ਕਿਸਾਨ ਲੀਡਰ ਨੇ ਜੌਹਲ ਦੀ ਸਲਾਹ ਨੂੰ ਕੇਂਦਰ ਸਰਕਾਰ ਵੱਲ ਮੋੜਨ ਲਈ ਕਿਹਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਉੱਘੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰਾ ਸਿੰਘ ਜੌਹਲ ਵੱਲੋਂ ਕਿਸਾਨਾਂ ਨੂੰ ਦਿੱਤੀ ਗਈ ਸਲਾਹ ਤੋਂ ਬਾਅਦ ਕਿਸਾਨ ਲੀਡਰ ਬੂਟਾ ਸਿੰਘ ਸ਼ਾਦੀਪੁਰ ਨੇ ਜਵਾਬ ਦਿੰਦਿਆਂ ਕਿਹਾ ਕਿ ‘ਸਾਨੂੰ ਦਿੱਲੀ ਵਿੱਚ ਬੈਠਿਆਂ ਸੱਤਵਾਂ ਮਹੀਨਾ ਵੀ ਪੂਰਾ ਹੋ ਚੱਲਿਆ ਹੈ। ਕਿਸਾਨ ਕੇਂਦਰ ਸਰਕਾਰ ਨੂੰ ਸਾਰਾ ਕੁੱਝ ਦੱਸ ਚੁੱਕੇ ਹਨ। ਜੌਹਲ ਨੂੰ ਸਾਨੂੰ
