ਦੋ ਸਾਲਾ ਬੱਚੀ ਸਮੇਤ 25 ਬੀਬੀਆਂ ਦੇ ਜਥੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ
‘ਦ ਖ਼ਾਲਸ ਬਿਊਰੋ :- ਦਿੱਲੀ ਦੇ ਚਾਣਕਿਆਪੁਰੀ ਤੋਂ ਦਿੱਲੀ ਪੁਲਿਸ ਨੇ 3 ਮਾਰਚ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਜਾ ਰਹੀਆਂ 25 ਔਰਤਾਂ ਦੇ ਜਥੇ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਇਸ ਜਥੇ ਵਿੱਚ ਇੱਕ ਦੋ ਸਾਲਾ ਬੱਚੀ ਯਸਮੀ ਕੌਰ ਵੀ ਸ਼ਾਮਿਲ ਹੈ, ਜਿਸਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਹਾਲਾਂਕਿ, ਇਨ੍ਹਾਂ ਨੂੰ ਬਾਅਦ ਵਿੱਚ
