India Punjab

ਹਰਿਆਣਾ ’ਚ ਵੜਿੰਗ ਦਾ ਵੱਡਾ ਦਾਅਵਾ! ‘5 ਤਰੀਕ ਤੋਂ ਬਾਅਦ ਪੁਲਿਸ ਸਾਡੀ ਹੋਵੇਗੀ!’

ਬਿਉਰੋ ਰਿਪੋਰਟ: ਹਰਿਆਣਾ ਦੀ ਵਿਧਾਨ ਸਭਾ ਸੀਟ ਸਿਰਸਾ ਪੂਰੇ ਸੂਬੇ ਵਿੱਚ ਹੌਟ ਸੀਟ ਬਣੀ ਹੋਈ ਹੈ। ਇੱਥੇ ਕਾਂਗਰਸ ਦੇ ਗੋਕੁਲ ਸੇਤੀਆ ਦਾ ਹਲਕਾ ਉਮੀਦਵਾਰ ਗੋਪਾਲ ਕਾਂਡਾ ਨਾਲ ਸਿੱਧਾ ਮੁਕਾਬਲਾ ਹੋਵੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਰਾਜਾ ਵੜਿੰਗ ਗੋਕੁਲ ਸੇਤੀਆ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਹਰਿਆਣਾ ਪਹੁੰਚੇ ਹੋਏ ਸਨ। ਰਾਜਾ ਵੜਿੰਗ ਸਿਰਸਾ

Read More
India Sports

ਭਾਰਤ ਨੇ 7 ਵਿਕਟਾਂ ਨਾਲ ਜਿੱਤਿਆ ਕਾਨਪੁਰ ਟੈਸਟ! ਬੰਗਲਾਦੇਸ਼ ਦੇ ਖ਼ਿਲਾਫ਼ 2-0 ਨਾਲ ਕਲੀਨ ਸਵੀਪ

ਬਿਉਰੋ ਰਿਪੋਰਟ: ਭਾਰਤ ਨੇ ਕਾਨਪੁਰ ਟੈਸਟ ਵਿੱਚ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਸੀਰੀਜ਼ 2-0 ਨਾਲ ਕਲੀਨ ਸਵੀਪ ਕਰ ਲਈ ਹੈ। ਮੀਂਹ ਨਾਲ ਪ੍ਰਭਾਵਿਤ ਮੈਚ ਦੇ ਆਖਰੀ ਦਿਨ ਮੰਗਲਵਾਰ ਨੂੰ ਭਾਰਤ ਦੇ ਸਾਹਮਣੇ 95 ਦੌੜਾਂ ਦਾ ਟੀਚਾ ਸੀ, ਜਿਸ ਨੂੰ ਭਾਰਤੀ ਬੱਲੇਬਾਜ਼ਾਂ ਨੇ 17.2 ਓਵਰਾਂ ਵਿੱਚ

Read More
India

ਹਵਾਈ ਅੱਡੇ ਤੋਂ ਆਈਫੋਨ ਹੋਏ ਬਰਾਮਦ!

ਬਿਉਰੋ ਰਿਪੋਰਟ –  ਦਿੱਲੀ ਹਵਾਈ ਅੱਡੇ (Delhi Airport) ਤੋਂ ਕਸਟਮ ਵਿਭਾਗ ਨੇ ਇਕ ਔਰਤ ਕੋਲੋ 26 ਆਈਫੋਨ ਪ੍ਰੋ ਮੈਕਸ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ। ਕਸਟਮ ਵਿਭਾਗ ਨੇ ਦੱਸਿਆ ਕਿ ਇਹ ਮਹਿਲਾ ਹਾਂਗਕਾਂਗ ਤੋਂ ਦਿੱਲੀ ਆ ਰਹੀ ਸੀ। ਜਦੋਂ ਹਵਾਈ ਅੱਡੇ ‘ਤੇ ਚੈਕਿੰਗ ਕੀਤੀ ਤਾਂ ਉਸ ਦੇ ਬੈਗ

Read More
India Punjab

ਪੁਲਿਸ ਦੇ 7 ਅਧਿਕਾਰੀ ਹੋਣਗੇ ਸਨਮਾਨਿਤ!

ਬਿਉਰੋ ਰਿਪੋਰਟ – ਕੁਝ ਦਿਨ ਪਹਿਲਾਂ ਵਰਧਮਾਨ ਗਰੁੱਪ (Vardhman Group) ਦੇ ਮਾਲਕ ਐਸਪੀਵਾਲ ਓਸਵਾਲ ਨਾਲ ਠੱਗੀ ਮਾਰੀ ਗਈ ਸੀ, ਉਸ ਮਾਮਲੇ ਵਿਚ ਲੁਧਿਆਣਾ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਡੈਸਕ ਨੇ ਦੱਸਿਆ ਕਿ ਗ੍ਰਿਫਤਾਰ ਕਰਨ ਵਾਲਿਆਂ ਮੁਲਾਜ਼ਮਾਂ ਨੂੰ ਪੁਲਿਸ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਡੀਜੀਪੀ ਨੇ ਦੱਸਿਆ ਕਿ ਲੁਧਿਆਣਾ ਦੇ ਪੁਲਿਸ ਕਮਿਸ਼ਨਰ

Read More
India Khetibadi Punjab

ਪੰਧੇਰ ਨੇ ਪੰਜਾਬ ਸਰਕਾਰ ਨੂੰ ਦਿੱਤੀ ਚੇਤਾਵਨੀ! ‘ਮੰਗਾਂ ਪੂਰੀਆਂ ਕਰੋ ਨਹੀਂ ਤਾਂ ਸੂਬਾ ਬੰਦ ਕਰਾਂਗੇ’ 3 ਨੂੰ ਵੱਡੇ ਐਕਸ਼ਨ ਦਾ ਐਲਾਨ

ਬਿਉਰੋ ਰਿਪੋਰਟ: ਅੱਜ ਜਲੰਧਰ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਅਤੇ ਸਰਕਾਰ ਨੂੰ ਉਕਤ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਕਿਸਾਨ 3 ਅਕਤੂਬਰ ਨੂੰ ਰੇਲਵੇ ਟਰੈਕ ਜਾਮ ਕਰਨਗੇ। ਹਾਲਾਂਕਿ ਇਹ ਨਾਕਾਬੰਦੀ ਸਿਰਫ਼ ਦੋ

Read More