ਆਜ਼ਾਦੀ ਤੋਂ 75 ਸਾਲ ਬਾਅਦ ਵੀ ਖੇਤੀ ਸੈਕਟਰ ‘ਚ ਨਹੀਂ ਹੋਇਆ ਪਾਣੀ ਦਾ ਪ੍ਰਬੰਧ – ਪੰਧੇਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪਾਣੀ ਦਿਹਾੜੇ ਮੌਕੇ ਆਪਣੇ ਭਾਸ਼ਣ ਵਿੱਚ ਕਿਹਾ ਹੈ ਕਿ ਮੀਂਹ ਦੇ ਪਾਣੀ ਨੂੰ ਬਚਾਉਣਾ ਚਾਹੀਦਾ ਹੈ ਪਰ ਮੈਂ ਪ੍ਰਧਾਨ ਮੰਤਰੀ ਨੂੰ ਸਵਾਲ
