India Punjab

10ਵੀਂ ਅਤੇ 12ਵੀਂ ਦੇ ਪੇਪਰ ਦੇਣ ਵਾਲੇ ਵਿਦਿਆਰਥੀ ਪੜ੍ਹ ਲੈਣ ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਲਈ ਕੋਵਿਡ ਵੈਕਸੀਨ ਲਗਵਾਉਣੀ ਪਵੇਗੀ। ਦਿੱਲੀ ਹਾਈ ਕੋਰਟ ਨੇ ਦਾਇਰ ਜਨ ਹਿੱਤ ਪਟੀਸ਼ਨ (ਪੀਆਈਐੱਲ) ਰਾਹੀਂ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਨੂੰ ਸੈਸ਼ਨ 2020-21 ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ 10ਵੀਂ ਅਤੇ 12ਵੀਂ ਜਮਾਤ ਦੇ

Read More
India Punjab

ਦੀਪ ਸਿੱਧੂ ਨੇ ਸਾਥ ਦੇਣ ਵਾਲਿਆਂ ਦਾ ਕੀਤਾ ਧੰਨਵਾਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਦੀਪ ਸਿੱਧੂ ਨੇ ਆਪਣੇ ਫੇਸਬੁੱਕ ਪੇਜ ਤੋਂ ਲਾਈਵ ਹੋ ਕੇ ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਉਹ ਉਨ੍ਹਾਂ ਸਾਰੇ ਲੋਕਾਂ ਦੀਆਂ ਅਰਦਾਸਾਂ ਅਤੇ ਸਹਿਯੋਗ ਦੇ ਸਦਕਾ ਜੇਲ੍ਹ ਤੋਂ ਬਾਹਰ ਆਏ ਹਨ। ਦੀਪ ਸਿੱਧੂ ਨੇ ਕਿਹਾ ਕਿ ਮੇਰਾ ਉਨ੍ਹਾਂ ਸਾਰੇ ਲੋਕਾਂ ਨੂੰ ਮਿਲਣ ਦਾ ਜੀਅ ਕਰਦਾ ਹੈ,

Read More
India International

ਭਾਰਤ ‘ਚ ਫਸੇ ਆਸਟਰੇਲੀਆਈ ਨਾਗਰਿਕਾਂ ਲਈ ਵੱਡੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਸਟਰੇਲੀਆ ਸਰਕਾਰ ਨੇ ਅਗਲੇ ਸ਼ਨੀਵਾਰ ਤੋਂ ਆਪਣੇ ਨਾਗਰਿਕਾਂ ਦੀ ਭਾਰਤ ਤੋਂ ਵਾਪਸੀ ‘ਤੇ ਲਗਾਈ ਪਾਬੰਦੀ ਹਟਾਉਣ ਦਾ ਫੈਸਲਾ ਕੀਤਾ ਹੈ। ਆਸਟਰੇਲੀਆ ਸਰਕਾਰ ਨੇ ਕਿਹਾ ਕਿ ਉਹ ਭਾਰਤ ਵਿੱਚ ਫ਼ਸੇ ਆਪਣੇ ਨਾਗਰਿਕਾਂ ਦੀ ਵਾਪਸੀ ਲਈ 15 ਮਈ ਤੋਂ ਉਡਾਣਾਂ ਸ਼ੁਰੂ ਕਰੇਗਾ। ਆਸਟਰੇਲੀਆ 15 ਮਈ ਤੋਂ 31 ਮਈ ਤੱਕ ਨਾਗਿਰਕਾਂ ਨੂੰ

Read More
India International

ਅਮਰੀਕਾ ਨੇ ਭਾਰਤ ਨੂੰ ਮੁੜ ਦਿੱਤੀ ਮੁਕੰਮਲ ਲੌਕਡਾਊਨ ਲਾਉਣ ਦੀ ਸਲਾਹ

‘ਦ ਖ਼ਾਲਸ ਬਿਊਰੋ :- ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਭਾਰਤ ਦੇ ਹਾਲਾਤਾਂ ਨੂੰ ਅਮਰੀਕਾ ਦੇ ਸਿਹਤ ਮਾਹਰ ਡਾ. ਐਂਥਨੀ ਫਾਊਚੀ ਨੇ ‘ਬਹੁਤ ਨਿਰਾਸ਼ਾਜਨਕ’ ਕਰਾਰ ਦਿੱਤਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਮੁਕੰਮਲ ਲੌਕਡਾਊਨ ਲਾਉਣ ਦੀ ਸਲਾਹ ਦਿੱਤੀ ਹੈ ਅਤੇ ਭਾਰਤ ਵਿੱਚ ਤੁਰੰਤ ਅਸਥਾਈ ਫੀਲਡ ਹਸਪਤਾਲ ਬਣਾਉਣ ਲਈ ਫ਼ੌਜੀ ਬਲਾਂ ਸਮੇਤ

Read More
India Punjab

ਕਿਸਾਨ ਲੀਡਰਾਂ ਨੇ ਕਿਸਾਨੀ ਹਮਾਇਤ ਵਾਲੇ ਸੋਸ਼ਲ ਅਕਾਊਂਟ ਬੰਦ ਕਰਨ ‘ਤੇ ਸਰਕਾਰ ਨੂੰ ਪਾਈ ਝਾੜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰਾਂ ਨੇ ਮੌਜੂਦਾ ਕਿਸਾਨ ਲਹਿਰ ਦੀ ਕਵਰੇਜ ਕਰ ਰਹੇ ਸੋਸ਼ਲ ਮੀਡੀਆ ਅਕਾਊਂਟ ਨੂੰ ਬੰਦ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਇਸਦਾ ਵਿਰੋਧ ਕੀਤਾ। ਕਿਸਾਨਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਰਕਾਰ ਨੇ ਕਿਸਾਨ ਏਕਤਾ ਮੋਰਚਾ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਪੇਜ ਬੰਦ ਕੀਤੇ ਸਨ। ਇਸ ਤੋਂ

Read More
India Punjab

ਵਾਇਰੋਲੌਜਿਸਟ ਗਗਨਦੀਪ ਕੰਗ ਨੇ ਮਈ ਮਹੀਨੇ ਦੇ ਅਖੀਰ ਤੱਕ ਕਰੋਨਾਵਾਇਰਸ ਖਤਮ ਹੋਣ ਦੀ ਜਤਾਈ ਉਮੀਦ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਦੇ ਕਰੋਨਾ ਮਹਾਂਮਰੀ ਸਬੰਧੀ ਸਲਾਹਕਾਰ ਅਤੇ ਉੱਘੇ ਵਾਇਰੋਲੌਜਿਸਟ ਗਗਨਦੀਪ ਕੰਗ ਨੇ ਦੇਸ਼ ਵਿੱਚ ਮਈ ਮਹੀਨੇ ਦੇ ਅਖ਼ੀਰ ਤੱਕ ਕੋਵਿਡ-19 ਦੀ ਦੂਜੀ ਲਹਿਰ ਦਾ ਅਸਰ ਘੱਟ ਹੋਣ ਦੀ ਉਮੀਦ ਜਤਾਈ ਹੈ। ਉਨ੍ਹਾਂ ਨੇ ਕਿਹਾ ਕਿ ”ਜਿਸ ਤਰ੍ਹਾਂ ਦੇ ਮਾਡਲ ਅਸੀਂ ਦੇਖ ਰਹੇ ਹਾਂ, ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ

Read More
India Punjab

ਦਿੱਲੀ ਮੋਰਚੇ ‘ਚ ਸ਼ਾਮਿਲ ਹੋਣ ਜਾ ਰਿਹਾ ਹੈ ਕਿਸਾਨਾਂ ਦਾ ਇੱਕ ਹੋਰ ਜਥਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ 12ਵਾਂ ਕਿਸਾਨਾਂ ਦਾ ਜਥਾ ਅੱਜ KMP ਤੋਂ ਦਿੱਲੀ ਮੋਰਚੇ ਨੂੰ ਰਵਾਨਾ ਹੋਇਆ ਹੈ। ਇਸ ਕਾਫਲੇ ਵਿੱਚ 10 ਹਜ਼ਾਰ ਤੋਂ ਉੱਪਰ ਕਿਸਾਨਾਂ, ਔਰਤਾਂ, ਬੱਚਿਆਂ ਨੇ ਸ਼ਮੂਲੀਅਤ ਕੀਤੀ ਹੈ। ਕੱਲ੍ਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਇੱਕ ਵੱਡਾ ਜਥਾ ਬਿਆਸ ਪੁਲ ਤੋਂ ਦਿੱਲੀ

Read More
India

ਲੋੜਵੰਦਾਂ ਦੀ ਬਾਂਹ ਫੜਨੀ ਪੈਂਦੀ ਹੈ, ਤਾਂ ਜਾ ਕੇ ਇਨਸਾਨ ਬਣਦਾ ਹੈ ਸੋਨੂੰ ਸੂਦ ਵਾਂਗ ਮਸੀਹਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਮਹਾਂਮਾਰੀ ਦੇ ਸ਼ੁਰੂਆਤੀ ਦੌਰ ਵਿਚ ਸੇਵਾ ਕਰਦਿਆਂ ਲੋਕ ਮਨਾਂ ਵਿਚ ਅਸਲੀ ਹੀਰੋ ਦੀ ਥਾਂ ਬਣਾ ਚੁੱਕੇ ਸੋਨੂੰ ਸੂਦ ਤੇ ਲੋਕਾਂ ਦਾ ਭਰੋਸਾ ਇੰਨਾ ਵਧ ਗਿਆ ਹੈ ਕਿ ਲੋਕ ਆਪਣੀ ਸਮੱਸਿਆ ਦੇ ਹਲ ਲਈ ਸੋਨੂੰ ਦੇ ਘਰ ਤੱਕ ਪਹੁੰਚ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਮੁਬੰਈ ਵਿਚ ਤਾਲਾਬੰਦੀ ਲੱਗ

Read More
India Punjab

ਪੰਜਾਬ ਨੇ ਹਰਿਆਣਾ ਦੇ ਮਰੀਜ਼ਾਂ ਦੀ ਜਾਨ ਕਿਵੇਂ ਬਚਾਈ, ਪੜ੍ਹੋ ਪੂਰੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਸੂਬੇ ਵਿੱਚ ਕਰੋਨਾ ਵੈਕਸੀਨ ਅਤੇ ਆਕਸੀਜਨ ਸਿਲੰਡਰਾਂ ਦੀ ਕਿੱਲਤ ਆ ਗਈ ਹੈ ਪਰ ਫਿਰ ਵੀ ਪੰਜਾਬ ਨੇ ਦਰਿਆਦਿਲੀ ਦਿਖਾ ਕੇ ਹਰਿਆਣਾ ਦੇ 250 ਮਰੀਜ਼ਾਂ ਨੂੰ ਆਕਸੀਜਨ ਦੇ ਕੇ ਉਨ੍ਹਾਂ ਦੀ ਜਾਨ ਬਚਾਈ। ਪੰਜਾਬ ਸਰਕਾਰ ਨੇ ਹਰਿਆਣਾ ਦੇ ਕਰੀਬ 250

Read More
India

Breaking News-ਹੁਣ ਤਾਮਿਲਨਾਡੂ ‘ਚ ਆਕਸੀਜਨ ਦੀ ਘਾਟ ਨਾਲ 13 ਮਰੀਜ਼ਾਂ ਦੀ ਗਈ ਜਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਚੇਨਈ ਨੇੜੇ ਇਕ ਸਰਕਾਰੀ ਹਸਪਤਾਲ ‘ਚ ਪਿਛਲੇ 24 ਘੰਟਿਆਂ ‘ਚ ਆਕਸੀਜਨ ਦੀ ਘਾਟ ਨਾਲ 13 ਮਰੀਜ਼ਾਂ ਦੀ ਜਾਨ ਚਲੀ ਗਈ ਹੈ। ਹਾਲਾਂਕਿ ਪਰਿਵਾਰਿਕ ਮੈਂਬਰਾਂ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਜ਼ਿੰਮੇਵਾਰ ਅਧਿਕਾਰੀਆਂ ਨੇ ਖਾਰਿਜ ਕੀਤਾ ਹੈ। ਇਸ ਨਾਲ ਹੋਰ ਮਰੀਜ਼ਾਂ ਵਿੱਚ ਖੌਫ ਪੈਦਾ ਹੋ ਰਿਹਾ ਹੈ।ਹਸਪਤਾਲ ਦੇ ਡੀਨ ਡਾ. ਜੇ

Read More