ਮਨਜਿੰਦਰ ਸਿਰਸਾ ਦੇ ਹੱਕ ‘ਚ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੀ ਚਿੱਠੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਅਦਾਕਾਰ ਅਮਿਤਾਭ ਬੱਚਨ ਵੱਲੋਂ ਲਏ ਗਏ 2 ਕਰੋੜ ਰੁਪਏ ਨੂੰ ਲੈ ਕੇ ਕਾਫੀ ਵਿਵਾਦ ਛਿੜਿਆ ਹੋਇਆ ਹੈ ਅਤੇ ਵੱਖ-ਵੱਖ ਪੰਥਕ ਧਿਰਾਂ, ਸਿਆਸੀ ਧਿਰਾਂ ਵੱਲੋਂ ਸਿਰਸਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸ਼ਹੀਦ ਭਾਈ ਕੇਹਰ ਸਿੰਘ ਦੇ ਪੁੱਤਰ ਚਰਨਜੀਤ
