India Punjab

ਸ਼ਹੀਦ ਭਗਤ ਸਿੰਘ ਦੇ ਭਤੀਜੇ ਦੀ ਸਰਕਾਰ ਨੂੰ ਸਿੱਧੀ ਚਿਤਾਵਨੀ, 23 ਮਾਰਚ ਤੱਕ ਮੰਗਾਂ ਨਾ ਮੰਨੀਆਂ ਤਾਂ ਬੈਠ ਜਾਵਾਂਗਾ ਮਰਨ ਵਰਤ ‘ਤੇ

‘ਦ ਖ਼ਾਲਸ ਬਿਊਰੋ :- ਅੱਜ ਪਗੜੀ ਸੰਭਾਲ ਦਿਵਸ ਮੌਕੇ ਸਿੰਘੂ ਬਾਰਡਰ ‘ਤੇ ਪਹੁੰਚੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸੰਧੂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ 23 ਮਾਰਚ (ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ)ਤੱਕ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕੀਤਾ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਮਰਨ ਵਰਤ ਰੱਖਣਗੇ।

Read More
India Punjab

ਕਿਸਾਨੀ ਅੰਦੋਲਨ ਦੌਰਾਨ ਗ੍ਰਿਫਤਾਰ ਹੋਏ ਕਿਸਾਨਾਂ ਦੀ ਰਿਹਾਈ ਲਈ ਗ੍ਰਿਫਤਾਰੀਆਂ ਦੇਣ ਲਈ ਦਿੱਲੀ ਨੂੰ ਤੁਰਿਆ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਪਹਿਲਾ ਜਥਾ

‘ਦ ਖ਼ਾਲਸ ਬਿਊਰੋ :- ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਮੀਤ ਪ੍ਰਧਾਨ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਕਿਸਾਨੀ ਅੰਦੋਲਨ ਨਾਲ ਸਬੰਧਿਤ ਸਾਰੇ ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਲੀਡਰਾਂ ਦਾ ਪਹਿਲਾ ਜਥਾ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਦਿੱਲੀ ਵਿੱਚ ਕਿਸਾਨੀ ਅੰਦੋਲਨ ਦੌਰਾਨ ਗ੍ਰਿਫਤਾਰ ਹੋਏ ਨੌਜਵਾਨਾਂ, ਕਿਸਾਨਾਂ ਦੀ ਰਿਹਾਈ ਦੀ

Read More
India Punjab

ਅੱਜ ਦੁਨੀਆ ਭਰ ‘ਚ ਮਨਾਇਆ ਗਿਆ ਪਗੜੀ ਸੰਭਾਲ ਦਿਵਸ

‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰਾਂ ਦੀ ਅਪੀਲ ‘ਤੇ ਅੱਜ ਪੰਜਾਬ, ਹਰਿਆਣਾ ਅਤੇ ਯੂਪੀ ਸਮੇਤ ਵੱਖ-ਵੱਖ ਸੂਬਿਆਂ ਵਿੱਚ ਕਿਸਾਨਾਂ ਨੇ ਪਗੜੀ ਸੰਭਾਲ ਦਿਵਸ ਮਨਾਇਆ। ਇਸ ਦੌਰਾਨ ਕਿਸਾਨਾਂ ਨੇ ਆਪਣੀਆਂ ਰਵਾਇਤੀ ਪੱਗਾਂ ਵੀ ਬੰਨ੍ਹੀਆਂ ਅਤੇ ਕਿਸਾਨੀ ਲਹਿਰ ਦੇ ਗੀਤ ਗਾਏ। ਦਿੱਲੀ ‘ਚ ਕਿਸਾਨਾਂ ਵੱਲੋਂ ਸਿੰਘੂ ਬਾਰਡਰ ਦੀ ਸਟੇਜ ‘ਤੇ ਵੀ ਪਗੜੀ ਸੰਭਾਲ ਦਿਵਸ ਮਨਾਇਆ ਗਿਆ। ਇਸ

Read More
India Punjab

ਪੰਜਾਬ ਸਰਕਾਰ ਬਣਾ ਰਹੀ ਲੱਖੇ ਸਿਧਾਣਾ ਨੂੰ ਹੀਰੋ, ਜੇਲ੍ਹ ‘ਚ ਚੱਕੀ ਪਿਸਵਾਂਵਾਂਗੇ : ਮਾਸਟਰ ਮੋਹਨ ਲਾਲ

‘ਦ ਖ਼ਾਲਸ ਬਿਊਰੋ :- ਪੰਜਾਬ ਭਾਜਪਾ ਲੀਡਰ ਮਾਸਟਰ ਮੋਹਨ ਲਾਲ ਨੇ ਦਿੱਲੀ ਪੁਲਿਸ ਵੱਲੋਂ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਲੱਖਾ ਸਿਧਾਣਾ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਪੁਲਿਸ ਵੱਲੋਂ ਇਨਾਮੀ ਮੁਲਜ਼ਮ ਲੱਖਾ ਸਿਧਾਣਾ ਦਾ ਪੰਜਾਬ ਵਿੱਚ ਰੈਲੀ ਨੂੰ ਸੰਬੋਧਨ ਕਰਨਾ ਪੰਜਾਬ ਸਰਕਾਰ ਉੱਤੇ ਵੱਡੇ ਸਵਾਲ ਖੜ੍ਹੇ

Read More
India International Religion

ਸਾਊਥਹਾਲ ‘ਚ ਮੋਦੀ ਸਰਕਾਰ ਦੇ ਹੱਕ ‘ਚ ਕੱਢੀ ਜਾਣ ਵਾਲੀ ਕਾਰ ਰੈਲੀ ਹਿੰਦੂ ਸਿੱਖ ਭਾਈਚਾਰੇ ਨੇ ਕਰਵਾਈ ਰੱਦ

ਸਾਊਥਹਾਲ ਦੀ ਫੇਥ ਕਮਿਊਨਿਟੀ ਦੇ ਵੱਖ-ਵੱਖ ਭਾਈਚਾਰਿਆਂ ਨੇ ਚਿੱਠੀ ਲਿਖ ਕੇ ਕੀਤੀ ਆਵਾਜ਼ ਬੁਲੰਦ ‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):- ਸਾਊਥਹਾਲ ‘ਚ ਮੋਦੀ ਸਰਕਾਰ ਦੇ ਹੱਕ ‘ਚ ਕੱਢੀ ਜਾਣ ਵਾਲੀ ਕਾਰ ਰੈਲੀ ਨੂੰ ਹਿੰਦੂ ਸਿੱਖ ਭਾਈਚਾਰੇ ਨੇ ਰੱਦ ਕਰਵਾ ਦਿੱਤਾ ਹੈ। ਸਾਊਥਹਾਲ ਦੀ ਫੇਥ ਕਮਿਊਨਿਟੀ ਦੇ ਵੱਖ-ਵੱਖ ਭਾਈਚਾਰਿਆਂ ਨੇ ਚਿੱਠੀ ਲਿਖ ਕੇ ਇੱਕ ਰਾਇ ਕਾਇਮ ਕੀਤੀ ਸੀ,

Read More
India Punjab

ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਸਾਡੀਆਂ ਫਸਲਾਂ ਦੀ ਨਹੀਂ, ਨਸਲਾਂ ਦੀ ਲੜਾਈ ਹੈ, ਬਠਿੰਡਾ ਦੀ ਕਿਸਾਨ ਰੈਲੀ ‘ਚ ਪਹੁੰਚ ਕੇ ਲੱਖਾ ਸਿਧਾਣਾ ਨੇ ਦਿੱਤੀ ਤਕਰੀਰ

‘ਦ ਖ਼ਾਲਸ ਬਿਊਰੋ :- ਅੱਜ ਬਠਿੰਡਾ ਦੇ ਇਤਿਹਾਸਕ ਪਿੰਡ ਮਹਿਰਾਜ ਵਿੱਚ ਕਿਸਾਨ ਰੈਲੀ ਕੀਤੀ ਗਈ ਸੀ ਅਤੇ ਇਸ ਰੈਲੀ ਵਿੱਚ ਲੱਖਾ ਸਿਧਾਣਾ ਵੀ ਪਹੁੰਚਿਆ ਸੀ, ਹਾਲਾਂਕਿ, ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਉੱਤੇ 1 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਹੈ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕ ਵੀ ਪਹੁੰਚੇ ਸਨ। ਲੱਖਾ ਸਿਧਾਣਾ ਨਾਲ ਕਿਸਾਨ ਰੈਲੀ

Read More
India International Punjab

ਦਿਸ਼ਾ ਰਵੀ ਨੂੰ ਟੂਲਕਿਟ ਮਾਮਲੇ ‘ਚ ਮਿਲੀ ਜ਼ਮਾਨਤ

ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਵਾਤਾਰਵਰਣ ਕਾਰਕੁੰਨ ਦਿਸ਼ਾ ਰਵੀ ਨੂੰ ਦਿੱਲੀ ਸੈਸ਼ਨ ਕੋਰਟ ਨੇ ਟੂਲਕਿਟ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਐਡੀਸ਼ਨ ਸੈਸ਼ਨ ਜੱਜ ਧਰਮਿੰਦਰ ਰਾਣਾ ਦੀ ਅਦਾਲਤ ਨੇ ਦਿੱਤੀ ਹੈ। ਜਾਣਕਾਰੀ ਅਨੁਸਾਰ ਦਿਸ਼ਾ ਰਵੀ ਨੂੰ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ ਸੀ। ਜਦਕਿ ਪੁਲਿਸ ਨੇ ਦਿਸ਼ਾ ਰਾਵੀ ਦੇ ਪੰਜ ਦਿਨ ਦਾ ਰਿਮਾਂਡ

Read More
India Punjab

ਵੇਖੋ, ਸਿੰਘੂ ਬਾਰਡਰ ਤੋਂ ਪਗੜੀ ਸੰਭਾਲ ਦਿਵਸ ਦੀਆਂ ਲਾਈਵ ਤਸਵੀਰਾਂ

‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰਾਂ ਦੀ ਅਪੀਲ ‘ਤੇ ਅੱਜ ਦੇਸ਼ ਭਰ ‘ਚ ਵੱਖ-ਵੱਖ ਥਾਂਵਾਂ ‘ਤੇ ਕਿਸਾਨਾਂ ਵੱਲੋਂ ਪਗੜੀ ਸੰਭਾਲ ਦਿਵਸ ਮਨਾਇਆ ਜਾ ਰਿਹਾ ਹੈ। ਪਗੜੀ ਸੰਭਾਲ ਦਿਵਸ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਨੂੰ ਸਮਰਪਿਤ ਹੈ। ਦਿੱਲੀ ‘ਚ ਕਿਸਾਨਾਂ ਵੱਲੋਂ ਸਿੰਘੂ ਬਾਰਡਰ ਦੀ ਸਟੇਜ ‘ਤੇ ਵੀ ਪਗੜੀ ਸੰਭਾਲ ਦਿਵਸ ਮਨਾਇਆ ਗਿਆ। ਇਸ ਸਮਾਗਮ

Read More
India

26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ 2 ਹੋਰ ਲੋਕ ਗ੍ਰਿਫਤਾਰ

‘ਦ ਖ਼ਾਲਸ ਬਿਊਰੋ :- ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ 2 ਹੋਰ ਲੋਕਾਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਹਨ। ਦਿੱਲੀ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਦੀ ਮਦਦ ਦੇ ਨਾਲ ਜੰਮੂ ਦੇ ਰਹਿਣ ਵਾਲੇ ਮੋਹਿੰਦਰ ਸਿੰਘ ਖ਼ਾਲਸਾ ਅਤੇ ਮਨਦੀਪ ਸਿੰਘ ਨੂੰ ਅੱਜ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਇਨ੍ਹਾਂ ‘ਤੇ ਇਲਜ਼ਾਮ

Read More
India International Punjab

ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ 5 ਮੈਂਬਰੀ ਜਥਾ ਅਰਦਾਸ ਕਰਕੇ ਦਿੱਲੀ ਪਾਰਲੀਮੈਂਟ ਹਾਊਸ ਜਾਵੇਗਾ ਗ੍ਰਿਫਤਾਰੀ ਦੇਣ

‘ਦ ਖ਼ਾਲਸ ਬਿਊਰੋ(ਪੁਨੀਤ ਕੌਰ):- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਸਾਨੀ ਅੰਦੋਲਨ ਨਾਲ ਸਬੰਧਿਤ ਸਾਰੇ ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਲੀਡਰਾਂ ਨੂੰ ਅੱਜ ਸਵੇਰੇ 11 ਵਜੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ। ਕਿਸਾਨੀ ਅੰਦੋਲਨ ਦੌਰਾਨ ਹੋਈਆਂ ਗ੍ਰਿਫਤਾਰੀਆਂ, ਕਿਸਾਨਾਂ ਉੱਤੇ ਬਣਾਏ ਗਏ ਝੂਠੇ ਕੇਸਾਂ ਅਤੇ ਲਾਪਤਾ ਹੋਏ ਇਨਸਾਨਾਂ

Read More