) ਦੀ ਪ੍ਰੀਖਿਆ 1 ਤੋਂ 6 ਸਤੰਬਰ ਦੇ

Read More
India

ਲੰਮੇ ਸਮੇਂ ਬਾਅਦ ਜੰਮੂ-ਕਸ਼ਮੀਰ ਦੇ ਦੋ ਜ਼ਿਲ੍ਹਿਆਂ ‘ਚ 4G ਇੰਟਰਨੈੱਟ ਸੇਵਾ ਸ਼ੁਰੂ

‘ਦ ਖ਼ਾਲਸ ਬਿਊਰੋ:- ਜੰਮੂ-ਕਸ਼ਮੀਰ ਦੇ ਦੋ ਜ਼ਿਲ੍ਹਿਆਂ ਵਿੱਚ ਕੱਲ੍ਹ ਰਾਤ 9 ਵਜੇ ਤੋਂ 4G ਇੰਟਰਨੈਟ ਸੇਵਾ ਬਹਾਲ ਕਰ ਦਿੱਤੀ ਗਈ ਹੈ। ਇਹ ਸੇਵਾ ਗਾਂਦਰਬਲ ਅਤੇ ਉਧਮਪੁਰ ਵਿੱਚ ਅਰੰਭ ਹੋ ਗਈ ਹੈ। ਇਹ ਇੰਟਰਨੈੱਟ ਸੇਵਾ 8 ਸਤੰਬਰ ਤੱਕ ਜਾਰੀ ਰਹੇਗੀ। 4G ਇੰਟਰਨੈਟ ਪੋਸਟਪੇਡ ਸੇਵਾ ਤੋਂ ਸ਼ੁਰੂ ਹੋਵੇਗਾ। ਇਨ੍ਹਾਂ ਦੋਹਾਂ ਜ਼ਿਲ੍ਹਿਆਂ ਨੂੰ ਛੱਡ ਕੇ, ਹੋਰ ਸਾਰੀਆਂ ਥਾਵਾਂ

Read More
India Punjab

ਚੰਡੀਗੜ੍ਹ ਹਵਾਈ ਅੱਡੇ ਤੋਂ ਸ਼ੁਰੂ ਕੀਤੀਆਂ ਇਹ ਚਾਰ ਉਡਾਣਾਂ

‘ਦ ਖ਼ਾਲਸ ਬਿਊਰੋ:- ਅੱਜ ਚੰਡੀਗੜ੍ਹ ਹਵਾਈ ਅੱਡੇ ਤੋਂ ਭਾਰਤ ਦੇ ਇਨ੍ਹਾਂ ਚਾਰ ਸੂਬਿਆਂ ਲਈ ਅੱਜ ਸ਼ਾਮ ਤੋਂ ਉਡਾਣਾਂ ਸ਼ੁਰੂ ਹੋਣਗੀਆਂ। ਚੰਡੀਗੜ੍ਹ ਤੋਂ ਚੇਨਈ, ਜੈਪੁਰ ਅਤੇ ਲਖਨਊ ਵਿਚਾਲੇ ਹਵਾਈ ਸੰਪਰਕ ਵੱਧ ਗਿਆ ਹੈ। ਇਨ੍ਹਾਂ ਰੂਟਾਂ ‘ਤੇ ਨਵੀਆਂ ਉਡਾਣਾਂ ਸ਼ੁਰੂ ਕਰਨ ਦਾ ਐਲਾਨ ਇੰਡੀਗੋ ਏਅਰਲਾਈਨਜ਼ ਨੇ ਕੀਤਾ ਹੈ। ਚੰਡੀਗੜ੍ਹ-ਚੇਨਈ ਵਿਚਾਲੇ ਉਡਾਣ 16 ਅਗਸਤ ਯਾਨਿ ਅੱਜ ਸ਼ਾਮ ਤੋਂ

Read More
India

ਭਾਰਤ ‘ਚ ਜਲਦ ਸ਼ੁਰੂ ਹੋਵੇਗਾ 5G ਇੰਟਰਨੈੱਟ ਦਾ ਟ੍ਰਾਇਲ, ਚੀਨੀ ਕੰਪਨੀਆਂ ਨੂੰ ਕਿਹਾ ਅਲਵਿਦਾ

‘ਦ ਖ਼ਾਲਸ ਬਿਊਰੋ:- ਭਾਰਤ ‘ਚ ਟੈਲੀਕੌਮ ਸੈਕਟਰ ‘ਚ ਇੱਕ ਕਦਮ ਹੋਰ ਵਧਾਉਂਦਿਆਂ 5G ‘ਤੇ ਸਤੰਬਰ ਮਹੀਨੇ ਤੋਂ ਟ੍ਰਾਇਲ ਦੀ ਸ਼ੁਰੂਆਤ ਕਰਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਦੂਰਸੰਚਾਰ ਵਿਭਾਗ ਕੰਪਨੀਆਂ ਨੂੰ ਸਪੈਕਟ੍ਰਮ ਉਪਲੱਬਧ ਕਰਾਉਣ ‘ਤੇ ਵਿਚਾਰ ਕਰ ਰਿਹਾ ਹੈ ਤਾਂ ਕਿ ਇਸ ਦਾ ਟ੍ਰਾਇਲ ਕੀਤਾ ਜਾ ਸਕੇ। ਹਾਲਾਂਕਿ ਸਪੈਕਟ੍ਰਮ ਦੀ ਨਿਲਾਮੀ ਅਜੇ ਨਹੀਂ ਹੋਵੇਗੀ। ਦੂਰਸੰਚਾਰ

Read More
India

ਮਹਿੰਦਰ ਸਿੰਘ ਧੋਨੀ ਦਾ ਵੱਡਾ ਐਲਾਨ, ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ, ਸਿਰਫ IPL ‘ਚ ਆਉਂਣਗੇ ਨਜ਼ਰ

‘ਦ ਖ਼ਾਲਸ ਬਿਊਰੋ :- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਹੁਣ ਭਾਰਤੀ ਕ੍ਰਿਕਟ ਟੀਮ ਲਈ ਧੋਨੀ ਕ੍ਰਿਕਟ ਖੇਡਦੇ ਨਜ਼ਰ ਨਹੀਂ ਆਉਣਗੇ। ਹਾਲਾਂਕਿ MS ਧੋਨੀ IPL ਖੇਡਣਾ ਜਾਰੀ ਰੱਖਣਗੇ। ਧੋਨੀ ਦੇ ਇਸ ਫੈਸਲੇ ਤੋਂ ਉਨ੍ਹਾਂ ਪ੍ਰਸ਼ੰਸਕ ਉਨ੍ਹਾਂ ਨੂੰ ਸਿਰਫ IPL ‘ਚ ਖੇਡਦੇ ਹੋਏ

Read More
India

CM ਅਰਵਿੰਦ ਕੇਜਰੀਵਾਲ ਵੱਲੋਂ ‘ਆਕਸੀਜਨ ਜਾਂਚ ਕੇਂਦਰ’ ਖੋਲ੍ਹੇ ਜਾਣ ਦੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਸਾਰੇ ਵਰਕਰਾਂ ਨੂੰ ਕੋਰੋਨਾ ਮਹਾਂਮਾਰੀ ਦੇ ਮੁਸ਼ਕਿਲ ਸਮੇਂ ਵਿੱਚ ਆਪਣੇ-ਆਪਣੇ ਪਿੰਡਾਂ ਅਤੇ ਇਲਾਕਿਆਂ ਵਿੱਚ ‘ਆਕਸੀਜਨ ਜਾਂਚ ਕੇਂਦਰ’ ਖੋਲ੍ਹਣ ਦੀ ਜ਼ਿੰਮੇਵਾਰੀ ਲੈਣ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਤੋਂ ਲੋਕਾਂ ਦੀਆਂ ਜਾਨਾਂ ਨੂੰ ਬਚਾਉਣ ਲਈ ਇਹ ਯੋਗ

Read More
India International

ਨੇਪਾਲ ਦੇ ਪ੍ਰਧਾਨ ਮੰਤਰੀ ਨੇ PM ਮੋਦੀ ਨੂੰ ਆਜ਼ਾਦੀ ਦਿਹਾੜੇ ਮੌਕੇ ਦਿੱਤੀ ਵਧਾਈ, ਨੇਪਾਲ ਨਾਲ ਸਰਹੱਦੀ ਨਕਸ਼ੇ ਦੇ ਵਿਵਾਦ ‘ਤੇ ਜਲਦ ਹੋਵੇਗੀ ਬੈਠਕ

‘ਦ ਖ਼ਾਲਸ ਬਿਊਰੋ:- ਭਾਰਤ ਦੇ 74 ਵੇਂ ਆਜ਼ਾਦੀ ਦਿਹਾੜੇ ਮੌਕੇ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ‘ਤੇ ਗੱਲਬਾਤ ਕਰਕੇ ਵਧਾਈ ਦਿੱਤੀ। ਉਨ੍ਹਾਂ ਸੰਯੁਕਤ ਰਾਸ਼ਟਰ ਸੁੱਰਖਿਆ ਪਰਿਸ਼ਦ ਦੇ ਇੱਕ ਅਸਥਾਈ ਮੈਂਬਰ ਵਜੋਂ ਭਾਰਤ ਦੀ ਤਾਜ਼ਾ ਚੋਣ ਨੂੰ ਵੀ ਵਧਾਈ ਦਿੱਤੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਦੌਰਾਨ ਦੋਵਾਂ

Read More
India

ਗੂਗਲ ਨੇ ਭਾਰਤੀ ਸੰਸਕ੍ਰਿਤੀ ਵਾਲੇ ਡੂਡਲ ਨਾਲ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਮੁਬਾਰਕਾਂ

‘ਦ ਖ਼ਾਲਸ ਬਿਊਰੋ:- ਦੇਸ਼ ਦਾ 74ਵਾਂ ਆਜ਼ਾਦੀ ਦਿਹਾੜਾ ਪੂਰੇ ਦੇਸ਼ ‘ਚ ਮਨਾਇਆ ਜਾ ਰਿਹਾ ਹੈ। ਇਸ ਮੌਕੇ Google ਵੀ ਹਰ ਸਾਲ ਦੀ ਤਰ੍ਹਾਂ ਖਾਸ ਅੰਦਾਜ਼ ‘ਚ ਭਾਰਤ ਦਾ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ। ਗੂਗਲ ਨੇ ਇਸ ਵਾਰ ਡੂਡਲ (Doodle) ‘ਚ ਆਜ਼ਾਦੀ ਦਿਹਾੜੇ ਮੌਕੇ ਭਾਰਤ ਦੀ ਸੰਸਕ੍ਰਿਤੀ, ਕਲਾ ਅਤੇ ਸੰਗੀਤ ਨੂੰ ਦਿਖਾਇਆ ਹੈ। ਡੂਡਲ ‘ਚ ਸ਼ਹਿਨਾਈ,

Read More