ਕਿਸਾਨ ਹਰਿਆਣਾ ਸਰਕਾਰ ਦਾ ਗ੍ਰਿਫਤਾਰੀਆਂ ਵਾਲਾ ਸ਼ੌਕ ਕਰਨਗੇ ਪੂਰਾ, ਮੋਰਚਿਆਂ ‘ਤੇ ਔਰਤਾਂ ਲਈ ਬਣੇਗੀ ਜਥੇਬੰਦੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮੋਰਚੇ ਨੂੰ ਹੋਰ ਤੇਜ਼ ਕਰਨ ਲਈ ਕਿਸਾਨ ਲੀਡਰਾਂ ਨੇ ਅੱਜ ਕਈ ਅਹਿਮ ਅਤੇ ਵੱਡੇ ਫੈਸਲੇ ਕੀਤੇ ਹਨ। ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਜਦੋਂ ਤੱਕ ਹਰਿਆਣਾ ਸਰਕਾਰ ਹਰਿਆਣਾ ਵਿੱਚ ਕਿਸਾਨਾਂ ‘ਤੇ ਦਰਜ ਕੀਤੇ ਗਏ ਕੇਸ
