India

ਸਿਲੇਬਸ ਹਟਾਇਆ:- ਵਿਦਿਆਰਥੀ ਹੁਣ ਨਹੀਂ ਪੜ੍ਹਨਗੇ ਜਮਹੂਰੀ ਅਧਿਕਾਰ, ਜਾਤ-ਪਾਤ, ਰਾਸ਼ਟਰਵਾਦ ਤੇ ਧਰਮ ਨਿਰਪੱਖਤਾ

ਸਿਲੇਬਸ ਹਟਾਇਆ:- ਵਿਦਿਆਰਥੀ ਹੁਣ ਨਹੀਂ ਪੜ੍ਹਨਗੇ ਜਮਹੂਰੀ ਅਧਿਕਾਰ, ਜਾਤ-ਪਾਤ, ਰਾਸ਼ਟਰਵਾਦ ਤੇ ਧਰਮ ਨਿਰਪੱਖਤਾ’ਦ ਖ਼ਾਲਸ ਬਿਊਰੋ:- (CBSE) ਕੇਂਦਰੀ ਸਕੂਲ ਸਿੱਖਿਆ ਬੋਰਡ ਰਾਹੀਂ ਪੜ੍ਹਾਈ ਕਰ ਰਹੇ 9 ਵੀਂ ਤੋਂ ਲੈ ਕੇ 12 ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲ਼ਈ ਵੱਡੀ ਖਬਰ ਹੈ ਕਿ ਦੇਸ਼ ਅੰਦਰ Covid-19 ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ CBSE ਨੇ 9ਵੀਂ ਤੋਂ 12 ਵੀਂ

Read More
India

ਬਾਬਾ ਸਾਹਿਬ ਅੰਬੇਦਕਰ ਦੇ ਘਰ ਵਿੱਚ ਭੰਨਤੋੜ, ਸੀਸੀਟੀਵੀ ਕੈਮਰੇ ਵੀ ਤੋੜੇ

‘ਦ ਖ਼ਾਲਸ ਬਿਊਰੋ :- ਦੇਸ਼ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਮੁੰਬਈ ਦੇ ਦਾਦਰ ‘ਚ ਸਥਿਤ ਘਰ ‘ਚ ਕੁੱਝ ਅਣਪਛਾਤੇ ਲੋਕਾਂ ਵੱਲੋਂ ਭੰਨਤੋੜ ਕੀਤੀ ਗਈ ਹੈ। ਇਸ ਸਮੇਂ ਘਰ ‘ਚ ਬਾਬਾ ਸਾਹਿਬ ਦੇ ਵੰਸ਼ਜ ਪ੍ਰਕਾਸ਼ ਅੰਬੇਦਕਰ ਤੇ ਅਨੰਦਰਾਜ ਅੰਬੇਦਕਰ ਰਹਿੰਦੇ ਹਨ। ਮੌਕੇ ‘ਤੇ ਪਹੁੰਚੀ ਪੁਲਿਸ ਦੀ ਜਾਣਕਾਰੀ ਮੁਤਾਬਕ ਬਦਮਾਸ਼ਾਂ ਨੇ ਸੀਸੀਟੀਵੀ

Read More
India Punjab

ਸ਼ਹੀਦ ਰਾਜਵਿੰਦਰ ਸਿੰਘ ਦਾ ਅੱਜ ਜੱਦੀ ਪਿੰਡ ‘ਚ ਹੋਵੇਗਾ ਸੰਸਕਾਰ, ਕੈਪਟਨ ਵੱਲੋਂ ਆਰਥਿਕ ਮਦਦ ਦਾ ਐਲਾਨ

‘ਦ ਖ਼ਾਲਸ ਬਿਊਰੋ:- ਜੰਮੂ ਕਸ਼ਮੀਰ ‘ਚ ਮੁੱਠਭੇੜ ਦੌਰਾਨ ਸ਼ਹੀਦ ਹੋਏ 29 ਸਾਲਾ ਨੌਜਵਾਨ ਰਾਜਵਿੰਦਰ ਸਿੰਘ ਦਾ ਅੱਜ ਉਸ ਦੇ ਜੱਦੀ ਪਿੰਡ ਦੋਦੜਾ ਵਿਖੇ ਸਰਕਾਰੀ ਸਨਮਾਨਾਂ ਨਾਲ ਸੰਸਕਾਰ ਕੀਤਾ ਜਾਵੇਗਾ। ਸ਼ਹੀਦ ਰਾਜਵਿੰਦਰ ਸਿੰਘ ਨੂੰ 1.30 ਵਜੇ ਦੇ ਕਰੀਬ ਦੇ ਉਸ ਪਿੰਡ ਲਿਆਦਾ ਜਾਵੇਗਾ।   ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਹੋਏ ਨੌਜਵਾਨ ਦੇ ਪਰਿਵਾਰ ਨਾਲ

Read More
India

7 ਦਿਨਾਂ ਬਾਅਦ ਡੀਜ਼ਲ ਹੋਇਆ ਫਿਰ ਮਹਿੰਗਾਂ

‘ਦ ਖ਼ਾਲਸ ਬਿਊਰੋ:- ਦੇਸ਼ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਕੋਰੋਨਾਇਰਸ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਜੋ ਅੱਜ ਪੰਜਾਬ ਅੰਦਰ ਆਮ ਹੀ ਦੇਖਣ ਨੂੰ ਮਿਲਿਆ। ਅੱਜ 7 ਦਿਨਾਂ ਦੀ ਰਾਹਤ ਤੋਂ ਬਾਅਦ ਮੁੜ ਡੀਜ਼ਲ ਦੀ ਕੀਮਤ ਵਿੱਚ 25 ਪੈਸੇ ਹੋਰ ਵਾਧਾ ਕੀਤਾ ਗਿਆ। ਮੌਜੂਦਾ ਸਮੇਂ ਵਿੱਚ ਭਾਰਤ ਇੱਕ ਲੀਟਰ ਡੀਜਲ

Read More
India

CBSE ਨੇ ਨੌਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦਾ ਸਲੇਬਸ ਘਟਾਇਆ।

‘ਦ ਖ਼ਾਲਸ ਬਿਊਰੋ :- ਦੇਸ਼ ‘ਚ ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਨੂੰ ਵੇਖਦੇ ਹੋਏ ‘CBSC’ ਨੇ ਵਿਦਿਆਰਥੀਆਂ ਦੇ ਪੜ੍ਹਾਈ ਦੇ ਬੋਝ ਨੂੰ ਹਲਕਾ ਕਰਦਿਆਂ ਹੋਇਆ ਨੌਵੀਂ ਤੇ ਬਾਰ੍ਹਵੀਂ ਦੀਆਂ ਕਲਾਸਾਂ ਦੇ ਸਲੇਬਸ ਨੂੰ ਘੱਟ ਕਰਨ ਦਾ ਐਲਾਨ ਕਰ ਦਿੱਤਾ ਹੈ। CBSC ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਆਪਣੇ ਬਿਆਣ ‘ਚ ਕਿਹਾ ਕਿ ਕੋਰੋਨਾ ਸੰਕਮਣ ਕਾਰਨ ਬਣੇ

Read More
India

ਹਵਾਈ ਜਹਾਜ਼ ਦੀ ਸੀਟ ਜਿਨ੍ਹੀ ਮਹਿੰਗੀ ਪੈ ਸਕਦੀ ਪ੍ਰਾਈਵੇਟ ਟ੍ਰੇਨ ਦੀ ਸੀਟ, ਪੜ੍ਹੋ ਪੂਰੀ ਖ਼ਬਰ

‘ਦ ਖ਼ਾਲਸ ਬਿਊਰੋ :- ਕੋਰੋਨਾ ਸੰਕਟ ਕਾਲ ਦੌਰਾਨ ਰੇਲ ਮੰਤਰਾਲੇ ਵਲੋਂ ਪਿਛਲੇਂ ਦਿਨੀਂ ਪ੍ਰਾਈਵੇਟ ਰੇਲ ਗੱਡੀਆਂ ਨੂੰ  ਚਲਾਉਣ ਸਬੰਧੀ ਕੇਂਦਰ ਸਰਕਾਰ ਵੱਲੋ ਮਤਾ ਪਾਸ ਕੀਤਾ ਗਿਆ ਸੀ, ਜਿਸ ਕਾਰਨ ਹੁਣ ਰੇਲ ਵਿਭਾਗ ਨੇ ਪ੍ਰਾਈਵੇਟ ਪਲੇਅਰ ਟ੍ਰੇਨ ਪ੍ਰੋਜੈਕਟ ਦੇ ਲਈ ਪੂਰਾ ਖ਼ਾਕਾ ਤਿਆਰ ਕਰ ਲਿਆ ਹੈ। ਇਸ ਪ੍ਰਾਈਵੇਟ ਟ੍ਰੇਨ ‘ਚ ਕਈ ਤਰਾਂ ਦੀ ਖ਼ਾਸੀਅਤ ਤੇ ਸੁਵਿਧਾ

Read More
India

ਕਿੰਨਾ ਕੁ ਖ਼ਤਰਨਾਕ ਹੈ UAPA, ਜਿਸ ਤਹਿਤ ਸਿੱਖ ਨੌਜਵਾਨਾਂ ਦੀਆਂ ਹੋ ਰਹੀਆਂ ਨੇ ਗ੍ਰਿਫ਼ਤਾਰੀਆਂ

‘ਦ ਖ਼ਾਲਸ ਬਿਊਰੋ:-  UAPA (Unlawful Activities Prevention Act) ਦਾ ਕਾਨੂੰਨ 1967 ਵਿੱਚ ਲਿਆਂਦਾ ਗਿਆ ਸੀ। ਜਿਸਦੇ ਤਹਿਤ ਕਿਸੇ ਜਥੇਬੰਦੀ ਨੂੰ ਉਸਦੀਆਂ ਕਾਰਵਾਈਆਂ ਦੇ ਆਧਾਰ ‘ਤੇ ਅੱਤਵਾਦੀ ਠਹਿਰਾਇਆ ਜਾ ਸਕਦਾ ਸੀ। ਫਿਰ 2019 ਵਿੱਚ ਇਸ ਕਾਨੂੰਨ ਵਿੱਚ ਸੋਧ ਕੀਤੀ ਗਈ ਜਾਂ ਇਹ ਕਹਿ ਲਈਏ ਕਿ ਇਸ ਵਿੱਚ ਹੋਰ ਸਖ਼ਤੀ ਕਰ ਦਿੱਤੀ ਗਈ। ਹੁਣ UAPA ਤਹਿਤ ਕਿਸੇ

Read More
India International

ਪਰਵਾਸੀਆਂ ਨੂੰ ਬਾਹਰ ਕੱਢਣ ਦੀ ਤਿਆਰੀ ‘ਚ ਕੁਵੈਤ, ਲੱਖਾਂ ਭਾਰਤੀ ਹੋਣਗੇ ਪ੍ਰਭਾਵਿਤ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਬਾਹਰਲੇ ਮੁਲਕਾਂ ਵਿੱਚ ਵੱਧ ਰਹੀ ਵਿਦੇਸ਼ੀ ਲੋਕਾਂ ਦੀ ਆਬਾਦੀ ਨੂੰ ਲੈ ਕੇ ਹਰ ਦੇਸ਼ ਚਿੰਤਾ ਵਿੱਚ ਹੈ। ਇਸੇ ਤਰ੍ਹਾਂ ਹੁਣ ਕੁਵੈਤ ਵਿੱਚ ਰਹਿੰਦੇ ਪਰਵਾਸੀਆਂ ਨੂੰ ਆਪੋ-ਆਪਣੇ ਦੇਸ਼ਾਂ ਨੂੰ ਵਾਪਿਸ ਭੇਜਣ ਦੀ ਸਥਿਤੀ ਵਿੱਚ ਇੱਕ ਬਿੱਲ ਪਾਸ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ,  ਕੁਵੈਤ ਦੀ ਇੱਕ ਨੈਸ਼ਨਲ ਅਸੈਂਬਲੀ ਦੀ

Read More
India International

ਅਮਰੀਕਾ ‘ਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ੇ ਹੋਣਗੇ ਰੱਦ, ਅਮਰੀਕਾ ਸਰਕਾਰ ਦਾ ਸ਼ਖਤ ਫੈਸਲਾ

‘ਦ ਖ਼ਾਲਸ ਬਿਊਰੋ:- ਅਮਰੀਕਾ ਵਿੱਚ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਆਨ ਲਾਈਨ ਪੜਾਈ ਕਰ ਰਹੇ ਵਿਦੇਸ਼ੀ ਵਿਦਿਆਰਥੀਆਂ ਲਈ ਮਾੜੀ ਖਬਰ ਹੈ, ਅਮਰੀਕਾ ਸਰਕਾਰ ਨੇ ਫੈਸਲਾ ਕੀਤਾ ਕਿ ਜਿਹੜੇ ਵਿਦੇਸ਼ੀ ਵਿਦਿਆਰਥੀਆਂ ਦੀ ਪੜ੍ਹਾਈ ਅਮਰੀਕਾ ਵਿੱਚ ਆਨ ਲਾਈਨ ਹੋ ਗਈ ਹੈ ਉਨ੍ਹਾਂ ਦੇ ਵੀਜ਼ੇ ਰੱਦ ਕੀਤੇ ਜਾਣਗੇ। ਸਾਰੇ ਵਿਦੇਸ਼ੀਆਂ ਨੂੰ ਆਪੋ ਆਪਣੇ ਦੇਸ਼ਾਂ ਨੂੰ ਵਾਪਿਸ ਪਰਤਣਾ ਹੋਵੇਗਾ। ਹਾਲਾਕਿ

Read More
India International Punjab

ਅਸੀਂ ਹਥਿਆਰਾਂ ਦੀ ਜੰਗ ਨਹੀਂ ਚਾਹੁੰਦੇ, ਪਰ ਕਲਮ ਨਾਲ ਰੈਫਰੈਂਡਮ ਕਰਵਾ ਕੇ ਰਹਾਂਗੇ, SFJ ਨੇ 20 ਸਾਈਟਾਂ ਹੋਰ ਕੀਤੀਆਂ ਲਾਂਚ

‘ਦ ਖ਼ਾਲਸ ਬਿਊਰੋ:- ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਨੇ ਰੈਫਰੈਂਡਮ-2020 ਲਈ 20 ਸਾਈਟਾਂ ਲਾਂਚ ਕਰਨ ਦਾ ਦਾਅਵਾ ਕੀਤਾ ਹੈ। ਪਿਛਲੇ ਦਿਨੀਂ 4 ਜੁਲਾਈ ਨੂੰ ਸਿੱਖਸ ਫਾਰ ਜਸਟਿਸ ਵੱਲੋਂ ਭਾਰਤ ਤੇ ਪੰਜਾਬ ਵਿੱਚ ਰੈਫਰੈਂਡਮ-2020 ਲਈ ਆਨਲਾਈਨ ਵੋਟਾਂ ਦੀ ਰਜਿਸਟ੍ਰੇਸ਼ਨ ਲਈ ਇੱਕ ਰੂਸੀ ਪੋਰਟਲ ਰਾਹੀਂ ਇੱਕ ਵੈੱਬਸਾਈਟ ਲਾਂਚ ਕੀਤੀ ਗਈ ਸੀ। ਜਿਸਨੂੰ ਭਾਰਤ

Read More