ਤਿਹਾੜ ਜੇਲ੍ਹ ਤੋਂ ਰਿਹਾਅ ਹੋਏ ਕਿਸਾਨਾਂ ਦਾ ਆਪਣੇ ਪਿੰਡ ‘ਚ ਭਰਵਾਂ ਸਵਾਗਤ
‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਟਰੈਕਟਰ ਪਰੇਡ ਵਿੱਚ ਸ਼ਾਮਿਲ ਹੋਣ ਗਏ ਪਿੰਡ ਤਤਾਰੀਏ ਵਾਲਾ ਦੇ 11 ਨੌਜਵਾਨਾਂ ਦਾ ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ 35 ਦਿਨ ਬਾਅਦ ਰਿਹਾਅ ਹੋ ਕੇ ਆਪਣੇ ਪਿੰਡ ਮੋਗਾ ਪਹੁੰਚਣ ‘ਤੇ ਇਲਾਕਾ ਨਿਵਾਸੀਆਂ ਨੇ ਭਰਵਾਂ ਸਵਾਗਤ ਕੀਤਾ। ਸ਼੍ਰੋਮਣੀ ਅਕਾਲੀ
