ਸਾਡੇ ‘ਤੇ ਜਿੰਨੇ ਮਰਜ਼ੀ ਕੇਸ ਦਰਜ ਕਰ ਲਵੋ, ਅਸੀਂ ਪਿੱਛੇ ਨਹੀਂ ਹਟਾਂਗੇ – ਦਲਜੀਤ ਚੀਮਾ
‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਵਿਧਾਇਕਾਂ ‘ਤੇ ਕੇਸ ਦਰਜ ਕਰਨ ਵਾਲੇ ਮਾਮਲੇ ‘ਤੇ ਬੋਲਦਿਆਂ ਕਿਹਾ ਕਿ ‘ਜਦੋਂ ਰਾਜਨੀਤੀ ਇੰਨੇ ਨੀਵੇਂ ਪਾਸੇ ਜਾ ਰਹੀ ਹੈ, ਸਹਿਣਸ਼ੀਲਤਾ ਬਿਲਕੁਲ ਖਤਮ ਹੋ ਰਹੀ ਹੈ, ਲੋਕਤੰਤਰੀ ਪ੍ਰੰਪਰਾਵਾਂ ਖਤਮ ਹੋ ਰਹੀਆਂ ਹਨ, ਲੋਕਾਂ ਦੇ ਚੁਣੇ ਹੋਏ ਨੁਮਾਇੰਦੇ
